1 ULB ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ, BSB BSB: When the wall had been rebuilt and I had set the doors in place, the gatekeepers, singers, and Levites were appointed.
2 ULB ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ। BSB BSB: Then I put my brother Hanani in charge of Jerusalem, along with Hananiah the commander of the fortress, because he was a faithful man who feared God more than most.
3 ULB ਮੈਂ ਉਨ੍ਹਾਂ ਨੂੰ ਕਿਹਾ, "ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।" BSB BSB: And I told them, “Do not open the gates of Jerusalem until the sun is hot. While the guards are on duty, keep the doors shut and securely fastened. And appoint the residents of Jerusalem as guards, some at their posts and some at their own homes.”
4 ULB ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ। BSB BSB: Now the city was large and spacious, but there were few people in it, and the houses had not yet been rebuilt.
5 ULB ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇੱਕਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ,- BSB BSB: Then my God put it into my heart to assemble the nobles, the officials, and the people to be enrolled by genealogy. I found the genealogical register of those who had first returned, and I found the following written in it:
6 ULB ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਦੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ- BSB BSB: These are the people of the province who came up from the captivity of the exiles carried away to Babylon by Nebuchadnezzar its king. They returned to Jerusalem and Judah, each to his own town,
7 ULB ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਅਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ- BSB BSB: accompanied by Zerubbabel, Jeshua, Nehemiah, Azariah, Raamiah, Nahamani, Mordecai, Bilshan, Mispereth, Bigvai, Nehum, and Baanah. This is the count of the men of Israel:
8 ULB ਪਰੋਸ਼ੀ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ, BSB BSB: the descendants of Parosh, 2,172;
9 ULB ਸ਼ਫਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ, BSB BSB: the descendants of Shephatiah, 372;
10 ULB ਆਰਹ ਦੀ ਸੰਤਾਨ ਛੇ ਸੌ ਬਵੰਜਾ, BSB BSB: the descendants of Arah, 652;
11 ULB ਪਹਥ-ਮੋਆਬ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ, BSB BSB: the descendants of Pahath-moab (through the line of Jeshua and Joab), 2,818;
12 ULB ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ, BSB BSB: the descendants of Elam, 1,254;
13 ULB ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ, BSB BSB: the descendants of Zattu, 845;
14 ULB ਜ਼ੱਕਾਈ ਦੀ ਸੰਤਾਨ ਸੱਤ ਸੌ ਸੱਠ. BSB BSB: the descendants of Zaccai, 760;
15 ULB ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ, BSB BSB: the descendants of Binnui, 648;
16 ULB ਬੇਬਈ ਦੀ ਸੰਤਾਨ ਛੇ ਸੌ ਅਠਾਈ, BSB BSB: the descendants of Bebai, 628;
17 ULB ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ, BSB BSB: the descendants of Azgad, 2,322;
18 ULB ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ, BSB BSB: the descendants of Adonikam, 667;
19 ULB ਬਿਗਵਾਈ ਦੀ ਸੰਤਾਨ ਦੋ ਹਜ਼ਾਰ ਸਤਾਹਠ, BSB BSB: the descendants of Bigvai, 2,067;
20 ULB ਆਦੀਨ ਦੀ ਸੰਤਾਨ ਛੇ ਸੌ ਪਚਵੰਜਾ, BSB BSB: the descendants of Adin, 655;
21 ULB ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ, BSB BSB: the descendants of Ater (through Hezekiah), 98;
22 ULB ਹਾਸੂਮ ਦੀ ਸੰਤਾਨ ਤਿੰਨ ਸੌ ਅਠਾਈ, BSB BSB: the descendants of Hashum, 328;
23 ULB ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ, BSB BSB: the descendants of Bezai, 324;
24 ULB ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ, BSB BSB: the descendants of Hariph, 112;
25 ULB ਗਿਬਓਨ ਦੀ ਸੰਤਾਨ ਪਚਾਨਵੇਂ, BSB BSB: the descendants of Gibeon, 95;
26 ULB ਬੈਤਹਲਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ, BSB BSB: the men of Bethlehem and Netophah, 188;
27 ULB ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ, BSB BSB: the men of Anathoth, 128;
28 ULB ਬੈਤਅਜ਼ਮਾਵਥ ਦੇ ਮਨੁੱਖ ਬਤਾਲੀ, BSB BSB: the men of Beth-azmaveth, 42;
29 ULB ਕਿਰਯਥ-ਯਆਰੀਮ ਅਤੇ ਕਫੀਰਾਹ ਅਤੇ ਬੇਰੋਯ ਦੇ ਮਨੁੱਖ ਸੱਤ ਸੌ ਤਰਤਾਲੀ, BSB BSB: the men of Kiriath-jearim, Chephirah, and Beeroth, 743;
30 ULB ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ, BSB BSB: the men of Ramah and Geba, 621;
31 ULB ਮਿਕਮਾਸ ਦੇ ਮਨੁੱਖ ਇੱਕ ਸੌ ਬਾਈ, BSB BSB: the men of Michmash, 122;
32 ULB ਬੈਤ-ਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ, BSB BSB: the men of Bethel and Ai, 123;
33 ULB ਦੂਸਰੇ ਨਬੋ ਦੇ ਮਨੁੱਖ ਬਵੰਜਾ, BSB BSB: the men of the other Nebo, 52;
34 ULB ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ, BSB BSB: the descendants of the other Elam, 1,254;
35 ULB ਹਾਰੀਮ ਦੀ ਸੰਤਾਨ ਤਿੰਨ ਸੌ ਵੀਹ, BSB BSB: the descendants of Harim, 320;
36 ULB ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ, BSB BSB: the men of Jericho, 345;
37 ULB ਲੋਦ ਅਤੇ ਹਾਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ, BSB BSB: the men of Lod, Hadid, and Ono, 721;
38 ULB ਸਨਾਹ ਦੇ ਲੋਕ ਤਿੰਨ ਹਜ਼ਾਰ ਨੌ ਸੌ ਤੀਹ। BSB BSB: and the descendants of Senaah, 3,930.
39 ULB ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਅਯਾਹ ਦੀ ਸੰਤਾਨ ਨੌ ਸੌ ਤਿਹੱਤਰ, BSB BSB: The priests: the descendants of Jedaiah (through the house of Jeshua), 973;
40 ULB ਈਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ, BSB BSB: the descendants of Immer, 1,052;
41 ULB ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ, BSB BSB: the descendants of Pashhur, 1,247;
42 ULB ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ। BSB BSB: and the descendants of Harim, 1,017.
43 ULB ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਯੇਸ਼ੂਆ ਦੀ ਸੰਤਾਨ ਚੁਹੱਤਰ। BSB BSB: The Levites: the descendants of Jeshua (through Kadmiel, through the line of Hodevah), 74.
44 ULB ਗਾਇਕ ਇਹ ਸਨ: ਅਸਾਫ ਦੀ ਸੰਤਾਨ ਇੱਕ ਸੌ ਅੱਠਤਾਲੀ, BSB BSB: The singers: the descendants of Asaph, 148.
45 ULB ਦਰਬਾਨ ਇਹ ਸਨ: ਸੱਲੁਮ ਦੀ ਸੰਤਾਨ, ਆਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਾਈ ਦੀ ਸੰਤਾਨ ਇੱਕ ਸੌ ਅਠੱਤੀ। BSB BSB: The gatekeepers: the descendants of Shallum, the descendants of Ater, the descendants of Talmon, the descendants of Akkub, the descendants of Hatita, and the descendants of Shobai, 138 in all.
46 ULB ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੁਫਾ ਦੀ ਸੰਤਾਨ, ਟੱਬਾਓਥ ਦੀ ਸੰਤਾਨ, BSB BSB: The temple servants: the descendants of Ziha, the descendants of Hasupha, the descendants of Tabbaoth,
47 ULB ਕੇਰੋਸ ਦੀ ਸੰਤਾਨ, ਸੀਆ ਦੀ ਸੰਤਾਨ, ਪਾਦੋਨ ਦੀ ਸੰਤਾਨ, BSB BSB: the descendants of Keros, the descendants of Sia, the descendants of Padon,
48 ULB ਲਬਾਨਾਹ ਦੀ ਸੰਤਾਨ, ਹਗਾਬਾ ਦੀ ਸੰਤਾਨ, ਸਲਮਾਈ ਦੀ ਸੰਤਾਨ, BSB BSB: the descendants of Lebanah, the descendants of Hagabah, the descendants of Shalmai,
49 ULB ਹਨਾਨ ਦੀ ਸੰਤਾਨ, ਗੀੱਦੇਲ ਦੀ ਸੰਤਾਨ, ਗਾਹਰ ਦੀ ਸੰਤਾਨ, BSB BSB: the descendants of Hanan, the descendants of Giddel, the descendants of Gahar,
50 ULB ਰਅਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, BSB BSB: the descendants of Reaiah, the descendants of Rezin, the descendants of Nekoda,
51 ULB ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, BSB BSB: the descendants of Gazzam, the descendants of Uzza, the descendants of Paseah,
52 ULB ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੀਸ਼ਸੀਮ ਦੀ ਸੰਤਾਨ, BSB BSB: the descendants of Besai, the descendants of Meunim, the descendants of Nephushesim,
53 ULB ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ, BSB BSB: the descendants of Bakbuk, the descendants of Hakupha, the descendants of Harhur,
54 ULB ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ, BSB BSB: the descendants of Bazlith, the descendants of Mehida, the descendants of Harsha,
55 ULB ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ, BSB BSB: the descendants of Barkos, the descendants of Sisera, the descendants of Temah,
56 ULB ਨਸੀਅਹ ਦੀ ਸੰਤਾਨ, ਹਟੀਫਾ ਦੀ ਸੰਤਾਨ। BSB BSB: the descendants of Neziah, and the descendants of Hatipha.
57 ULB ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ, BSB BSB: The descendants of the servants of Solomon: the descendants of Sotai, the descendants of Sophereth, the descendants of Perida,
58 ULB ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, BSB BSB: the descendants of Jaala, the descendants of Darkon, the descendants of Giddel,
59 ULB ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਸਬਾਈਮ ਦੇ ਫੋਕਰਥ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ। BSB BSB: the descendants of Shephatiah, the descendants of Hattil, the descendants of Pochereth-hazzebaim, and the descendants of Amon.
60 ULB ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ। BSB BSB: The temple servants and descendants of the servants of Solomon numbered 392 in all.
61 ULB ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ: BSB BSB: The following came up from Tel-melah, Tel-harsha, Cherub, Addon, and Immer, but they could not prove that their families were descended from Israel:
62 ULB ਦਲਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ, BSB BSB: the descendants of Delaiah, the descendants of Tobiah, and the descendants of Nekoda, 642 in all.
63 ULB ਅਤੇ ਜਾਜਕਾਂ ਦੀ ਸੰਤਾਨ ਤੋਂ- ਹਾਬਾਯਾਹ ਦੀ ਸੰਤਾਨ, ਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ। BSB BSB: And from among the priests: the descendants of Hobaiah, the descendants of Hakkoz, and the descendants of Barzillai (who had married a daughter of Barzillai the Gileadite and was called by their name).
64 ULB ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ। BSB BSB: These men searched for their family records, but they could not find them and so were excluded from the priesthood as unclean.
65 ULB ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ। BSB BSB: The governor ordered them not to eat the most holy things until there was a priest to consult the Urim and Thummim.
66 ULB ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ। BSB BSB: The whole assembly numbered 42,360,
67 ULB ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਗਾਇਕ ਅਤੇ ਗਾਈਕਾ ਸਨ। BSB BSB: in addition to their 7,337 menservants and maidservants, as well as their 245 male and female singers.
68 ULB ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ, BSB BSB: They had 736 horses, 245 mules,
69 ULB ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ। BSB BSB: 435 camels, and 6,720 donkeys.
70 ULB ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ। BSB BSB: Some of the heads of the families contributed to the project. The governor gave to the treasury 1,000 darics of gold, 50 bowls, and 530 priestly garments.
71 ULB ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ, BSB BSB: And some of the heads of the families gave to the treasury for the project 20,000 darics of gold and 2,200 minas of silver.
72 ULB ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਟ ਪੁਸ਼ਾਕਾਂ ਸਨ। BSB BSB: The rest of the people gave a total of 20,000 darics of gold, 2,000 minas of silver, and 67 priestly garments.
73 ULB ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ। BSB BSB: So the priests, Levites, gatekeepers, singers, and temple servants, along with some of the people and the rest of the Israelites, settled in their own towns. And by the seventh month the Israelites had settled in their towns.
Select verses for actions: Enter goes to them and Escape comes back.