1 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: And the LORD said to Moses,
2 ULB ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪਿਉ-ਦਾਦਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ। BSB BSB: “Send out for yourself men to spy out the land of Canaan, which I am giving to the Israelites. From each of their fathers’ tribes send one man who is a leader among them.”
3 ULB ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ। BSB BSB: So at the command of the LORD, Moses sent them out from the Wilderness of Paran. All the men were leaders of the Israelites,
4 ULB ਅਤੇ ਉਹਨਾਂ ਦੇ ਨਾਮ ਇਹ ਸਨ- ਰਊਬੇਨ ਦੇ ਗੋਤ ਤੋਂ ਜ਼ਕੂਰ ਦਾ ਪੁੱਤਰ ਸ਼ੰਮੂਆ। BSB BSB: and these were their names: From the tribe of Reuben, Shammua son of Zaccur;
5 ULB ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ। BSB BSB: from the tribe of Simeon, Shaphat son of Hori;
6 ULB ਯਹੂਦਾਹ ਦੇ ਗੋਤ ਤੋਂ ਯਫੁਨੰਹ ਦਾ ਪੁੱਤਰ ਕਾਲੇਬ। BSB BSB: from the tribe of Judah, Caleb son of Jephunneh;
7 ULB ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ। BSB BSB: from the tribe of Issachar, Igal son of Joseph;
8 ULB ਅਫ਼ਰਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ। BSB BSB: from the tribe of Ephraim, Hoshea son of Nun;
9 ULB ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ। BSB BSB: from the tribe of Benjamin, Palti son of Raphu;
10 ULB ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ। BSB BSB: from the tribe of Zebulun, Gaddiel son of Sodi;
11 ULB ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ। BSB BSB: from the tribe of Manasseh (a tribe of Joseph), Gaddi son of Susi;
12 ULB ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ। BSB BSB: from the tribe of Dan, Ammiel son of Gemalli;
13 ULB ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ। BSB BSB: from the tribe of Asher, Sethur son of Michael;
14 ULB ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ। BSB BSB: from the tribe of Naphtali, Nahbi son of Vophsi;
15 ULB ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ। BSB BSB: and from the tribe of Gad, Geuel son of Machi.
16 ULB ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ। BSB BSB: These were the names of the men Moses sent to spy out the land; and Moses gave to Hoshea son of Nun the name Joshua.
17 ULB ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ। BSB BSB: When Moses sent them to spy out the land of Canaan, he told them, “Go up through the Negev and into the hill country.
18 ULB ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ। BSB BSB: See what the land is like and whether its people are strong or weak, few or many.
19 ULB ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ। BSB BSB: Is the land where they live good or bad? Are the cities where they dwell open camps or fortifications?
20 ULB ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ। BSB BSB: Is the soil fertile or unproductive? Are there trees in it or not? Be courageous and bring back some of the fruit of the land.” (It was the season for the first ripe grapes.)
21 ULB ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ। BSB BSB: So they went up and spied out the land from the Wilderness of Zin as far as Rehob, toward Lebo-hamath.
22 ULB ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਆਨਾਕ ਦੀ ਅੰਸ਼ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ। BSB BSB: They went up through the Negev and came to Hebron, where Ahiman, Sheshai, and Talmai, the descendants of Anak, dwelled. It had been built seven years before Zoan in Egypt.
23 ULB ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ। BSB BSB: When they came to the Valley of Eshcol, they cut down a branch with a single cluster of grapes, which they carried on a pole between two men. They also took some pomegranates and figs.
24 ULB ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ। BSB BSB: Because of the cluster of grapes the Israelites cut there, that place was called the Valley of Eshcol.
25 ULB ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ। BSB BSB: After forty days the men returned from spying out the land,
27 ULB ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ। BSB BSB: And they gave this account to Moses: “We went into the land to which you sent us, and indeed, it is flowing with milk and honey. Here is some of its fruit!
28 ULB ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਆਨਾਕ ਦੇ ਵਾਸੀਆਂ ਨੂੰ ਵੀ ਵੇਖਿਆ। BSB BSB: Nevertheless, the people living in the land are strong, and the cities are large and fortified. We even saw the descendants of Anak there.
29 ULB ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੁਸੀ, ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ। BSB BSB: The Amalekites live in the land of the Negev; the Hittites, Jebusites, and Amorites live in the hill country; and the Canaanites live by the sea and along the Jordan.”
30 ULB ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। BSB BSB: Then Caleb quieted the people before Moses and said, “We must go up and take possession of the land, for we can certainly conquer it!”
31 ULB ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ। BSB BSB: But the men who had gone up with him replied, “We cannot go up against the people, for they are stronger than we are!”
32 ULB ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ। BSB BSB: So they gave the Israelites a bad report about the land that they had spied out: “The land we explored devours its inhabitants, and all the people we saw there are great in stature.
33 ULB ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ਼ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡੀਆਂ ਵਰਗੇ ਹਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਵੀ ਅਸੀਂ ਕੁਝ ਵੀ ਨਹੀਂ ਹਾਂ। BSB BSB: We even saw the Nephilim there—the descendants of Anak that come from the Nephilim! We seemed like grasshoppers in our own sight, and we must have seemed the same to them!”
Select verses for actions: Enter goes to them and Escape comes back.