1 ULB ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ BSB BSB: Then the LORD said to Moses and Aaron:
2 ULB ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ। BSB BSB: “The Israelites are to camp around the Tent of Meeting at a distance from it, each man under his standard, with the banners of his family.
3 ULB ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ। BSB BSB: On the east side, toward the sunrise, the divisions of Judah are to camp under their standard: The leader of the Judahites is Nahshon son of Amminadab,
4 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ। BSB BSB: and his division numbers 74,600.
5 ULB ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ। BSB BSB: The tribe of Issachar will camp next to it. The leader of the Issacharites is Nethanel son of Zuar,
6 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ। BSB BSB: and his division numbers 54,400.
7 ULB ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ। BSB BSB: Next will be the tribe of Zebulun. The leader of the Zebulunites is Eliab son of Helon,
8 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ। BSB BSB: and his division numbers 57,400.
9 ULB ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ। BSB BSB: The total number of men in the divisions of the camp of Judah is 186,400; they shall set out first.
10 ULB ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ। BSB BSB: On the south side, the divisions of Reuben are to camp under their standard: The leader of the Reubenites is Elizur son of Shedeur,
11 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ। BSB BSB: and his division numbers 46,500.
12 ULB ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ। BSB BSB: The tribe of Simeon will camp next to it. The leader of the Simeonites is Shelumiel son of Zurishaddai,
13 ULB ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ। BSB BSB: and his division numbers 59,300.
14 ULB ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਦਊਏਲ ਦਾ ਪੁੱਤਰ ਅਲਯਾਸਾਫ਼ ਹੋਵੇ। BSB BSB: Next will be the tribe of Gad. The leader of the Gadites is Eliasaph son of Deuel,
15 ULB ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ। BSB BSB: and his division numbers 45,650.
16 ULB ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ। BSB BSB: The total number of men in the divisions of the camp of Reuben is 151,450; they shall set out second.
17 ULB ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ। BSB BSB: In the middle of the camps, the Tent of Meeting is to travel with the camp of the Levites. They are to set out in the order they encamped, each in his own place under his standard.
18 ULB ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ। BSB BSB: On the west side, the divisions of Ephraim are to camp under their standard: The leader of the Ephraimites is Elishama son of Ammihud,
19 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ। BSB BSB: and his division numbers 40,500.
20 ULB ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ। BSB BSB: The tribe of Manasseh will be next to it. The leader of the Manassites is Gamaliel son of Pedahzur,
21 ULB ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ। BSB BSB: and his division numbers 32,200.
22 ULB ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ। BSB BSB: Next will be the tribe of Benjamin. The leader of the Benjamites is Abidan son of Gideoni,
23 ULB ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ। BSB BSB: and his division numbers 35,400.
24 ULB ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ। BSB BSB: The total number of men in the divisions of the camp of Ephraim is 108,100; they shall set out third.
25 ULB ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ। BSB BSB: On the north side, the divisions of Dan are to camp under their standard: The leader of the Danites is Ahiezer son of Ammishaddai,
26 ULB ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ। BSB BSB: and his division numbers 62,700.
27 ULB ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ। BSB BSB: The tribe of Asher will camp next to it. The leader of the Asherites is Pagiel son of Ocran,
28 ULB ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ। BSB BSB: and his division numbers 41,500.
29 ULB ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ। BSB BSB: Next will be the tribe of Naphtali. The leader of the Naphtalites is Ahira son of Enan,
30 ULB ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ। BSB BSB: and his division numbers 53,400.
31 ULB ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ। BSB BSB: The total number of men in the camp of Dan is 157,600; they shall set out last, under their standards.”
32 ULB ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ। BSB BSB: These are the Israelites, numbered according to their families. The total of those counted in the camps, by their divisions, was 603,550.
33 ULB ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: But the Levites were not counted among the other Israelites, as the LORD had commanded Moses.
34 ULB ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ। BSB BSB: So the Israelites did everything the LORD commanded Moses; they camped under their standards in this way and set out in the same way, each man with his clan and his family.
Select verses for actions: Enter goes to them and Escape comes back.