1 ULB ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ। BSB BSB: Now the Reubenites and Gadites, who had very large herds and flocks, surveyed the lands of Jazer and Gilead, and they saw that the region was suitable for livestock.
2 ULB ਉਪਰੰਤ ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪ੍ਰਧਾਨਾਂ ਕੋਲ ਜਾ ਕੇ ਆਖਿਆ, BSB BSB: So the Gadites and Reubenites came to Moses, Eleazar the priest, and the leaders of the congregation, and said,
3 ULB ਅਟਾਰੋਥ, ਦੀਬੋਨ, ਯਾਜ਼ੇਰ, ਨਿਮਰਾਹ, ਹਸ਼ਬੋਨ, ਅਲਾਲੇਹ, ਸੂਬਾਮ, ਨੁਬੋ ਅਤੇ ਬਓਨ, BSB BSB: “Ataroth, Dibon, Jazer, Nimrah, Heshbon, Elealeh, Sebam, Nebo, and Beon,
4 ULB ਅਰਥਾਤ ਜਿਸ ਧਰਤੀ ਉੱਤੇ ਯਹੋਵਾਹ ਨੇ ਇਸਰਾਏਲ ਦੀ ਮੰਡਲੀ ਨੂੰ ਜਿੱਤ ਦਿੱਤੀ ਹੈ ਇਹ ਧਰਤੀ ਪਸ਼ੂਆਂ ਲਈ ਉੱਤਮ ਹੈ ਅਤੇ ਤੁਹਾਡੇ ਦਾਸਾਂ ਕੋਲ ਮਾਲ ਡੰਗਰ ਬਹੁਤ ਹਨ। BSB BSB: which the LORD conquered before the congregation of Israel, are suitable for livestock—and your servants have livestock.”
5 ULB ਨਾਲੇ ਉਨ੍ਹਾਂ ਨੇ ਆਖਿਆ, ਜੇ ਤੁਹਾਡੀ ਕਿਰਪਾ ਦੀ ਨਿਗਾਹ ਸਾਡੇ ਉੱਤੇ ਹੋਵੇ ਤਾਂ ਇਹ ਧਰਤੀ ਤੁਹਾਡੇ ਦਾਸਾਂ ਨੂੰ ਨਿੱਜ ਭਾਗ ਹੋਣ ਲਈ ਲਈ ਦਿੱਤੀ ਜਾਵੇ। ਸਾਨੂੰ ਯਰਦਨੋਂ ਪਾਰ ਨਾ ਲੰਘਾਇਓ। BSB BSB: “If we have found favor in your sight,” they said, “let this land be given to your servants as a possession. Do not make us cross the Jordan.”
6 ULB ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਕੀ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਇੱਥੇ ਬੈਠੇ ਰਹੋ? BSB BSB: But Moses asked the Gadites and Reubenites, “Shall your brothers go to war while you sit here?
7 ULB ਤੁਸੀਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਕਿਉਂ ਨਿਰਾਸ਼ ਕਰਦੇ ਹੋ? ਜਿਹੜਾ ਯਹੋਵਾਹ ਨੇ ਉਹਨਾਂ ਨੂੰ ਦਿੱਤਾ ਹੈ। BSB BSB: Why are you discouraging the Israelites from crossing into the land that the LORD has given them?
8 ULB ਜਦ ਮੈਂ ਤੁਹਾਡੇ ਪਿਉ ਨੂੰ ਕਾਦੇਸ਼-ਬਰਨੇਆ ਤੋਂ ਕਨਾਨ ਦੇਸ ਨੂੰ ਵੇਖਣ ਲਈ ਭੇਜਿਆ ਤਾਂ ਤੁਹਾਡੇ ਪਿਉ ਨੇ ਵੀ ਇਸੇ ਤਰ੍ਹਾਂ ਹੀ ਕੀਤਾ। BSB BSB: This is what your fathers did when I sent them from Kadesh-barnea to inspect the land.
9 ULB ਜਦ ਉਨ੍ਹਾਂ ਨੇ ਅਸ਼ਕੋਲ ਦੀ ਘਾਟੀ ਤੱਕ ਪਹੁੰਚ ਕੇ ਉਸ ਦੇਸ ਨੂੰ ਵੇਖਿਆ ਤਾਂ ਇਸਰਾਏਲੀਆਂ ਨੂੰ ਉਸ ਦੇਸ ਦੇ ਵਿਖੇ ਨਿਰਾਸ਼ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ। BSB BSB: For when your fathers went up to the Valley of Eshcol and saw the land, they discouraged the Israelites from entering the land that the LORD had given them.
10 ULB ਤਾਂ ਉਸ ਦਿਨ ਯਹੋਵਾਹ ਦਾ ਕ੍ਰੋਧ ਭੜਕ ਉੱਠਿਆ ਅਤੇ ਉਸ ਨੇ ਸਹੁੰ ਖਾ ਕੇ ਆਖਿਆ। BSB BSB: So the anger of the LORD was kindled that day, and He swore an oath, saying,
11 ULB ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ। BSB BSB: ‘Because they did not follow Me wholeheartedly, not one of the men twenty years of age or older who came out of Egypt will see the land that I swore to give Abraham, Isaac, and Jacob—
12 ULB ਯਫੂੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ। BSB BSB: not one except Caleb son of Jephunneh the Kenizzite and Joshua son of Nun—because they did follow the LORD wholeheartedly.’
13 ULB ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ। BSB BSB: The anger of the LORD burned against Israel, and He made them wander in the wilderness forty years, until the whole generation who had done evil in His sight was gone.
14 ULB ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ। BSB BSB: Now behold, you, a brood of sinners, have risen up in place of your fathers to further stoke the burning anger of the LORD against Israel.
15 ULB ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਉਗੇ। BSB BSB: For if you turn away from following Him, He will once again leave this people in the wilderness, and you will be the cause of their destruction.”
16 ULB ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ। BSB BSB: Then the Gadites and Reubenites approached Moses and said, “We want to build sheepfolds here for our livestock and cities for our little ones.
17 ULB ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ। BSB BSB: But we will arm ourselves and be ready to go ahead of the Israelites until we have brought them into their place. Meanwhile, our little ones will remain in the fortified cities for protection from the inhabitants of the land.
18 ULB ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ। BSB BSB: We will not return to our homes until every Israelite has taken possession of his inheritance.
19 ULB ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ। BSB BSB: Yet we will not have an inheritance with them across the Jordan and beyond, because our inheritance has come to us on the east side of the Jordan.”
20 ULB ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ। BSB BSB: Moses replied, “If you will do this—if you will arm yourselves before the LORD for battle,
21 ULB ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ। BSB BSB: and if every one of your armed men crosses the Jordan before the LORD, until He has driven His enemies out before Him,
22 ULB ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ। BSB BSB: then when the land is subdued before the LORD, you may return and be free of obligation to the LORD and to Israel. And this land will belong to you as a possession before the LORD.
23 ULB ਪਰ ਜੇ ਤੁਸੀਂ ਇਹ ਨਾ ਕਰੋ ਤਾਂ ਵੇਖੋ, ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕਰੋਗੇ ਅਤੇ ਜਾਣੋ ਕਿ ਤੁਹਾਡਾ ਪਾਪ ਤੁਹਾਡੇ ਉੱਤੇ ਆ ਪਵੇਗਾ। BSB BSB: But if you do not do this, you will certainly sin against the LORD—and be assured that your sin will find you out.
24 ULB ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ। BSB BSB: Build cities for your little ones and folds for your flocks, but do what you have promised.”
25 ULB ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸਵਾਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ। BSB BSB: The Gadites and Reubenites said to Moses, “Your servants will do just as our lord commands.
26 ULB ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ। BSB BSB: Our children, our wives, our livestock, and all our animals will remain here in the cities of Gilead.
27 ULB ਪਰ ਆਪਣੇ ਸਵਾਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ। BSB BSB: But your servants are equipped for war, and every man will cross over to the battle before the LORD, just as our lord says.”
28 ULB ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ। BSB BSB: So Moses gave orders about them to Eleazar the priest, to Joshua son of Nun, and to the family leaders of the tribes of Israel.
29 ULB ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ। BSB BSB: And Moses said to them, “If the Gadites and Reubenites cross the Jordan with you, with every man armed for battle before the LORD, and the land is subdued before you, then you are to give them the land of Gilead as a possession.
30 ULB ਪਰ ਜੇ ਉਹ ਤੁਹਾਡੇ ਨਾਲ ਸ਼ਸਤਰ ਧਾਰੀ ਹੋ ਕੇ ਪਾਰ ਨਾ ਜਾਣ ਤਾਂ ਉਹ ਤੁਹਾਡੇ ਵਿੱਚ ਕਨਾਨ ਦੇਸ ਵਿੱਚ ਜ਼ਮੀਨ ਲੈਣ। BSB BSB: But if they do not arm themselves and go across with you, then they must accept their possession among you in the land of Canaan.”
31 ULB ਤਾਂ ਗਾਦੀਆਂ ਅਤੇ ਰਊਬੇਨੀਆਂ ਨੇ ਉੱਤਰ ਦਿੱਤਾ, ਜਿਵੇਂ ਯਹੋਵਾਹ ਤੇਰੇ ਦਾਸਾਂ ਨੂੰ ਬੋਲਿਆ ਹੈ ਉਸੇ ਤਰ੍ਹਾਂ ਅਸੀਂ ਕਰਾਂਗੇ। BSB BSB: The Gadites and Reubenites replied, “As the LORD has spoken to your servants, so we will do.
32 ULB ਅਸੀਂ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ ਕਨਾਨ ਦੇਸ ਵਿੱਚ ਜਾਵਾਗੇ ਪਰ ਸਾਡੀ ਜ਼ਮੀਨ ਯਰਦਨ ਦੇ ਇਸ ਪਾਰ ਹੀ ਰਹੇ। BSB BSB: We will cross over into the land of Canaan armed before the LORD, that we may have our inheritance on this side of the Jordan.”
33 ULB ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ। BSB BSB: So Moses gave to the Gadites, to the Reubenites, and to the half-tribe of Manasseh son of Joseph the kingdom of Sihon king of the Amorites and the kingdom of Og king of Bashan—the land including its cities and the territory surrounding them.
34 ULB ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ। BSB BSB: And the Gadites built up Dibon, Ataroth, Aroer,
35 ULB ਅਤੇ ਅਟਰੋਥ ਸ਼ੋਫਾਨ ਅਤੇ ਯਾਜ਼ੇਰ ਅਤੇ ਯਾਗਬਹਾਹ। BSB BSB: Atroth-shophan, Jazer, Jogbehah,
36 ULB ਅਤੇ ਬੈਤ ਨਿਮਰਾਹ ਅਤੇ ਬੈਤ ਹਾਰਾਨ ਇਹ ਗੜ੍ਹਾਂ ਵਾਲੇ ਸ਼ਹਿਰ ਅਤੇ ਭੇਡਾਂ ਦੇ ਵਾੜੇ ਬਣਾਏ। BSB BSB: Beth-nimrah, and Beth-haran as fortified cities, and they built folds for their flocks.
37 ULB ਪਰ ਰਊਬੇਨੀਆਂ ਨੇ ਇਹ ਬਣਾਏ, ਹਸ਼ਬੋਨ ਅਤੇ ਅਲਆਲੇ ਅਤੇ ਕਿਰਯਾਥੈਮ। BSB BSB: The Reubenites built up Heshbon, Elealeh, Kiriathaim,
38 ULB ਅਤੇ ਨਬੋ ਬਆਲ ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸ਼ਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ। BSB BSB: as well as Nebo and Baal-meon (whose names were changed), and Sibmah. And they renamed the cities they rebuilt.
39 ULB ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ। BSB BSB: The descendants of Machir son of Manasseh went to Gilead, captured it, and drove out the Amorites who were there.
40 ULB ਤਾਂ ਮੂਸਾ ਨੇ ਗਿਲਆਦ ਮਨੱਸ਼ਹ ਦੀ ਅੰਸ ਦੇ ਮਾਕੀਰ ਨੂੰ ਦਿੱਤਾ ਅਤੇ ਉਹ ਉਸ ਵਿੱਚ ਵੱਸਿਆ। BSB BSB: So Moses gave Gilead to the clan of Machir son of Manasseh, and they settled there.
41 ULB ਅਤੇ ਮਨੱਸ਼ਹ ਦੇ ਵੰਸ਼ ਦੇ ਯਾਈਰ ਨੇ ਜਾ ਕੇ ਉਨ੍ਹਾਂ ਦੀਆਂ ਬਸਤੀਆਂ ਨੂੰ ਲੈ ਲਿਆ ਅਤੇ ਉਨ੍ਹਾਂ ਦੇ ਨਾਮ ਹੱਵੋਥ, ਯਾਈਰ ਰੱਖੇ। BSB BSB: Jair, a descendant of Manasseh, went and captured their villages and called them Havvoth-jair.
42 ULB ਅਤੇ ਨੋਬਹ ਨੇ ਜਾ ਕੇ ਕਨਾਥ ਅਤੇ ਉਸ ਦੇ ਪਿੰਡਾਂ ਨੂੰ ਲਿਆ ਅਤੇ ਉਨ੍ਹਾਂ ਦਾ ਨਾਮ ਆਪਣੇ ਨਾਮ ਤੇ ਆਪਣਾ ਨਾਮ ਨੋਬਹ ਰੱਖਿਆ। BSB BSB: And Nobah went and captured Kenath and its villages and called it Nobah, after his own name.
Select verses for actions: Enter goes to them and Escape comes back.