1 ULB ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ(ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ) BSB BSB: “Command the Israelites and say to them: When you enter the land of Canaan, it will be allotted to you as an inheritance with these boundaries:
3 ULB ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ। BSB BSB: Your southern border will extend from the Wilderness of Zin along the border of Edom. On the east, your southern border will run from the end of the Salt Sea,
4 ULB ਤੁਹਾਡੀ ਹੱਦ ਦੱਖਣ ਵਿੱਚ ਅਕਰੱਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੋਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ। BSB BSB: cross south of the Ascent of Akrabbim, continue to Zin, and go south of Kadesh-barnea. Then it will go on to Hazar-addar and proceed to Azmon,
5 ULB ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ। BSB BSB: where it will turn from Azmon, join the Brook of Egypt, and end at the Sea.
6 ULB ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ। BSB BSB: Your western border will be the coastline of the Great Sea; this will be your boundary on the west.
7 ULB ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ। BSB BSB: Your northern border will run from the Great Sea directly to Mount Hor,
8 ULB ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ। BSB BSB: and from Mount Hor to Lebo-hamath, then extend to Zedad,
9 ULB ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ। BSB BSB: continue to Ziphron, and end at Hazar-enan. This will be your boundary on the north.
10 ULB ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ। BSB BSB: And your eastern border will run straight from Hazar-enan to Shepham,
11 ULB ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿਨੱਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ। BSB BSB: then go down from Shepham to Riblah on the east side of Ain and continue along the slopes east of the Sea of Chinnereth.
12 ULB ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ। BSB BSB: Then the border will go down along the Jordan and end at the Salt Sea. This will be your land, defined by its borders on all sides.”
13 ULB ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ। BSB BSB: So Moses commanded the Israelites, “Apportion this land by lot as an inheritance. The LORD has commanded that it be given to the nine and a half tribes.
14 ULB ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ। BSB BSB: For the tribes of the Reubenites and Gadites, along with the half-tribe of Manasseh, have already received their inheritance.
15 ULB ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ। BSB BSB: These two and a half tribes have received their inheritance across the Jordan from Jericho, toward the sunrise.”
16 ULB ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
17 ULB ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ। BSB BSB: “These are the names of the men who are to assign the land as an inheritance for you: Eleazar the priest and Joshua son of Nun.
18 ULB ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ। BSB BSB: Appoint one leader from each tribe to distribute the land.
19 ULB ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ BSB BSB: These are their names: Caleb son of Jephunneh from the tribe of Judah;
20 ULB ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ BSB BSB: Shemuel son of Ammihud from the tribe of Simeon;
21 ULB ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ BSB BSB: Elidad son of Chislon from the tribe of Benjamin;
22 ULB ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ BSB BSB: Bukki son of Jogli, a leader from the tribe of Dan;
23 ULB ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ BSB BSB: Hanniel son of Ephod, a leader from the tribe of Manasseh son of Joseph;
24 ULB ਅਤੇ ਅਫ਼ਰਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫਟਾਨ ਦਾ ਪੁੱਤਰ ਕਮੂਏਲ BSB BSB: Kemuel son of Shiphtan, a leader from the tribe of Ephraim;
25 ULB ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ BSB BSB: Eli-zaphan son of Parnach, a leader from the tribe of Zebulun;
26 ULB ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ BSB BSB: Paltiel son of Azzan, a leader from the tribe of Issachar;
27 ULB ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ BSB BSB: Ahihud son of Shelomi, a leader from the tribe of Asher;
28 ULB ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ BSB BSB: and Pedahel son of Ammihud, a leader from the tribe of Naphtali.”
29 ULB ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ। BSB BSB: These are the ones whom the LORD commanded to apportion the inheritance to the Israelites in the land of Canaan.
Select verses for actions: Enter goes to them and Escape comes back.