1 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ। BSB BSB: “Speak to the Israelites and tell them: After you enter the land that I am giving you as a home
3 ULB ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ। BSB BSB: and you present a food offering to the LORD from the herd or flock to produce a pleasing aroma to the LORD—either a burnt offering or a sacrifice, for a special vow or freewill offering or appointed feast—
4 ULB ਤਾਂ ਚੜ੍ਹਾਉਣ ਵਾਲਾ ਯਹੋਵਾਹ ਲਈ ਮੈਦੇ ਦੀ ਭੇਟ ਲਈ ਏਫਾਹ ਦਾ ਦਸਵਾਂ ਹਿੱਸਾ ਮੈਦੇ ਦਾ ਹੀਨ ਦਾ ਚੌਥਾ ਹਿੱਸਾ ਤੇਲ ਮਿਲਿਆ ਹੋਇਆ ਚੜ੍ਹਾਵੇ। BSB BSB: then the one presenting his offering to the LORD shall also present a grain offering of a tenth of an ephah of fine flour mixed with a quarter hin of olive oil.
5 ULB ਅਤੇ ਪੀਣ ਦੀ ਭੇਟ ਲਈ ਹੀਨ ਦੀ ਚੋਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ। BSB BSB: With the burnt offering or sacrifice of each lamb, you are to prepare a quarter hin of wine as a drink offering.
6 ULB ਭੇਡੂ ਦੇ ਨਾਲ ਮੈਦੇ ਦੀ ਭੇਟ ਦੋ ਦਸਵੇਂ ਹਿੱਸੇ ਮੈਦੇ ਦੇ ਹੀਨ ਦੀ ਤਿਹਾਈ ਤੇਲ ਮਿਲਿਆ ਹੋਇਆ ਤਿਆਰ ਕਰ। BSB BSB: With a ram you are to prepare a grain offering of two-tenths of an ephah of fine flour mixed with a third of a hin of olive oil,
7 ULB ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ। BSB BSB: and a third of a hin of wine as a drink offering, a pleasing aroma to the LORD.
8 ULB ਜਦ ਤੂੰ ਹੋਮ ਦੀ ਭੇਟ ਜਾਂ ਬਲੀ ਲਈ ਵਹਿੜਾ ਤਿਆਰ ਕਰੇਂ ਤਾਂ ਜੋ ਸੁੱਖਣਾ ਪੂਰੀ ਹੋਵੇ ਜਾਂ ਯਹੋਵਾਹ ਲਈ ਸੁਖ ਸਾਂਦ ਦੀਆਂ ਭੇਟਾਂ ਹੋਣ। BSB BSB: When you prepare a young bull as a burnt offering or sacrifice to fulfill a vow or as a peace offering to the LORD,
9 ULB ਤਾਂ ਉਹ ਉਸ ਵਹਿੜੇ ਦੇ ਨਾਲ ਮੈਦੇ ਦੀ ਭੇਟ ਤਿੰਨ ਦਸਵੇਂ ਹਿੱਸੇ ਮੈਦੇ ਦੇ ਅੱਧਾ ਹੀਨ ਤੇਲ ਮਿਲਿਆ ਹੋਇਆ ਚੜ੍ਹਾਵੇ। BSB BSB: present with the bull a grain offering of three-tenths of an ephah of fine flour mixed with half a hin of olive oil.
10 ULB ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ। BSB BSB: Also present half a hin of wine as a drink offering. It is a food offering, a pleasing aroma to the LORD.
11 ULB ਇਸ ਤਰ੍ਹਾਂ ਹਰੇਕ ਬਲ਼ਦ, ਹਰ ਭੇਡੂ, ਹਰ ਭੇਡ ਦਾ ਬੱਚਾ, ਅਤੇ ਹਰ ਮੇਮਨੇ ਲਈ ਕੀਤਾ ਜਾਵੇ। BSB BSB: This is to be done for each bull, ram, lamb, or goat.
12 ULB ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ। BSB BSB: This is how you must prepare each one, no matter how many.
13 ULB ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ। BSB BSB: Everyone who is native-born shall prepare these things in this way when he presents a food offering as a pleasing aroma to the LORD.
14 ULB ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ। BSB BSB: And for the generations to come, if a foreigner residing with you or someone else among you wants to prepare a food offering as a pleasing aroma to the LORD, he is to do exactly as you do.
15 ULB ਸਭਾ ਲਈ ਇੱਕੋ ਹੀ ਬਿਧੀ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੋਵੇ ਅਤੇ ਇਹ ਬਿਧੀ ਤੁਹਾਡੀ ਪੀੜ੍ਹੀਓਂ ਪੀੜ੍ਹੀ ਸਦਾ ਲਈ ਹੋਵੇ ਜਿਵੇਂ ਤੁਸੀਂ ਉਸੇ ਤਰ੍ਹਾਂ ਪਰਦੇਸੀ ਯਹੋਵਾਹ ਅੱਗੇ ਹੋ BSB BSB: The assembly is to have the same statute both for you and for the foreign resident; it is a permanent statute for the generations to come. You and the foreigner shall be the same before the LORD.
16 ULB ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ। BSB BSB: The same law and the same ordinance will apply both to you and to the foreigner residing with you.”
17 ULB ਯਹੋਵਾਹ ਮੂਸਾ ਨਾਲ ਬੋਲਿਆ, BSB BSB: Then the LORD said to Moses,
18 ULB ਤੂੰ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਧਰਤੀ ਵਿੱਚ ਵੜੋ ਜਿੱਥੇ ਮੈਂ ਤੁਹਾਨੂੰ ਲਈ ਜਾਂਦਾ ਹਾਂ BSB BSB: “Speak to the Israelites and tell them: When you enter the land to which I am bringing you
19 ULB ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ। BSB BSB: and you eat the food of the land, you shall lift up an offering to the LORD.
20 ULB ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ। BSB BSB: From the first of your dough, you are to lift up a cake as a contribution; offer it just like an offering from the threshing floor.
21 ULB ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ। BSB BSB: Throughout your generations, you are to give the LORD an offering from the first of your dough.
22 ULB ਜਦ ਤੁਸੀਂ ਭੁੱਲੋ ਅਤੇ ਇਹ ਸਾਰੇ ਹੁਕਮ ਪੂਰੇ ਨਾ ਕਰੋ ਜਿਹੜੇ ਯਹੋਵਾਹ ਨੇ ਮੂਸਾ ਨੂੰ ਆਖਿਆ ਹੈ। BSB BSB: Now if you stray unintentionally and do not obey all these commandments that the LORD has spoken to Moses—
23 ULB ਅਰਥਾਤ ਜੋ ਕੁਝ ਯਹੋਵਾਹ ਨੇ ਮੂਸਾ ਦੇ ਰਾਹੀਂ ਤੁਹਾਨੂੰ ਹੁਕਮ ਦਿੱਤਾ ਸੀ ਜਿਸ ਦਿਨ ਤੋਂ ਯਹੋਵਾਹ ਨੇ ਹੁਕਮ ਦਿੱਤਾ ਉਸ ਤੋਂ ਅੱਗੇ ਤੁਹਾਡੀ ਪੀੜ੍ਹੀਓਂ ਪੀੜ੍ਹੀ। BSB BSB: all that the LORD has commanded you through Moses from the day the LORD gave them and continuing through the generations to come—
24 ULB ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਾਨੂੰਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ। BSB BSB: and if it was done unintentionally without the knowledge of the congregation, then the whole congregation is to prepare one young bull as a burnt offering, a pleasing aroma to the LORD, with its grain offering and drink offering according to the regulation, and one male goat as a sin offering.
25 ULB ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ। BSB BSB: The priest is to make atonement for the whole congregation of Israel, so that they may be forgiven; for the sin was unintentional and they have brought to the LORD a food offering and a sin offering, presented before the LORD for their unintentional sin.
26 ULB ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ। BSB BSB: Then the whole congregation of Israel and the foreigners residing among them will be forgiven, since it happened to all the people unintentionally.
27 ULB ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਦੀ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ। BSB BSB: Also, if one person sins unintentionally, he is to present a year-old female goat as a sin offering.
28 ULB ਫੇਰ ਜਾਜਕ ਉਸ ਮਨੁੱਖ ਲਈ ਜਿਹੜਾ ਭੁੱਲ ਕੇ ਪਾਪ ਕਰੇ ਪ੍ਰਾਸਚਿਤ ਕਰੇ ਜਦ ਉਹ ਯਹੋਵਾਹ ਅੱਗੇ ਭੁੱਲ ਕੇ ਪਾਪ ਕਰੇ, ਉਹ ਦੇ ਲਈ ਪ੍ਰਾਸਚਿਤ ਹੋਵੇ ਤਾਂ ਉਹ ਮਾਫ਼ੀ ਪਾਵੇਗਾ। BSB BSB: And the priest shall make atonement before the LORD on behalf of the person who erred by sinning unintentionally; and when atonement has been made for him, he will be forgiven.
29 ULB ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ। BSB BSB: You shall have the same law for the one who acts in error, whether he is a native-born Israelite or a foreigner residing among you.
30 ULB ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ। BSB BSB: But the person who sins defiantly, whether a native or foreigner, blasphemes the LORD. That person shall be cut off from among his people.
31 ULB ਇਸ ਲਈ ਕਿ ਉਸ ਨੇ ਯਹੋਵਾਹ ਦੀ ਬਾਣੀ ਦਾ ਅਪਮਾਨ ਕੀਤਾ ਅਤੇ ਉਸ ਦਾ ਹੁਕਮ ਤੋੜਿਆ ਹੈ, ਉਹ ਮਨੁੱਖ ਜ਼ਰੂਰ ਹੀ ਛੇਕਿਆ ਜਾਵੇ। ਉਸ ਦੀ ਸਜ਼ਾ ਉਸ ਦੇ ਉੱਤੇ ਹੋਵੇਗੀ। BSB BSB: He shall certainly be cut off, because he has despised the word of the LORD and broken His commandment; his guilt remains on him.”
32 ULB ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ। BSB BSB: While the Israelites were in the wilderness, a man was found gathering wood on the Sabbath day.
33 ULB ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ। BSB BSB: Those who found the man gathering wood brought him to Moses, Aaron, and the whole congregation,
34 ULB ਤਾਂ ਉਨ੍ਹਾਂ ਨੇ ਉਸ ਨੂੰ ਬੰਦੀ ਖਾਨੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ। BSB BSB: and because it had not been declared what should be done to him, they placed him in custody.
35 ULB ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ। BSB BSB: And the LORD said to Moses, “The man must surely be put to death. The whole congregation is to stone him outside the camp.”
36 ULB ਸੋ ਸਾਰੀ ਮੰਡਲੀ ਉਹ ਨੂੰ ਡੇਰੇ ਤੋਂ ਬਾਹਰ ਲੈ ਗਈ ਅਤੇ ਉਹ ਨੂੰ ਪੱਥਰਾਂ ਨਾਲ ਮਾਰਿਆ ਤਾਂ ਉਹ ਮਰ ਗਿਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: So the whole congregation took the man outside the camp and stoned him to death, as the LORD had commanded Moses.
37 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: And the LORD said to Moses,
38 ULB ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ। BSB BSB: “Speak to the Israelites and tell them that throughout the generations to come they are to make for themselves tassels for the corners of their garments, with a blue cord on each tassel.
39 ULB ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ। BSB BSB: These will serve as tassels for you to look at, so that you may remember all the commandments of the LORD, that you may obey them and not prostitute yourselves by following your own heart and your own eyes.
40 ULB ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ। BSB BSB: Then you will remember and obey all My commandments, and you will be holy to your God.
41 ULB ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। BSB BSB: I am the LORD your God who brought you out of the land of Egypt to be your God. I am the LORD your God.”
Select verses for actions: Enter goes to them and Escape comes back.