1 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕੇ, ਉਨ੍ਹਾਂ ਨੂੰ ਆਖ ਕਿ ਮੇਰਾ ਚੜ੍ਹਾਵਾ ਅਰਥਾਤ ਮੇਰਾ ਭੋਜਨ ਅੱਗ ਦੀ ਭੇਟ ਲਈ, ਜਿਹੜੀ ਮੇਰੇ ਲਈ ਸੁਗੰਧਤਾ ਹੋਵੇ ਯਾਦ ਰੱਖੋ ਤਾਂ ਜੋ ਠਹਿਰਾਏ ਹੋਏ ਸਮੇਂ ਉੱਤੇ ਤੁਸੀਂ ਮੇਰੇ ਲਈ ਚੜ੍ਹਾਇਆ ਕਰੋ। BSB BSB: “Command the Israelites and say to them: See that you present to Me at its appointed time the food for My food offerings, as a pleasing aroma to Me.
3 ULB ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ ਸਾਲ ਦਾ ਭੇਡ ਦਾ ਬੱਚਾ ਜਿਹੜਾ ਦੋਸ਼ ਤੋਂ ਰਹਿਤ ਹੋਵੇ ਅਤੇ ਰੋਜ਼ ਦੋ-ਦੋ ਮੇਢੇ ਹੋਮ ਬਲੀ ਲਈ। BSB BSB: And tell them that this is the food offering you are to present to the LORD as a regular burnt offering each day: two unblemished year-old male lambs.
4 ULB ਇੱਕ ਭੇਡ ਦਾ ਬੱਚਾ ਤੂੰ ਸਵੇਰ ਨੂੰ ਚੜ੍ਹਾਵੀ ਅਤੇ ਦੂਜਾ ਭੇਡ ਦਾ ਬੱਚਾ ਤੂੰ ਸ਼ਾਮ ਨੂੰ ਚੜ੍ਹਾਵੀਂ। BSB BSB: Offer one lamb in the morning and the other at twilight,
5 ULB ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ। BSB BSB: along with a tenth of an ephah of fine flour as a grain offering, mixed with a quarter hin of oil from pressed olives.
6 ULB ਇਹ ਸਦੀਪਕਾਲ ਹੋਮ ਬਲੀ ਹੈ ਜਿਹੜੀ ਸੀਨਈ ਦੀ ਪਹਾੜ ਉੱਤੇ ਠਹਿਰਾਈ ਗਈ ਕਿ ਉਹ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਬਲੀ ਹੋਵੇ। BSB BSB: This is a regular burnt offering established at Mount Sinai as a pleasing aroma, a food offering to the LORD.
7 ULB ਉਹ ਦੇ ਪੀਣ ਦੀ ਭੇਟ ਹੀਨ ਦੀ ਚੌਥਾਈ ਇੱਕ ਭੇਡ ਦੇ ਬੱਚੇ ਲਈ ਹੋਵੇ ਅਤੇ ਪਵਿੱਤਰ ਸਥਾਨ ਵਿੱਚ ਤੂੰ ਉਹ ਨੂੰ ਯਹੋਵਾਹ ਲਈ ਤੁੰਦ ਮਧ ਦੇ ਪੀਣ ਦੀ ਭੇਟ ਕਰਕੇ ਡੋਹਲ ਦੇਈਂ। BSB BSB: The drink offering accompanying each lamb shall be a quarter hin. Pour out the offering of fermented drink to the LORD in the sanctuary area.
8 ULB ਅਤੇ ਦੂਜਾ ਭੇਡ ਦਾ ਬੱਚਾ ਸ਼ਾਮਾਂ ਨੂੰ ਚੜ੍ਹਾਈਂ। ਸਵੇਰ ਦੇ ਮੈਦੇ ਦੀ ਭੇਟ ਵਾਂਗੂੰ ਅਤੇ ਉਸ ਦੇ ਪੀਣ ਦੀ ਭੇਟ ਵਾਂਗੂੰ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਕਰਕੇ ਚੜ੍ਹਾਈਂ। BSB BSB: And offer the second lamb at twilight, with the same grain offering and drink offering as in the morning. It is a food offering, a pleasing aroma to the LORD.
9 ULB ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ। BSB BSB: On the Sabbath day, present two unblemished year-old male lambs, accompanied by a grain offering of two-tenths of an ephah of fine flour mixed with oil, as well as a drink offering.
10 ULB ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ। BSB BSB: This is the burnt offering for every Sabbath, in addition to the regular burnt offering and its drink offering.
11 ULB ਆਪਣੇ ਮਹੀਨਿਆਂ ਦੀ ਸ਼ੁਰੁਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਇਆ ਕਰੋ। BSB BSB: At the beginning of every month, you are to present to the LORD a burnt offering of two young bulls, one ram, and seven male lambs a year old, all unblemished,
12 ULB ਅਤੇ ਹਰ ਇੱਕ ਵਹਿੜੇ ਦੇ ਮੈਦੇ ਦੀ ਭੇਟ ਲਈ ਤਿੰਨ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ ਅਤੇ ਹਰ ਭੇਡੂ ਦੇ ਮੈਦੇ ਦੀ ਭੇਟ ਲਈ ਦੋ ਦਸਵੰਧ ਤੇਲ ਮਿਲੇ ਹੋਏ ਮੈਦੇ ਦੇ ਹੋਣ। BSB BSB: along with three-tenths of an ephah of fine flour mixed with oil as a grain offering with each bull, two-tenths of an ephah of fine flour mixed with oil as a grain offering with the ram,
13 ULB ਹਰ ਭੇਡ ਦਾ ਬੱਚੇ ਦੇ ਮੈਦੇ ਦੀ ਭੇਟ ਲਈ ਇੱਕ ਦਸਵੰਧ ਮੈਦੇ ਦਾ ਤੇਲ ਮਿਲਿਆ ਹੋਇਆ ਹੋਵੇ। ਇਹ ਹੋਮ ਦੀ ਬਲੀ ਯਹੋਵਾਹ ਲਈ ਸੁਗੰਧਤਾ ਦੀ ਅੱਗ ਦੀ ਭੇਟ ਹੋਵੇਗੀ। BSB BSB: and a tenth of an ephah of fine flour mixed with oil as a grain offering with each lamb. This is a burnt offering, a pleasing aroma, a food offering to the LORD.
14 ULB ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ। BSB BSB: Their drink offerings shall be half a hin of wine with each bull, a third of a hin with the ram, and a quarter hin with each lamb. This is the monthly burnt offering to be made at each new moon throughout the year.
15 ULB ਅਤੇ ਯਹੋਵਾਹ ਲਈ ਪਾਪ ਦੀ ਬਲੀ ਇੱਕ ਬੱਕਰਾ ਹੋਵੇ। ਸਦੀਪਕਾਲ ਹੋਮ ਦੀ ਬਲੀ ਦੇ ਨਾਲ ਇਹ ਅਤੇ ਉਸ ਦੇ ਪੀਣ ਦੀ ਭੇਟ ਚੜ੍ਹਾਈ ਜਾਵੇ। BSB BSB: In addition to the regular burnt offering with its drink offering, one male goat is to be presented to the LORD as a sin offering.
16 ULB ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ। BSB BSB: The fourteenth day of the first month is the LORD’s Passover.
17 ULB ਅਤੇ ਇਸੇ ਮਹੀਨੇ ਦੇ ਪੰਦਰਵੇਂ ਦਿਨ ਇੱਕ ਪਰਬ ਹੋਵੇ ਅਤੇ ਸੱਤ ਦਿਨ ਤੱਕ ਪਤੀਰੀ ਰੋਟੀ ਖਾਧੀ ਜਾਵੇ। BSB BSB: On the fifteenth day of this month, there shall be a feast; for seven days unleavened bread is to be eaten.
18 ULB ਪਹਿਲੇ ਦਿਨ ਇੱਕ ਪਵਿੱਤਰ ਸਭਾ ਹੋਵੇ। ਜਿਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। BSB BSB: On the first day there is to be a sacred assembly; you must not do any regular work.
19 ULB ਪਰ ਤੁਸੀਂ ਅੱਗ ਦੀ ਭੇਟ ਚੜ੍ਹਾਇਓ ਜਿਹੜੀ ਯਹੋਵਾਹ ਲਈ ਹੋਮ ਦੀ ਬਲੀ ਹੋਵੇ। ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਇਹ ਦੋਸ਼ ਰਹਿਤ ਹੋਣ। BSB BSB: Present to the LORD a food offering, a burnt offering of two young bulls, one ram, and seven male lambs a year old, all unblemished.
20 ULB ਅਤੇ ਉਨ੍ਹਾਂ ਦੇ ਮੈਦੇ ਦੀ ਭੇਟ ਤੇਲ ਮਿਲੇ ਹੋਏ ਮੈਦੇ ਦੀ ਹੋਵੇ। ਹਰ ਵਹਿੜੇ ਲਈ ਤਿੰਨ ਦਸਵੰਧ, ਹਰ ਭੇਡੂ ਲਈ ਦੋ ਦਸਵੰਧ ਚੜ੍ਹਾਓ। BSB BSB: The grain offering shall consist of fine flour mixed with oil; offer three-tenths of an ephah with each bull, two-tenths of an ephah with the ram,
21 ULB ਤੂੰ ਸੱਤਾਂ ਲੇਲਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ ਚੜ੍ਹਾ BSB BSB: and a tenth of an ephah with each of the seven lambs.
22 ULB ਅਤੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਪਾਪ ਦੀ ਬਲੀ ਹੋਵੇ। BSB BSB: Include one male goat as a sin offering to make atonement for you.
23 ULB ਅਤੇ ਸਵੇਰ ਦੀ ਹੋਮ ਦੀ ਬਲੀ ਤੋਂ ਬਿਨ੍ਹਾਂ ਜਿਹੜੀ ਸਦੀਪਕਾਲ ਹੋਮ ਬਲੀ ਹੈ ਤੁਸੀਂ ਇਨ੍ਹਾਂ ਨੂੰ ਚੜ੍ਹਾਇਓ। BSB BSB: You are to present these in addition to the regular morning burnt offering.
24 ULB ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ। BSB BSB: Offer the same food each day for seven days as a food offering, a pleasing aroma to the LORD. It is to be offered with its drink offering and the regular burnt offering.
25 ULB ਸੱਤਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਉਸ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। BSB BSB: On the seventh day you shall hold a sacred assembly; you must not do any regular work.
26 ULB ਪਹਿਲੇ ਫ਼ਲਾਂ ਦੇ ਦਿਨ ਜਦ ਤੁਸੀਂ ਆਪਣੇ ਅਠਵਾਰਿਆਂ ਦੇ ਪਰਬ ਵਿੱਚ ਯਹੋਵਾਹ ਲਈ ਨਵੀਂ ਮੈਦੇ ਦੀ ਭੇਟ ਚੜ੍ਹਾਓ ਤਾਂ ਤੁਹਾਡੀ ਇੱਕ ਪਵਿੱਤਰ ਸਭਾ ਹੋਵੇ। ਉਸ ਦਿਨ ਕੋਈ ਕੰਮ-ਧੰਦਾ ਨਾ ਕਰਨਾ। BSB BSB: On the day of firstfruits, when you present an offering of new grain to the LORD during the Feast of Weeks, you are to hold a sacred assembly; you must not do any regular work.
27 ULB ਤੁਸੀਂ ਯਹੋਵਾਹ ਲਈ ਸੁਗੰਧਤਾ ਦੀ ਹੋਮ ਦੀ ਬਲੀ ਚੜ੍ਹਾਇਓ ਅਰਥਾਤ ਦੋ ਵਹਿੜੇ, ਇੱਕ ਭੇਡੂ ਅਤੇ ਸੱਤ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ BSB BSB: Present a burnt offering of two young bulls, one ram, and seven male lambs a year old as a pleasing aroma to the LORD,
28 ULB ਨਾਲੇ ਉਨ੍ਹਾਂ ਦੀ ਤੇਲ ਮਿਲੇ ਹੋਏ ਮੈਦੇ ਦੀ ਭੇਟ। ਹਰ ਵਹਿੜੇ ਲਈ ਤਿੰਨ ਦਸਵੰਧ ਅਤੇ ਹਰ ਭੇਡੂ ਲਈ ਦੋ ਦਸਵੰਧ। BSB BSB: together with their grain offerings of fine flour mixed with oil—three-tenths of an ephah with each bull, two-tenths of an ephah with the ram,
29 ULB ਉਨ੍ਹਾਂ ਸੱਤਾਂ ਭੇਡ ਦੇ ਬੱਚਿਆਂ ਵਿੱਚੋਂ ਹਰ ਭੇਡ ਦੇ ਬੱਚੇ ਲਈ ਇੱਕ ਦਸਵੰਧ। BSB BSB: and a tenth of an ephah with each of the seven lambs.
30 ULB ਨਾਲੇ ਇੱਕ ਬੱਕਰਾ ਤੁਹਾਡੇ ਪਰਾਸਚਿਤ ਲਈ ਚੜ੍ਹਾਇਆ ਜਾਵੇ। BSB BSB: Include one male goat to make atonement for you.
31 ULB ਹੋਮ ਬਲੀ ਅਤੇ ਉਸ ਦੇ ਮੈਦੇ ਦੀ ਭੇਟ ਤੋਂ ਬਿਨ੍ਹਾਂ ਤੁਸੀਂ ਉਨ੍ਹਾਂ ਨੂੰ ਜਿਹੜੇ ਦੋਸ਼ ਤੋਂ ਰਹਿਤ ਹੋਣ ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਚੜ੍ਹਾਇਆ ਕਰੋ। BSB BSB: Offer them with their drink offerings in addition to the regular burnt offering and its grain offering. The animals must be unblemished.
Select verses for actions: Enter goes to them and Escape comes back.