1 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
2 ULB ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਡੇਰੇ ਵਿੱਚੋਂ ਸਾਰੇ ਕੋੜ੍ਹੀਆਂ ਨੂੰ ਅਤੇ ਸਾਰੇ ਧਾਂਤ ਵਗਣ ਵਾਲਿਆਂ ਨੂੰ ਅਤੇ ਸਾਰੇ ਜਿਹੜੇ ਲਾਸ਼ਾਂ ਤੋਂ ਅਸ਼ੁੱਧ ਹੋਣ, BSB BSB: “Command the Israelites to send away from the camp anyone with a skin disease, anyone who has a bodily discharge, and anyone who is defiled by a dead body.
3 ULB ਭਾਵੇਂ ਪੁਰਖ ਭਾਵੇਂ ਇਸਤਰੀ ਤੁਸੀਂ ਉਨ੍ਹਾਂ ਨੂੰ ਲੈ ਜਾ ਕੇ ਡੇਰੇ ਤੋਂ ਬਾਹਰ ਕੱਢਿਓ ਤਾਂ ਜੋ ਉਹ ਉਨ੍ਹਾਂ ਦੇ ਡੇਰਿਆਂ ਨੂੰ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ ਅਸ਼ੁੱਧ ਨਾ ਕਰਨ। BSB BSB: You must send away male and female alike; send them outside the camp so they will not defile their camp, where I dwell among them.”
4 ULB ਤਦ ਇਸਰਾਏਲੀਆਂ ਨੇ ਅਜਿਹਾ ਹੀ ਕੀਤਾ ਅਤੇ ਉਨ੍ਹਾਂ ਨੂੰ ਡੇਰੇ ਤੋਂ ਬਾਹਰ ਕੱਢ ਦਿੱਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਆਖਿਆ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। BSB BSB: So the Israelites did this, sending such people outside the camp. They did just as the LORD had instructed Moses.
5 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: And the LORD said to Moses,
6 ULB ਇਸਰਾਏਲੀਆਂ ਨੂੰ ਬੋਲ ਕਿ ਜਦ ਕੋਈ ਪੁਰਖ ਜਾਂ ਇਸਤਰੀ ਕੋਈ ਪਾਪ ਕਰੇ ਜਿਹੜਾ ਇਨਸਾਨ ਕਰਦਾ ਹੈ ਕਿ ਉਹ ਯਹੋਵਾਹ ਤੋਂ ਬੇਈਮਾਨ ਹੋ ਜਾਵੇ ਅਤੇ ਉਹ ਪ੍ਰਾਣੀ ਦੋਸ਼ੀ ਠਹਿਰੇ, BSB BSB: “Tell the Israelites that when a man or woman acts unfaithfully against the LORD by committing any sin against another, that person is guilty
7 ULB ਤਦ ਉਹ ਆਪਣੇ ਪਾਪ ਦਾ ਇਕਰਾਰ ਕਰੇ ਜਿਹੜਾ ਉਸ ਨੇ ਕੀਤਾ ਹੈ ਅਤੇ ਉਹ ਆਪਣੇ ਦੋਸ਼ ਦੀ ਪੂਰੀ ਕੀਮਤ ਭਰੇ ਅਤੇ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਵੱਧ ਪਾ ਕੇ ਉਹ ਨੂੰ ਦੇਵੇ ਜਿਸ ਦੇ ਵਿਰੁੱਧ ਉਹ ਦੋਸ਼ੀ ਹੋਇਆ। BSB BSB: and must confess the sin he has committed. He must make full restitution, add a fifth to its value, and give all this to the one he has wronged.
8 ULB ਜੇ ਉਸ ਮਨੁੱਖ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਨਾ ਹੋਵੇ ਜਿਸ ਨੂੰ ਉਸ ਦੇ ਦੋਸ਼ ਦਾ ਹਰਜਾਨਾ ਮੋੜਿਆ ਜਾਵੇ ਤਾਂ ਉਹ ਦੋਸ਼ ਦਾ ਹਰਜਾਨਾ ਜਿਹੜਾ ਯਹੋਵਾਹ ਦਾ ਹੈ, ਜਾਜਕ ਨੂੰ ਦਿੱਤਾ ਜਾਵੇ ਨਾਲੇ ਪ੍ਰਾਸਚਿਤ ਦਾ ਭੇਡੂ, ਜਿਸ ਦੇ ਨਾਲ ਉਸ ਦਾ ਪ੍ਰਾਸਚਿਤ ਕੀਤਾ ਜਾਵੇ। BSB BSB: But if the man has no relative to whom restitution can be made for the wrong, the restitution belongs to the LORD and must be given to the priest along with the ram of atonement, by which the atonement is made for him.
9 ULB ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਵਿੱਚੋਂ ਜਿਹੜੀਆਂ ਉਹ ਜਾਜਕ ਕੋਲ ਲਿਆਉਣ ਚੁੱਕਣ ਦੀ ਭੇਟ ਉਸੇ ਦੀ ਹੋਵੇਗੀ। BSB BSB: Every sacred contribution the Israelites bring to the priest shall belong to him.
10 ULB ਹਰ ਮਨੁੱਖ ਦੀਆਂ ਪਵਿੱਤਰ ਚੀਜ਼ਾਂ ਉਸ ਦੀਆਂ ਹੋਣ। ਜੋ ਕੁਝ ਕੋਈ ਮਨੁੱਖ ਜਾਜਕ ਨੂੰ ਦੇਵੇ ਉਹ ਉਸਦਾ ਹੋਵੇ। BSB BSB: Each man’s sacred gifts are his own, but whatever he gives to the priest will belong to the priest.”
11 ULB ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: Then the LORD said to Moses,
12 ULB ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕਿਸੇ ਮਨੁੱਖ ਦੀ ਪਤਨੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ। BSB BSB: “Speak to the Israelites and tell them that if any man’s wife goes astray and is unfaithful to him
13 ULB ਜੇ ਕੋਈ ਮਨੁੱਖ ਉਸ ਨਾਲ ਲੇਟੇ ਅਤੇ ਬਦਕਾਰੀ ਕਰੇ, ਭਾਵੇਂ ਇਹ ਗੱਲ ਉਸ ਦੇ ਪਤੀ ਦੀਆਂ ਅੱਖਾਂ ਤੋਂ ਲੁੱਕੀ ਰਹੇ ਅਤੇ ਉਹ ਇਸ ਬਾਰੇ ਨਾ ਜਾਣਦਾ ਹੋਵੇ, ਭਾਵੇਂ ਕੋਈ ਉਸ ਦੇ ਵਿਰੁੱਧ ਗਵਾਹ ਨਾ ਹੋਵੇ ਅਤੇ ਉਹ ਫੜੀ ਨਾ ਗਈ ਹੋਵੇ, ਤਾਂ ਵੀ ਉਹ ਭ੍ਰਿਸ਼ਟ ਹੋ ਚੁੱਕੀ ਹੈ। BSB BSB: by sleeping with another man, and it is concealed from her husband and her impurity is undetected (since there is no witness against her and she was not caught in the act),
14 ULB ਪਰ ਉਸ ਦੇ ਪਤੀ ਦੇ ਮਨ ਵਿੱਚ ਜਲਨ ਪੈਦਾ ਹੋਵੇ ਅਤੇ ਉਹ ਆਪਣੀ ਪਤਨੀ ਨਾਲ ਜਲਨ ਕਰੇ ਕਿਉਂ ਜੋ ਉਹ ਭ੍ਰਿਸ਼ਟ ਹੋ ਗਈ,ਜਾਂ ਉਸ ਨਾਲ ਫਿਰ ਵੀ ਜਲਨ ਕਰੇ ਕਿ ਉਹ ਆਪਣੀ ਪਤਨੀ ਨਾਲ ਜਲਨ ਰਖੇ ਪਰ ਉਹ ਭ੍ਰਿਸ਼ਟ ਨਾ ਹੋਈ ਹੋਵੇ। BSB BSB: and if a feeling of jealousy comes over her husband and he suspects his wife who has defiled herself—or if a feeling of jealousy comes over him and he suspects her even though she has not defiled herself—
15 ULB ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ। BSB BSB: then he is to bring his wife to the priest. He must also bring for her an offering of a tenth of an ephah of barley flour. He is not to pour oil over it or put frankincense on it, because it is a grain offering for jealousy, an offering of memorial as a reminder of iniquity.
16 ULB ਤਦ ਜਾਜਕ ਉਸ ਨੂੰ ਨੇੜੇ ਲਿਆ ਕੇ ਯਹੋਵਾਹ ਦੇ ਅੱਗੇ ਖੜ੍ਹੀ ਕਰੇ। BSB BSB: The priest is to bring the wife forward and have her stand before the LORD.
17 ULB ਫੇਰ ਜਾਜਕ ਪਵਿੱਤਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਰੇ ਦੇ ਫ਼ਰਸ਼ ਦੀ ਧੂੜ ਲੈ ਕੇ ਉਸ ਜਲ ਵਿੱਚ ਪਾਵੇ। BSB BSB: Then he is to take some holy water in a clay jar and put some of the dust from the tabernacle floor into the water.
18 ULB ਫੇਰ ਜਾਜਕ ਉਸ ਇਸਤਰੀ ਨੂੰ ਯਹੋਵਾਹ ਦੇ ਅੱਗੇ ਖੜ੍ਹੀ ਕਰੇ ਅਤੇ ਉਸ ਦੇ ਸਿਰ ਦੇ ਵਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਾਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ, ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ। BSB BSB: After the priest has the woman stand before the LORD, he is to let down her hair and place in her hands the grain offering of memorial, which is the grain offering for jealousy. The priest is to hold the bitter water that brings a curse.
19 ULB ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭ੍ਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ। BSB BSB: And he is to put the woman under oath and say to her, ‘If no other man has slept with you and you have not gone astray and become defiled while under your husband’s authority, may you be immune to this bitter water that brings a curse.
20 ULB ਪਰੰਤੂ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇਕਰ ਆਪਣੇ ਪਤੀ ਤੋਂ ਬਿਨ੍ਹਾਂ ਕਿਸੇ ਹੋਰ ਮਨੁੱਖ ਦੇ ਸੰਗ ਲੇਟ ਕੇ ਭ੍ਰਿਸ਼ਟ ਹੋ ਗਈ ਹੈਂ। BSB BSB: But if you have gone astray while under your husband’s authority and have defiled yourself and lain carnally with a man other than your husband’—
21 ULB ਤਦ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ। BSB BSB: and the priest shall have the woman swear under the oath of the curse—‘then may the LORD make you an attested curse among your people by making your thigh shrivel and your belly swell.
22 ULB ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, "ਆਮੀਨ, ਆਮੀਨ।'' BSB BSB: May this water that brings a curse enter your stomach and cause your belly to swell and your thigh to shrivel.’ Then the woman is to say, ‘Amen, Amen.’
23 ULB ਤਦ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮਿਟਾਵੇ। BSB BSB: And the priest shall write these curses on a scroll and wash them off into the bitter water.
24 ULB ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ, ਉਸ ਇਸਤਰੀ ਨੂੰ ਪਿਆਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਇਸਤਰੀ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ। BSB BSB: He is to have the woman drink the bitter water that brings a curse, and it will enter her and may cause her bitter suffering.
25 ULB ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ। BSB BSB: The priest shall take from her hand the grain offering for jealousy, wave it before the LORD, and bring it to the altar.
26 ULB ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ। BSB BSB: Then the priest is to take a handful of the grain offering as a memorial portion and burn it on the altar; after that he is to have the woman drink the water.
27 ULB ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭ੍ਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ। BSB BSB: When he has made her drink the water, if she has defiled herself and been unfaithful to her husband, then the water that brings a curse will enter her and cause bitter suffering; her belly will swell, her thigh will shrivel, and she will become accursed among her people.
28 ULB ਪਰ ਜੇ ਤੀਵੀਂ ਭ੍ਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ। BSB BSB: But if the woman has not defiled herself and is clean, she will be unaffected and able to conceive children.
29 ULB ਇਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ। BSB BSB: This is the law of jealousy when a wife goes astray and defiles herself while under her husband’s authority,
30 ULB ਜਦ ਕਿਸੇ ਮਨੁੱਖ ਦਾ ਜਲਨ ਦਾ ਸੁਭਾਵ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ। BSB BSB: or when a feeling of jealousy comes over a husband and he suspects his wife. He is to have the woman stand before the LORD, and the priest is to apply to her this entire law.
31 ULB ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਤੀਵੀਂ ਆਪਣੀ ਬਦੀ ਨੂੰ ਆਪ ਚੁੱਕੇਗੀ। BSB BSB: The husband will be free from guilt, but the woman shall bear her iniquity.”
Select verses for actions: Enter goes to them and Escape comes back.