1 ULB ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ਼ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ BSB BSB: Now the daughters of Zelophehad son of Hepher, the son of Gilead, the son of Machir, the son of Manasseh, belonged to the clans of Manasseh son of Joseph. These were the names of his daughters: Mahlah, Noah, Hoglah, Milcah, and Tirzah. They approached
2 ULB ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ, BSB BSB: the entrance to the Tent of Meeting, stood before Moses, Eleazar the priest, the leaders, and the whole congregation, and said,
3 ULB ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ। BSB BSB: “Our father died in the wilderness, but he was not among the followers of Korah who gathered together against the LORD. Instead, he died because of his own sin, and he had no sons.
4 ULB ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ। BSB BSB: Why should the name of our father disappear from his clan because he had no sons? Give us property among our father’s brothers.”
5 ULB ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ। BSB BSB: So Moses brought their case before the LORD,
6 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: and the LORD answered him,
7 ULB ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ। BSB BSB: “The daughters of Zelophehad speak correctly. You certainly must give them property as an inheritance among their father’s brothers and transfer their father’s inheritance to them.
8 ULB ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ। BSB BSB: Furthermore, you shall say to the Israelites, ‘If a man dies and leaves no son, you are to transfer his inheritance to his daughter.
9 ULB ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ। BSB BSB: If he has no daughter, give his inheritance to his brothers.
10 ULB ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ। BSB BSB: If he has no brothers, give his inheritance to his father’s brothers.
11 ULB ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। BSB BSB: And if his father has no brothers, give his inheritance to the next of kin from his clan, that he may take possession of it. This is to be a statutory ordinance for the Israelites, as the LORD has commanded Moses.’”
12 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਹਾੜ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ। BSB BSB: Then the LORD said to Moses, “Go up this mountain of the Abarim range and see the land that I have given the Israelites.
13 ULB ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ। BSB BSB: After you have seen it, you too will be gathered to your people, as your brother Aaron was;
14 ULB ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ। BSB BSB: for when the congregation contended in the Wilderness of Zin, both of you rebelled against My command to show My holiness in their sight regarding the waters.” Those were the waters of Meribah in Kadesh, in the Wilderness of Zin.
15 ULB ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ BSB BSB: So Moses appealed to the LORD,
16 ULB ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ। BSB BSB: “May the LORD, the God of the spirits of all flesh, appoint a man over the congregation
17 ULB ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ। BSB BSB: who will go out and come in before them, and who will lead them out and bring them in, so that the congregation of the LORD will not be like sheep without a shepherd.”
18 ULB ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ। BSB BSB: And the LORD replied to Moses, “Take Joshua son of Nun, a man with the Spirit in him, and lay your hands on him.
19 ULB ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਤੇਂ ਉਹ ਨੂੰ ਅਧਿਕਾਰ ਦੇ। BSB BSB: Have him stand before Eleazar the priest and the whole congregation, and commission him in their sight.
20 ULB ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ। BSB BSB: Confer on him some of your authority, so that the whole congregation of Israel will obey him.
21 ULB ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ। BSB BSB: He shall stand before Eleazar the priest, who will seek counsel for him before the LORD by the judgment of the Urim. At his command, he and all the Israelites with him—the entire congregation—will go out and come in.”
22 ULB ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ। BSB BSB: Moses did as the LORD had commanded him. He took Joshua, had him stand before Eleazar the priest and the whole congregation,
23 ULB ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ। BSB BSB: and laid his hands on him and commissioned him, as the LORD had instructed through Moses.
Select verses for actions: Enter goes to them and Escape comes back.