1 ULB ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਾਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ। BSB BSB: On the day Moses finished setting up the tabernacle, he anointed and consecrated it and all its furnishings, along with the altar and all its utensils.
2 ULB ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ BSB BSB: And the leaders of Israel, the heads of their families, presented an offering. These men were the tribal leaders who had supervised the registration.
3 ULB ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ। BSB BSB: They brought as their offering before the LORD six covered carts and twelve oxen—an ox from each leader and a cart from every two leaders—and presented them before the tabernacle.
4 ULB ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, BSB BSB: And the LORD said to Moses,
5 ULB ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ। BSB BSB: “Accept these gifts from them, that they may be used in the work of the Tent of Meeting. And give them to the Levites, to each man according to his service.”
6 ULB ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ। BSB BSB: So Moses took the carts and oxen and gave them to the Levites.
7 ULB ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ। BSB BSB: He gave the Gershonites two carts and four oxen, as their service required,
8 ULB ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਇਥਾਮਾਰ ਦੇ ਹੱਥ ਵਿੱਚ ਦਿੱਤੇ ਸੀ। BSB BSB: and he gave the Merarites four carts and eight oxen, as their service required, all under the direction of Ithamar son of Aaron the priest.
10 ULB ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ। BSB BSB: When the altar was anointed, the leaders approached with their offerings for its dedication and presented them before the altar.
11 ULB ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇੱਕਲਾ ਇੱਕਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜਾਵੇ ਲਿਆਵੇ। BSB BSB: And the LORD said to Moses, “Each day one leader is to present his offering for the dedication of the altar.”
12 ULB ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ। BSB BSB: On the first day Nahshon son of Amminadab from the tribe of Judah drew near with his offering.
13 ULB ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
14 ULB ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
15 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ, BSB BSB: one young bull, one ram, and one male lamb a year old for a burnt offering;
16 ULB ਇੱਕ ਬੱਕਰੇ ਦਾ ਬੱਚਾ ਪਾਪ ਦੀ ਬਲੀ ਲਈ। BSB BSB: one male goat for a sin offering;
17 ULB ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Nahshon son of Amminadab.
18 ULB ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ। BSB BSB: On the second day Nethanel son of Zuar, the leader of Issachar, drew near.
19 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: The offering he presented was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
20 ULB ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
21 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
22 ULB ਇੱਕ ਬਕਰੀ ਦਾ ਬੱਚਾ ਪਾਪ ਦੀ ਬਲੀ ਲਈ। BSB BSB: one male goat for a sin offering;
23 ULB ਅਤੇ ਸੁਖ- ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੁਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Nethanel son of Zuar.
24 ULB ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ। BSB BSB: On the third day Eliab son of Helon, the leader of the Zebulunites, drew near.
25 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
26 ULB ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
27 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
28 ULB ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ। BSB BSB: one male goat for a sin offering;
29 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Eliab son of Helon.
30 ULB ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ। BSB BSB: On the fourth day Elizur son of Shedeur, the leader of the Reubenites, drew near.
31 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
32 ULB ਦਸ ਤੋਲੇ ਸੋਨੇ ਦੀ ਇੱਕ ਕੌਲੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
33 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
34 ULB ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ। BSB BSB: one male goat for a sin offering;
35 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Elizur son of Shedeur.
36 ULB ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ। BSB BSB: On the fifth day Shelumiel son of Zurishaddai, the leader of the Simeonites, drew near.
37 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
38 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
39 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
40 ULB ਇੱਕ ਬੱਕਰੀ ਦਾ ਬੱਚਾ ਪਾਪ ਦੀ ਬਲੀ ਲਈ। BSB BSB: one male goat for a sin offering;
41 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Shelumiel son of Zurishaddai.
42 ULB ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ। BSB BSB: On the sixth day Eliasaph son of Deuel, the leader of the Gadites, drew near.
43 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
44 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
45 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
46 ULB ਇੱਕ ਲੇਲਾ ਪਾਪ ਦੀ ਬਲੀ ਲਈ। BSB BSB: one male goat for a sin offering;
47 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Eliasaph son of Deuel.
48 ULB ਸੱਤਵੇਂ ਦਿਨ ਅਫ਼ਰਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ। BSB BSB: On the seventh day Elishama son of Ammihud, the leader of the Ephraimites, drew near.
49 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
50 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
51 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
52 ULB ਇੱਕ ਪੱਠਾ ਪਾਪ ਦੀ ਬਲੀ ਲਈ। BSB BSB: one male goat for a sin offering;
53 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Elishama son of Ammihud.
54 ULB ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ। BSB BSB: On the eighth day Gamaliel son of Pedahzur, the leader of the Manassites, drew near.
55 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
56 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
57 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
58 ULB ਇੱਕ ਪੱਠਾ ਪਾਪ ਦੀ ਬਲੀ ਲਈ। BSB BSB: one male goat for a sin offering;
59 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Gamaliel son of Pedahzur.
60 ULB ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ। BSB BSB: On the ninth day Abidan son of Gideoni, the leader of the Benjamites, drew near.
61 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
62 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
63 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
64 ULB ਇੱਕ ਪੱਠਾ ਪਾਪ ਦੀ ਬਲੀ ਲਈ। BSB BSB: one male goat for a sin offering;
65 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Abidan son of Gideoni.
66 ULB ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ। BSB BSB: On the tenth day Ahiezer son of Ammishaddai, the leader of the Danites, drew near.
67 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
68 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
69 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
70 ULB ਇੱਕ ਪੱਠਾ ਪਾਪ ਦੀ ਬਲੀ ਲਈ। BSB BSB: one male goat for a sin offering;
71 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Ahiezer son of Ammishaddai.
72 ULB ਗਿਆਰ੍ਹਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ। BSB BSB: On the eleventh day Pagiel son of Ocran, the leader of the Asherites, drew near.
73 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
74 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
75 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
76 ULB ਇੱਕ ਪੱਠਾ ਪਾਪ ਦੀ ਬਲੀ ਲਈ। BSB BSB: one male goat for a sin offering;
77 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Pagiel son of Ocran.
78 ULB ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ। BSB BSB: On the twelfth day Ahira son of Enan, the leader of the Naphtalites, drew near.
79 ULB ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ। BSB BSB: His offering was one silver platter weighing a hundred and thirty shekels, and one silver bowl weighing seventy shekels, both according to the sanctuary shekel and filled with fine flour mixed with oil for a grain offering;
80 ULB ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ। BSB BSB: one gold dish weighing ten shekels, filled with incense;
81 ULB ਇੱਕ ਵਹਿੜਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ। BSB BSB: one young bull, one ram, and one male lamb a year old for a burnt offering;
82 ULB ਬੱਕਰਾ ਪਾਪ ਦੀ ਬਲੀ ਲਈ। BSB BSB: one male goat for a sin offering;
83 ULB ਅਤੇ ਸੁਖ ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ। BSB BSB: and a peace offering of two oxen, five rams, five male goats, and five male lambs a year old. This was the offering of Ahira son of Enan.
84 ULB ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ। BSB BSB: So these were the offerings from the leaders of Israel for the dedication of the altar when it was anointed: twelve silver platters, twelve silver bowls, and twelve gold dishes.
85 ULB ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੋ ਸ਼ੇਕਲ ਦੇ ਸਨ। BSB BSB: Each silver platter weighed a hundred and thirty shekels, and each silver bowl seventy shekels. The total weight of the silver articles was two thousand four hundred shekels, according to the sanctuary shekel.
86 ULB ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ੇਕਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ। BSB BSB: The twelve gold dishes filled with incense weighed ten shekels each, according to the sanctuary shekel. The total weight of the gold dishes was a hundred and twenty shekels.
87 ULB ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਦੀ ਬਲੀ ਲਈ। BSB BSB: All the livestock for the burnt offering totaled twelve bulls, twelve rams, and twelve male lambs a year old—together with their grain offerings—and twelve male goats for the sin offering.
88 ULB ਅਤੇ ਸੁਖ ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ। BSB BSB: All the livestock sacrificed for the peace offering totaled twenty-four bulls, sixty rams, sixty male goats, and sixty male lambs a year old. This was the dedication offering for the altar after it was anointed.
89 ULB ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ। BSB BSB: When Moses entered the Tent of Meeting to speak with the LORD, he heard the voice speaking to him from between the two cherubim above the mercy seat on the ark of the Testimony. Thus the LORD spoke to him.
Select verses for actions: Enter goes to them and Escape comes back.