1 ULB ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸ਼ਰਾਯਾਹ, ਯਿਰਮਿਯਾਹ, ਅਜ਼ਰਾ, BSB BSB: Now these are the priests and Levites who went up with Zerubbabel son of Shealtiel and with Jeshua: Seraiah, Jeremiah, Ezra,
2 ULB ਅਮਰਯਾਹ, ਮੱਲੂਕ, ਹੱਟੂਸ਼, BSB BSB: Amariah, Malluch, Hattush,
3 ULB ਸ਼ਕਨਯਾਹ, ਰਹੁਮ, ਮਰੇਮੋਥ, BSB BSB: Shecaniah, Rehum, Meremoth,
4 ULB ਇੱਦੋ, ਗਿਨਥੋਈ, ਅਬੀਯਾਹ, BSB BSB: Iddo, Ginnethon, Abijah,
5 ULB ਮਿੱਯਾਮੀਨ, ਮਆਦਯਾਹ ਬਿਲਗਾਹ, BSB BSB: Mijamin, Maadiah, Bilgah,
6 ULB ਸ਼ਮਅਯਾਹ, ਯੋਯਾਰੀਬ, ਯਦਆਯਾਹ, BSB BSB: Shemaiah, Joiarib, Jedaiah,
7 ULB ਸੱਲੂ, ਆਮੋਕ, ਹਿਲਕੀਯਾਹ ਅਤੇ ਯਦਆਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ। BSB BSB: Sallu, Amok, Hilkiah, and Jedaiah. These were the leaders of the priests and their associates in the days of Jeshua.
8 ULB ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ। BSB BSB: The Levites were Jeshua, Binnui, Kadmiel, Sherebiah, Judah, and Mattaniah, who, with his associates, led the songs of thanksgiving.
9 ULB ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ। BSB BSB: Bakbukiah and Unni, their associates, stood across from them in the services.
10 ULB ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ, BSB BSB: Jeshua was the father of Joiakim, Joiakim was the father of Eliashib, Eliashib was the father of Joiada,
11 ULB ਯੋਯਾਦਾ ਤੋਂ ਯੋਨਾਥਾਨ ਜੰਮਿਆ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆ। BSB BSB: Joiada was the father of Jonathan, and Jonathan was the father of Jaddua.
12 ULB ਯੋਯਾਕੀਮ ਦੇ ਦਿਨਾਂ ਵਿੱਚ ਇਹ ਜਾਜਕ ਆਪੋ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ, BSB BSB: In the days of Joiakim, these were the heads of the priestly families: of the family of Seraiah, Meraiah; of Jeremiah, Hananiah;
13 ULB ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ, BSB BSB: of Ezra, Meshullam; of Amariah, Jehohanan;
14 ULB ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼, BSB BSB: of Malluchi, Jonathan; of Shebaniah, Joseph;
15 ULB ਹਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ, BSB BSB: of Harim, Adna; of Meraioth, Helkai;
16 ULB ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ, BSB BSB: of Iddo, Zechariah; of Ginnethon, Meshullam;
17 ULB ਅਬੀਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ, BSB BSB: of Abijah, Zichri; of Miniamin and of Moadiah, Piltai;
18 ULB ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਆਯਾਹ ਤੋਂ ਯਹੋਨਾਥਾਨ, BSB BSB: of Bilgah, Shammua; of Shemaiah, Jonathan;
19 ULB ਯੋਯਾਰੀਬ ਤੋਂ ਮਤਨਈ ਅਤੇ ਯਦਆਯਾਹ ਤੋਂ ਉੱਜ਼ੀ, BSB BSB: of Joiarib, Mattenai; of Jedaiah, Uzzi;
20 ULB ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ, BSB BSB: of Sallai, Kallai; of Amok, Eber;
21 ULB ਹਿਲਕੀਯਾਹ ਤੋਂ ਹਸ਼ਬਯਾਹ ਅਤੇ ਯਦਆਯਾਹ ਤੋਂ ਨਥਨਏਲ। BSB BSB: of Hilkiah, Hashabiah; and of Jedaiah, Nethanel.
23 ULB ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ। BSB BSB: As for the descendants of Levi, the family heads up to the days of Johanan son of Eliashib were recorded in the Book of the Chronicles.
24 ULB ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ। BSB BSB: The leaders of the Levites were Hashabiah, Sherebiah, and Jeshua son of Kadmiel, along with their associates, who stood across from them to give praise and thanksgiving as one section alternated with the other, as prescribed by David the man of God.
25 ULB ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਟਲਮੋਨ ਅਤੇ ਅਕੂੱਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ। BSB BSB: Mattaniah, Bakbukiah, Obadiah, Meshullam, Talmon, and Akkub were gatekeepers who guarded the storerooms at the gates.
26 ULB ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ। BSB BSB: They served in the days of Joiakim son of Jeshua, the son of Jozadak, and in the days of Nehemiah the governor and Ezra the priest and scribe.
27 ULB ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ। BSB BSB: At the dedication of the wall of Jerusalem, the Levites were sought out from all their homes and brought to Jerusalem to celebrate the joyous dedication with thanksgiving and singing, accompanied by cymbals, harps, and lyres.
28 ULB ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ BSB BSB: The singers were also assembled from the region around Jerusalem, from the villages of the Netophathites,
29 ULB ਅਤੇ ਬੈਤ-ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ। BSB BSB: from Beth-gilgal, and from the fields of Geba and Azmaveth, for they had built villages for themselves around Jerusalem.
30 ULB ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ। BSB BSB: After the priests and Levites had purified themselves, they purified the people, the gates, and the wall.
31 ULB ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ BSB BSB: Then I brought the leaders of Judah up on the wall, and I appointed two great thanksgiving choirs. One was to proceed along the top of the wall to the right, toward the Dung Gate.
32 ULB ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਅਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ, BSB BSB: Hoshaiah and half the leaders of Judah followed,
33 ULB ਅਤੇ ਅਜ਼ਰਯਾਹ, ਅਜ਼ਰਾ, ਮਸ਼ੁੱਲਾਮ, BSB BSB: along with Azariah, Ezra, Meshullam,
34 ULB ਯਹੂਦਾਹ, ਬਿਨਯਾਮੀਨ, ਸ਼ਮਅਯਾਹ ਤੇ ਯਿਰਮਿਯਾਹ ਗਏ BSB BSB: Judah, Benjamin, Shemaiah, Jeremiah,
35 ULB ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਅਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ਕੂਰ ਦਾ ਪੁੱਤਰ, ਉਹ ਆਸਾਫ ਦਾ ਪੁੱਤਰ BSB BSB: and some of the priests with trumpets, and also Zechariah son of Jonathan, the son of Shemaiah, the son of Mattaniah, the son of Micaiah, the son of Zaccur, the son of Asaph,
36 ULB ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ। BSB BSB: and his associates—Shemaiah, Azarel, Milalai, Gilalai, Maai, Nethanel, Judah, and Hanani—with the musical instruments prescribed by David the man of God. Ezra the scribe led the procession.
37 ULB ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਊਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ। BSB BSB: At the Fountain Gate they went directly up the steps of the City of David on the ascent to the wall and passed above the house of David to the Water Gate on the east.
38 ULB ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ BSB BSB: The second thanksgiving choir proceeded to the left, and I followed it with half the people along the top of the wall, past the Tower of the Ovens to the Broad Wall,
39 ULB ਅਤੇ ਅਫਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ। BSB BSB: over the Gate of Ephraim, the Jeshanah Gate, the Fish Gate, the Tower of Hananel, and the Tower of the Hundred, as far as the Sheep Gate. And they stopped at the Gate of the Guard.
40 ULB ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ, BSB BSB: The two thanksgiving choirs then stood in the house of God, as did I, along with the half of the officials accompanying me,
41 ULB ਅਤੇ ਜਾਜਕ- ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨੀ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ BSB BSB: as well as the priests with their trumpets—Eliakim, Maaseiah, Miniamin, Micaiah, Elioenai, Zechariah, and Hananiah—
42 ULB ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਰ, ਉੱਜ਼ੀ, ਯਹੋਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ। BSB BSB: and also Maaseiah, Shemaiah, Eleazar, Uzzi, Jehohanan, Malchijah, Elam, and Ezer. Then the choirs sang out under the direction of Jezrahiah.
43 ULB ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ। BSB BSB: On that day they offered great sacrifices, rejoicing because God had given them great joy. The women and children also rejoiced, so that the joy of Jerusalem was heard from afar.
44 ULB ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ। BSB BSB: And on that same day men were appointed over the rooms that housed the supplies, contributions, firstfruits, and tithes. The portions specified by the Law for the priests and Levites were gathered into these storerooms from the fields of the villages, because Judah rejoiced over the priests and Levites who were serving.
45 ULB ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ। BSB BSB: They performed the service of their God and the service of purification, along with the singers and gatekeepers, as David and his son Solomon had prescribed.
46 ULB ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ। BSB BSB: For long ago, in the days of David and Asaph, there were directors for the singers and for the songs of praise and thanksgiving to God.
47 ULB ਜ਼ੱਰੁਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ। BSB BSB: So in the days of Zerubbabel and Nehemiah, all Israel contributed the daily portions for the singers and gatekeepers. They also set aside daily portions for the Levites, and the Levites set aside daily portions for the descendants of Aaron.
Select verses for actions: Enter goes to them and Escape comes back.