1 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ। BSB BSB: “Make two trumpets of hammered silver to be used for calling the congregation and for having the camps set out.
3 ULB ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇੱਕਠੀ ਹੋ ਜਾਵੇ। BSB BSB: When both are sounded, the whole congregation is to assemble before you at the entrance to the Tent of Meeting.
4 ULB ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇੱਕਠੇ ਹੋ ਜਾਣ। BSB BSB: But if only one is sounded, then the leaders, the heads of the clans of Israel, are to gather before you.
5 ULB ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। BSB BSB: When you sound short blasts, the camps that lie on the east side are to set out.
6 ULB ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ। BSB BSB: When you sound the short blasts a second time, the camps that lie on the south side are to set out. The blasts are to signal them to set out.
7 ULB ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ। BSB BSB: To convene the assembly, you are to sound long blasts, not short ones.
8 ULB ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ। BSB BSB: The sons of Aaron, the priests, are to sound the trumpets. This shall be a permanent statute for you and the generations to come.
9 ULB ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ। BSB BSB: When you enter into battle in your land against an adversary who attacks you, sound short blasts on the trumpets, and you will be remembered before the LORD your God and saved from your enemies.
10 ULB ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਆਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। BSB BSB: And on your joyous occasions, your appointed feasts, and the beginning of each month, you are to blow the trumpets over your burnt offerings and peace offerings to serve as a reminder for you before your God. I am the LORD your God.”
11 ULB ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ। BSB BSB: On the twentieth day of the second month of the second year, the cloud was lifted from above the tabernacle of the Testimony,
13 ULB ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ। BSB BSB: They set out this first time according to the LORD’s command through Moses.
14 ULB ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ। BSB BSB: First, the divisions of the camp of Judah set out under their standard, with Nahshon son of Amminadab in command.
15 ULB ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ। BSB BSB: Nethanel son of Zuar was over the division of the tribe of Issachar,
16 ULB ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ। BSB BSB: and Eliab son of Helon was over the division of the tribe of Zebulun.
17 ULB ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ। BSB BSB: Then the tabernacle was taken down, and the Gershonites and the Merarites set out, transporting it.
18 ULB ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ। BSB BSB: Then the divisions of the camp of Reuben set out under their standard, with Elizur son of Shedeur in command.
19 ULB ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੁਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਸੀ। BSB BSB: Shelumiel son of Zurishaddai was over the division of the tribe of Simeon,
20 ULB ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ। BSB BSB: and Eliasaph son of Deuel was over the division of the tribe of Gad.
21 ULB ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ। BSB BSB: Then the Kohathites set out, transporting the holy objects; the tabernacle was to be set up before their arrival.
22 ULB ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ। BSB BSB: Next, the divisions of the camp of Ephraim set out under their standard, with Elishama son of Ammihud in command.
23 ULB ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ। BSB BSB: Gamaliel son of Pedahzur was over the division of the tribe of Manasseh,
24 ULB ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ। BSB BSB: and Abidan son of Gideoni was over the division of the tribe of Benjamin.
25 ULB ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ। BSB BSB: Finally, the divisions of the camp of Dan set out under their standard, serving as the rear guard for all units, with Ahiezer son of Ammishaddai in command.
26 ULB ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ। BSB BSB: Pagiel son of Ocran was over the division of the tribe of Asher,
27 ULB ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ। BSB BSB: and Ahira son of Enan was over the division of the tribe of Naphtali.
28 ULB ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ। BSB BSB: This was the order of march for the Israelite divisions as they set out.
29 ULB ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ। BSB BSB: Then Moses said to Hobab, the son of Moses’ father-in-law Reuel the Midianite, “We are setting out for the place of which the LORD said: ‘I will give it to you.’ Come with us, and we will treat you well, for the LORD has promised good things to Israel.”
30 ULB ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ। BSB BSB: “I will not go,” Hobab replied. “Instead, I am going back to my own land and my own people.”
31 ULB ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ। BSB BSB: “Please do not leave us,” Moses said, “since you know where we should camp in the wilderness, and you can serve as our eyes.
32 ULB ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ। BSB BSB: If you come with us, we will share with you whatever good things the LORD gives us.”
33 ULB ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਹਾੜ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ। BSB BSB: So they set out on a three-day journey from the mountain of the LORD, with the ark of the covenant of the LORD traveling ahead of them for those three days to seek a resting place for them.
34 ULB ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ। BSB BSB: And the cloud of the LORD was over them by day when they set out from the camp.
35 ULB ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ "ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ"। BSB BSB: Whenever the ark set out, Moses would say, “Rise up, O LORD! May Your enemies be scattered; may those who hate You flee before You.”
36 ULB ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, ''ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ"। BSB BSB: And when it came to rest, he would say: “Return, O LORD, to the countless thousands of Israel.”
Select verses for actions: Enter goes to them and Escape comes back.