1 ULB ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ। BSB BSB: These are the journeys of the Israelites when they came out of the land of Egypt by their divisions under the leadership of Moses and Aaron.
3 ULB ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ। BSB BSB: On the fifteenth day of the first month, on the day after the Passover, the Israelites set out from Rameses. They marched out defiantly in full view of all the Egyptians,
4 ULB ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸ਼ਜਾ ਵੀ ਦਿੱਤੀ। BSB BSB: who were burying all their firstborn, whom the LORD had struck down among them; for the LORD had executed judgment against their gods.
5 ULB ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ। BSB BSB: The Israelites set out from Rameses and camped at Succoth.
6 ULB ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ। BSB BSB: They set out from Succoth and camped at Etham, on the edge of the wilderness.
7 ULB ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ। BSB BSB: They set out from Etham and turned back to Pi-hahiroth, opposite Baal-zephon, and they camped near Migdol.
8 ULB ਤਦ ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ। BSB BSB: They set out from Pi-hahiroth and crossed through the sea, into the wilderness, and they journeyed three days into the Wilderness of Etham and camped at Marah.
9 ULB ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲੀਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ। BSB BSB: They set out from Marah and came to Elim, where there were twelve springs and seventy palm trees, and they camped there.
10 ULB ਫੇਰ ਉਨ੍ਹਾਂ ਨੇ ਏਲੀਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ। BSB BSB: They set out from Elim and camped by the Red Sea.
11 ULB ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ। BSB BSB: They set out from the Red Sea and camped in the Desert of Sin.
12 ULB ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ। BSB BSB: They set out from the Desert of Sin and camped at Dophkah.
13 ULB ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ। BSB BSB: They set out from Dophkah and camped at Alush.
14 ULB ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦਿਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ। BSB BSB: They set out from Alush and camped at Rephidim, where there was no water for the people to drink.
15 ULB ਫੇਰ ਰਫ਼ੀਦਿਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ। BSB BSB: They set out from Rephidim and camped in the Wilderness of Sinai.
16 ULB ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਅਵਾਹ ਵਿੱਚ ਡੇਰੇ ਲਾਏ BSB BSB: They set out from the Wilderness of Sinai and camped at Kibroth-hattaavah.
17 ULB ਤਾਂ ਕਿਬਰੋਥ-ਹੱਤਅਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ BSB BSB: They set out from Kibroth-hattaavah and camped at Hazeroth.
18 ULB ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ। BSB BSB: They set out from Hazeroth and camped at Rithmah.
19 ULB ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ। BSB BSB: They set out from Rithmah and camped at Rimmon-perez.
20 ULB ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ BSB BSB: They set out from Rimmon-perez and camped at Libnah.
21 ULB ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ BSB BSB: They set out from Libnah and camped at Rissah.
22 ULB ਤਾਂ ਰਿੱਸਾਹ ਤੋਂ ਕੂਚ ਕੇ ਕੇ ਕਹੇਲਾਥਾਹ ਵਿੱਚ ਡੇਰੇ ਲਾਏ। BSB BSB: They set out from Rissah and camped at Kehelathah.
23 ULB ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਹਾੜ ਵਿੱਚ ਡੇਰੇ ਲਾਏ BSB BSB: They set out from Kehelathah and camped at Mount Shepher.
24 ULB ਤਾਂ ਸ਼ਾਫ਼ਰ ਪਹਾੜ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ BSB BSB: They set out from Mount Shepher and camped at Haradah.
25 ULB ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲਾਸ਼ ਵਿੱਚ ਡੇਰੇ ਲਾਏ। BSB BSB: They set out from Haradah and camped at Makheloth.
26 ULB ਫੇਰ ਮਕਹੇਲਾਸ਼ ਤੋਂ ਕੂਚ ਕਰ ਕੇ ਤਾਹਥ ਵਿੱਚ ਡੇਰੇ ਲਾਏ BSB BSB: They set out from Makheloth and camped at Tahath.
27 ULB ਅਤੇ ਤਾਹਥ ਤੋਂ ਕੂਚ ਕਰ ਕੇ ਥਾਰਹ ਵਿੱਚ ਡੇਰੇ ਲਾਏ। BSB BSB: They set out from Tahath and camped at Terah.
28 ULB ਅਤੇ ਥਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ BSB BSB: They set out from Terah and camped at Mithkah.
29 ULB ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ BSB BSB: They set out from Mithkah and camped at Hashmonah.
30 ULB ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ BSB BSB: They set out from Hashmonah and camped at Moseroth.
31 ULB ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ BSB BSB: They set out from Moseroth and camped at Bene-jaakan.
32 ULB ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ। BSB BSB: They set out from Bene-jaakan and camped at Hor-haggidgad.
33 ULB ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ BSB BSB: They set out from Hor-haggidgad and camped at Jotbathah.
34 ULB ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ BSB BSB: They set out from Jotbathah and camped at Abronah.
35 ULB ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ BSB BSB: They set out from Abronah and camped at Ezion-geber.
36 ULB ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ BSB BSB: They set out from Ezion-geber and camped at Kadesh in the Wilderness of Zin.
37 ULB ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਹਾੜ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ BSB BSB: They set out from Kadesh and camped at Mount Hor, on the outskirts of the land of Edom.
38 ULB ਅਤੇ ਹਾਰੂਨ ਜਾਜਕ ਹੋਰ ਪਹਾੜ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ BSB BSB: At the LORD’s command, Aaron the priest climbed Mount Hor and died there on the first day of the fifth month, in the fortieth year after the Israelites had come out of the land of Egypt.
39 ULB ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਹਾੜ ਉੱਤੇ ਮਰ ਗਿਆ। BSB BSB: Aaron was 123 years old when he died on Mount Hor.
40 ULB ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ। BSB BSB: Now the Canaanite king of Arad, who lived in the Negev in the land of Canaan, heard that the Israelites were coming.
41 ULB ਅਤੇ ਉਨ੍ਹਾਂ ਨੇ ਹੋਰ ਪਹਾੜ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ। BSB BSB: And the Israelites set out from Mount Hor and camped at Zalmonah.
42 ULB ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੁਨੋਨ ਵਿੱਚ ਡੇਰੇ ਲਾਏ। BSB BSB: They set out from Zalmonah and camped at Punon.
43 ULB ਤਾਂ ਫ਼ੁਨੋਨ ਤੋਂ ਕੂਚ ਕਰ ਕੇ ਓ ਬੋਥ ਵਿੱਚ ਡੇਰੇ ਲਾਏ। BSB BSB: They set out from Punon and camped at Oboth.
44 ULB ਅਤੇ ਓ ਬੋਥ ਤੋਂ ਕੂਚ ਕਰ ਕੇ ਇਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ। BSB BSB: They set out from Oboth and camped at Iye-abarim on the border of Moab.
45 ULB ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ-ਗਾਦ ਵਿੱਚ ਡੇਰੇ ਲਾਏ। BSB BSB: They set out from Iyim and camped at Dibon-gad.
46 ULB ਅਤੇ ਦੀਬੋਨ-ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ। BSB BSB: They set out from Dibon-gad and camped at Almon-diblathaim.
47 ULB ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ। BSB BSB: They set out from Almon-diblathaim and camped in the mountains of Abarim facing Nebo.
48 ULB ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ। BSB BSB: They set out from the mountains of Abarim and camped on the plains of Moab by the Jordan across from Jericho.
49 ULB ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ-ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ। BSB BSB: And there on the plains of Moab they camped by the Jordan, from Beth-jeshimoth to Abel-shittim.
50 ULB ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: On the plains of Moab by the Jordan across from Jericho, the LORD said to Moses,
51 ULB ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ BSB BSB: “Speak to the Israelites and tell them: When you cross the Jordan into the land of Canaan,
52 ULB ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ। BSB BSB: you must drive out before you all the inhabitants of the land, destroy all their carved images and cast idols, and demolish all their high places.
53 ULB ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ। BSB BSB: You are to take possession of the land and settle in it, for I have given you the land to possess.
54 ULB ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪਿਉ-ਦਾਦਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ। BSB BSB: And you are to divide the land by lot according to your clans. Give a larger inheritance to a larger clan and a smaller inheritance to a smaller one. Whatever falls to each one by lot will be his. You will receive an inheritance according to the tribes of your fathers.
55 ULB ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ। BSB BSB: But if you do not drive out the inhabitants of the land before you, those you allow to remain will become barbs in your eyes and thorns in your sides; they will harass you in the land where you settle.
56 ULB ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ! BSB BSB: And then I will do to you what I had planned to do to them.”
Select verses for actions: Enter goes to them and Escape comes back.