1 ULB ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ। BSB BSB: Then Moses said to the heads of the tribes of Israel, “This is what the LORD has commanded:
2 ULB ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ। BSB BSB: If a man makes a vow to the LORD or swears an oath to obligate himself by a pledge, he must not break his word; he must do everything he has promised.
3 ULB ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ। BSB BSB: And if a woman in her father’s house during her youth makes a vow to the LORD or obligates herself by a pledge,
4 ULB ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। BSB BSB: and her father hears about her vow or pledge but says nothing to her, then all the vows or pledges by which she has bound herself shall stand.
5 ULB ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾਂ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ। BSB BSB: But if her father prohibits her on the day he hears about it, then none of the vows or pledges by which she has bound herself shall stand. The LORD will absolve her because her father has prohibited her.
6 ULB ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ। BSB BSB: If a woman marries while under a vow or rash promise by which she has bound herself,
7 ULB ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾਂ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। BSB BSB: and her husband hears of it but says nothing to her on that day, then the vows or pledges by which she has bound herself shall stand.
8 ULB ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। BSB BSB: But if her husband prohibits her when he hears of it, he nullifies the vow that binds her or the rash promise she has made, and the LORD will absolve her.
9 ULB ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ BSB BSB: Every vow a widow or divorced woman pledges to fulfill is binding on her.
10 ULB ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ। BSB BSB: If a woman in her husband’s house has made a vow or put herself under an obligation with an oath,
11 ULB ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾਂ ਪੱਕੀਆਂ ਰਹਿਣ ਅਤੇ ਹਰ ਬੰਨਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ। BSB BSB: and her husband hears of it but says nothing to her and does not prohibit her, then all the vows or pledges by which she has bound herself shall stand.
12 ULB ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾਂ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। BSB BSB: But if her husband nullifies them on the day he hears of them, then nothing that came from her lips, whether her vows or pledges, shall stand. Her husband has nullified them, and the LORD will absolve her.
13 ULB ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ। BSB BSB: Her husband may confirm or nullify any vow or any sworn pledge to deny herself.
14 ULB ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ। BSB BSB: But if her husband says nothing to her from day to day, then he confirms all the vows and pledges that bind her. He has confirmed them, because he said nothing to her on the day he heard about them.
15 ULB ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ। BSB BSB: But if he nullifies them after he hears of them, then he will bear her iniquity.”
16 ULB ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ। BSB BSB: These are the statutes that the LORD commanded Moses concerning the relationship between a man and his wife, and between a father and a young daughter still in his home.
Select verses for actions: Enter goes to them and Escape comes back.