1 ULB ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ BSB BSB: On the first day of the second month of the second year after the Israelites had come out of the land of Egypt, the LORD spoke to Moses in the Tent of Meeting in the Wilderness of Sinai. He said:
2 ULB ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ। BSB BSB: “Take a census of the whole congregation of Israel by their clans and families, listing every man by name, one by one.
3 ULB ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ। BSB BSB: You and Aaron are to number those who are twenty years of age or older by their divisions—everyone who can serve in Israel’s army.
4 ULB ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ। BSB BSB: And one man from each tribe, the head of each family, must be there with you.
5 ULB ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ। BSB BSB: These are the names of the men who are to assist you: From the tribe of Reuben, Elizur son of Shedeur;
6 ULB ਸ਼ਿਮਓਨ ਲਈ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ। BSB BSB: from Simeon, Shelumiel son of Zurishaddai;
7 ULB ਯਹੂਦਾਹ ਲਈ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ। BSB BSB: from Judah, Nahshon son of Amminadab;
8 ULB ਯਿੱਸਾਕਾਰ ਲਈ ਸੂਆਰ ਦਾ ਪੁੱਤਰ ਨਥਨਿਏਲ। BSB BSB: from Issachar, Nethanel son of Zuar;
9 ULB ਜ਼ਬੂਲੁਨ ਲਈ ਹੇਲੋਨ ਦਾ ਪੁੱਤਰ ਅਲੀਆਬ। BSB BSB: from Zebulun, Eliab son of Helon;
10 ULB ਯੂਸੁਫ਼ ਦੇ ਪੁੱਤਰਾਂ ਵਿੱਚੋਂ ਅਫ਼ਰਈਮ ਲਈ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। ਮਨੱਸ਼ਹ ਲਈ ਪਦਾਹਸੂਰ ਦਾ ਪੁੱਤਰ ਗਮਲੀਏਲ। BSB BSB: from the sons of Joseph: from Ephraim, Elishama son of Ammihud, and from Manasseh, Gamaliel son of Pedahzur;
11 ULB ਬਿਨਯਾਮੀਨ ਲਈ ਗਿਦਓਨੀ ਦਾ ਪੁੱਤਰ ਅਬੀਦਾਨ। BSB BSB: from Benjamin, Abidan son of Gideoni;
12 ULB ਦਾਨ ਲਈ ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ। BSB BSB: from Dan, Ahiezer son of Ammishaddai;
13 ULB ਆਸ਼ੇਰ ਲਈ ਆਕਰਾਨ ਦਾ ਪੁੱਤਰ ਪਗੀਏਲ। BSB BSB: from Asher, Pagiel son of Ocran;
14 ULB ਗਾਦ ਲਈ ਦਊਏਲ ਦਾ ਪੁੱਤਰ ਅਲਯਾਸਾਫ਼। BSB BSB: from Gad, Eliasaph son of Deuel;
15 ULB ਨਫ਼ਤਾਲੀ ਲਈ ਏਨਾਨ ਦਾ ਪੁੱਤਰ ਅਹੀਰਾ। BSB BSB: and from Naphtali, Ahira son of Enan.”
16 ULB ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ-ਦਾਦਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ ਅਤੇ ਇਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਪ੍ਰਧਾਨ ਸਨ। BSB BSB: These men were appointed from the congregation; they were the leaders of the tribes of their fathers, the heads of the clans of Israel.
17 ULB ਮੂਸਾ ਅਤੇ ਹਾਰੂਨ ਨੇ ਇਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਜਿਨ੍ਹਾਂ ਦੇ ਨਾਮ ਦਾ ਉੱਤੇ ਜ਼ਿਕਰ ਕੀਤਾ ਗਿਆ ਹੈ BSB BSB: So Moses and Aaron took these men who had been designated by name,
18 ULB ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ। BSB BSB: and on the first day of the second month they assembled the whole congregation and recorded their ancestry by clans and families, counting one by one the names of those twenty years of age or older,
19 ULB ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਸਨੇ ਸੀਨਈ ਦੀ ਉਜਾੜ ਵਿੱਚ ਉਨ੍ਹਾਂ ਦੀ ਗਿਣਤੀ ਕੀਤੀ। BSB BSB: just as the LORD had commanded Moses. So Moses numbered them in the Wilderness of Sinai:
20 ULB ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Reuben, the firstborn of Israel, according to the records of their clans and families, counting one by one the names of every male twenty years of age or older who could serve in the army,
21 ULB ਰਊਬੇਨ ਦੇ ਗੋਤ ਦੇ ਗਿਣੇ ਹੋਏ ਪੁਰਖ ਛਿਆਲੀ ਹਜ਼ਾਰ ਪੰਜ ਸੌ ਸਨ। BSB BSB: those registered to the tribe of Reuben numbered 46,500.
22 ULB ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Simeon, according to the records of their clans and families, counting one by one the names of every male twenty years of age or older who could serve in the army,
23 ULB ਸ਼ਿਮਓਨ ਦੇ ਗੋਤ ਦੇ ਗਿਣੇ ਹੋਏ ਪੁਰਖ ਉਣਾਹਠ ਹਜ਼ਾਰ ਤਿੰਨ ਸੌ ਸਨ। BSB BSB: those registered to the tribe of Simeon numbered 59,300.
24 ULB ਗਾਦ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Gad, according to the records of their clans and families, counting the names of all those twenty years of age or older who could serve in the army,
25 ULB ਗਾਦ ਦੇ ਗੋਤ ਦੇ ਗਿਣੇ ਹੋਏ ਪੁਰਖ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ। BSB BSB: those registered to the tribe of Gad numbered 45,650.
26 ULB ਯਹੂਦਾਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਸਾਲ ਜਾਂ ਉਸ ਤੋਂ ਵੱਧ ਉਮਰ ਦੇ ਸਨ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ। BSB BSB: From the sons of Judah, according to the records of their clans and families, counting the names of all those twenty years of age or older who could serve in the army,
27 ULB ਅਤੇ ਯਹੂਦਾਹ ਦੇ ਗੋਤ ਦੇ ਗਿਣੇ ਹੋਏ ਪੁਰਖ ਚੁਹੱਤਰ ਹਜ਼ਾਰ ਛੇ ਸੌ ਸਨ। BSB BSB: those registered to the tribe of Judah numbered 74,600.
28 ULB ਯਿੱਸਾਕਾਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Issachar, according to the records of their clans and families, counting the names of all those twenty years of age or older who could serve in the army,
29 ULB ਅਤੇ ਯਿੱਸਾਕਾਰ ਦੇ ਗੋਤ ਦੇ ਗਿਣੇ ਹੋਏ ਚੁਰੰਜਾ ਹਜ਼ਾਰ ਚਾਰ ਸੌ ਸਨ। BSB BSB: those registered to the tribe of Issachar numbered 54,400.
30 ULB ਜ਼ਬੂਲੁਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Zebulun, according to the records of their clans and families, counting the names of all those twenty years of age or older who could serve in the army,
31 ULB ਅਤੇ ਜ਼ਬੂਲੁਨ ਦੇ ਗੋਤ ਦੇ ਗਿਣੇ ਹੋਏ ਸਤਵੰਜਾ ਹਜ਼ਾਰ ਚਾਰ ਸੌ ਸਨ। BSB BSB: those registered to the tribe of Zebulun numbered 57,400.
32 ULB ਯੂਸੁਫ਼ ਦੇ ਪੁੱਤਰ ਅਫ਼ਰਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Joseph: From the sons of Ephraim, according to the records of their clans and families, counting the names of all those twenty years of age or older who could serve in the army,
33 ULB ਅਤੇ ਅਫ਼ਰਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ। BSB BSB: those registered to the tribe of Ephraim numbered 40,500.
34 ULB ਮਨੱਸ਼ਹ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: And from the sons of Manasseh, according to the records of their clans and families, counting the names of all those twenty years of age or older who could serve in the army,
35 ULB ਅਤੇ ਮਨੱਸ਼ਹ ਦੇ ਗੋਤ ਦੇ ਗਿਣੇ ਹੋਏ ਪੁਰਖ ਬੱਤੀ ਹਜ਼ਾਰ ਦੋ ਸੌ ਸਨ। BSB BSB: those registered to the tribe of Manasseh numbered 32,200.
36 ULB ਬਿਨਯਾਮੀਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Benjamin, according to the records of their clans and families, counting the names of all those twenty years of age or older who could serve in the army,
37 ULB ਅਤੇ ਬਿਨਯਾਮੀਨ ਦੇ ਗੋਤ ਦੇ ਗਿਣੇ ਹੋਏ ਪੁਰਖ ਪੈਂਤੀ ਹਜ਼ਾਰ ਚਾਰ ਸੌ ਸਨ। BSB BSB: those registered to the tribe of Benjamin numbered 35,400.
38 ULB ਦਾਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Dan, according to the records of their clans and families, counting the names of all those twenty years of age or older who could serve in the army,
39 ULB ਅਤੇ ਦਾਨ ਦੇ ਗੋਤ ਦੇ ਗਿਣੇ ਹੋਏ ਪੁਰਖ ਬਾਹਠ ਹਜ਼ਾਰ ਸੱਤ ਸੌ ਸਨ। BSB BSB: those registered to the tribe of Dan numbered 62,700.
40 ULB ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Asher, according to the records of their clans and families, counting the names of all those twenty years of age or older who could serve in the army,
41 ULB ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ। BSB BSB: those registered to the tribe of Asher numbered 41,500.
42 ULB ਨਫ਼ਤਾਲੀ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ। BSB BSB: From the sons of Naphtali, according to the records of their clans and families, counting the names of all those twenty years of age or older who could serve in the army,
43 ULB ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਰਵੰਜਾ ਹਜ਼ਾਰ ਚਾਰ ਸੌ ਸਨ। BSB BSB: those registered to the tribe of Naphtali numbered 53,400.
44 ULB ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ। BSB BSB: These were the men numbered by Moses and Aaron, with the assistance of the twelve leaders of Israel, each one representing his family.
45 ULB ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ। BSB BSB: So all the Israelites twenty years of age or older who could serve in Israel’s army were counted according to their families.
46 ULB ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ। BSB BSB: And all those counted totaled 603,550.
47 ULB ਪਰ ਲੇਵੀ ਆਪਣੇ ਪਿਉ-ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ। BSB BSB: The Levites, however, were not numbered along with them by the tribe of their fathers.
48 ULB ਯਹੋਵਾਹ ਨੇ ਮੂਸਾ ਨੂੰ ਆਖਿਆ BSB BSB: For the LORD had said to Moses:
49 ULB ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ। BSB BSB: “Do not number the tribe of Levi in the census with the other Israelites.
50 ULB ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁੱਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ। BSB BSB: Instead, you are to appoint the Levites over the tabernacle of the Testimony, all its furnishings, and everything in it. They shall carry the tabernacle and all its articles, care for it, and camp around it.
51 ULB ਜਦ ਡੇਰੇ ਨੂੰ ਅੱਗੇ ਲੈ ਕੇ ਜਾਣਾ ਹੋਵੇ ਤਾਂ ਲੇਵੀ ਉਸ ਨੂੰ ਹੇਠਾਂ ਉਤਾਰਨ ਅਤੇ ਜਦ ਡੇਰੇ ਨੂੰ ਲਾਉਣਾ ਹੋਵੇ ਤਾਂ ਉਹ ਨੂੰ ਖੜ੍ਹਾ ਕਰਨ ਪਰ ਜੇ ਕੋਈ ਅਜਨਬੀ ਜਿਹੜਾ ਉਸ ਦੇ ਨੇੜੇ ਆਵੇ ਮਾਰ ਦਿੱਤਾ ਜਾਵੇ। BSB BSB: Whenever the tabernacle is to move, the Levites are to take it down, and whenever it is to be pitched, the Levites are to set it up. Any outsider who goes near it must be put to death.
52 ULB ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ। BSB BSB: The Israelites are to camp by their divisions, each man in his own camp and under his own standard.
53 ULB ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ। BSB BSB: But the Levites are to camp around the tabernacle of the Testimony and watch over it, so that no wrath will fall on the congregation of Israel. So the Levites are responsible for the tabernacle of the Testimony.”
54 ULB ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ। BSB BSB: Thus the Israelites did everything just as the LORD had commanded Moses.
Select verses for actions: Enter goes to them and Escape comes back.