1 ULB ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ। BSB BSB: Paul and Timothy, servants of Christ Jesus, To all the saints in Christ Jesus at Philippi, together with the overseers and deacons:
2 ULB ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। BSB BSB: Grace and peace to you from God our Father and the Lord Jesus Christ.
3 ULB ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। BSB BSB: I thank my God every time I remember you.
4 ULB ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ। BSB BSB: In every prayer for all of you, I always pray with joy,
5 ULB ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। BSB BSB: because of your partnership in the gospel from the first day until now,
7 ULB ਇਸ ਲਈ ਤੁਹਾਡੇ ਸਾਰਿਆਂ ਦੇ ਲਈ ਮੈਨੂੰ ਇਹ ਮੰਨਣਾ ਉੱਚਿਤ ਹੈ ਕਿਉਂ ਜੋ ਤੁਸੀਂ ਮੇਰੇ ਦਿਲ ਵਿੱਚ ਹੋ, ਇਸ ਲਈ ਜੋ ਮੇਰੇ ਬੰਧਨਾਂ ਵਿੱਚ, ਨਾਲੇ ਖੁਸ਼ਖਬਰੀ ਦੇ ਨਮਿੱਤ ਉੱਤਰ ਅਤੇ ਪਰਮਾਣ ਦੇਣ ਵਿੱਚ ਤੁਸੀਂ ਸਾਰੇ ਮੇਰੇ ਨਾਲ ਕਿਰਪਾ ਦੇ ਸਾਂਝੀ ਹੋ। BSB BSB: It is right for me to feel this way about all of you, since I have you in my heart. For in my chains and in my defense and confirmation of the gospel, you are all partners in grace with me.
8 ULB ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ। BSB BSB: God is my witness how I long for all of you with the affection of Christ Jesus.
9 ULB ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। BSB BSB: And this is my prayer: that your love may abound more and more in knowledge and depth of insight,
10 ULB ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। BSB BSB: so that you may be able to test and prove what is best and may be pure and blameless for the day of Christ,
11 ULB ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ। BSB BSB: filled with the fruit of righteousness that comes through Jesus Christ, to the glory and praise of God.
12 ULB ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ। BSB BSB: Now I want you to know, brothers, that my circumstances have actually served to advance the gospel.
13 ULB ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ। BSB BSB: As a result, it has become clear throughout the whole palace guard and to everyone else that I am in chains for Christ.
14 ULB ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। BSB BSB: And most of the brothers, confident in the Lord by my chains, now dare more greatly to speak the word without fear.
15 ULB ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। BSB BSB: It is true that some preach Christ out of envy and rivalry, but others out of goodwill.
16 ULB ਇਹ ਤਾਂ ਪਿਆਰ ਨਾਲ ਕਰਦੇ ਹਨ ਇਹ ਜਾਣ ਕੇ ਭਈ ਮੈਂ ਖੁਸ਼ਖਬਰੀ ਲਈ ਉੱਤਰ ਦੇਣ ਨੂੰ ਥਾਪਿਆ ਹੋਇਆ ਹਾਂ। BSB BSB: The latter do so in love, knowing that I am appointed for the defense of the gospel.
17 ULB ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ। BSB BSB: The former, however, preach Christ out of selfish ambition, not sincerely, supposing that they can add to the distress of my chains.
18 ULB ਤਾਂ ਕੀ ਹੋਇਆ? ਭਾਵੇਂ ਬਹਾਨੇ ਭਾਵੇਂ ਸਚਿਆਈ ਨਾਲ ਹਰ ਤਰ੍ਹਾਂ ਮਸੀਹ ਦਾ ਪਰਚਾਰ ਹੁੰਦਾ ਹੈ ਅਤੇ ਮੈਂ ਇਸ ਕਾਰਨ ਖੁਸ਼ ਹਾਂ ਅਤੇ ਰਹਾਂਗਾ ਵੀ। BSB BSB: What then is the issue? Just this: that in every way, whether by false motives or true, Christ is preached. And in this I rejoice. Yes, and I will continue to rejoice,
19 ULB ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ। BSB BSB: because I know that through your prayers and the provision of the Spirit of Jesus Christ, my distress will turn out for my deliverance.
20 ULB ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ, ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ। BSB BSB: I eagerly expect and hope that I will in no way be ashamed, but will have complete boldness so that now as always Christ will be exalted in my body, whether by life or by death.
21 ULB ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ। BSB BSB: For to me, to live is Christ, and to die is gain.
22 ULB ਪਰ ਜੇ ਸਰੀਰ ਵਿੱਚ ਜਿਉਂਦਾ ਰਹਿਣਾ, ਜੇ ਇਸ ਤੋਂ ਮੈਨੂੰ ਮਿਹਨਤ ਦਾ ਫਲ ਪ੍ਰਾਪਤ ਹੋਵੇ ਤਾਂ ਮੈਂ ਨਹੀਂ ਜਾਣਦਾ ਜੋ ਮੈਂ ਕਿਸਨੂੰ ਚੁਣਾਂ। BSB BSB: But if I go on living in the body, this will mean fruitful labor for me. So what shall I choose? I do not know.
23 ULB ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। BSB BSB: I am torn between the two. I desire to depart and be with Christ, which is far better indeed.
24 ULB ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। BSB BSB: But it is more necessary for you that I remain in the body.
25 ULB ਅਤੇ ਇਸ ਗੱਲ ਦੀ ਪਰਤੀਤ ਹੋਣ ਕਰਕੇ ਮੈਂ ਜਾਣਦਾ ਹਾਂ ਜੋ ਮੈਂ ਜਿਉਂਦਾ ਰਹਾਂਗਾ ਅਤੇ ਤੁਸੀਂ ਸਭਨਾਂ ਦੇ ਨਾਲ ਠਹਿਰਾਂਗਾ ਜਿਸ ਕਰਕੇ ਵਿਸ਼ਵਾਸ ਵਿੱਚ ਤੁਹਾਡੀ ਉਨੱਤੀ ਅਤੇ ਅਨੰਦ ਹੋਵੇ। BSB BSB: Convinced of this, I know that I will remain and will continue with all of you for your progress and joy in the faith,
26 ULB ਤਾਂ ਜੋ ਮਸੀਹ ਯਿਸੂ ਵਿੱਚ ਤੁਹਾਡਾ ਅਭਮਾਨ ਜੋ ਮੇਰੇ ਉੱਤੇ ਹੈ, ਉਹ ਤੁਹਾਡੇ ਕੋਲ ਮੇਰੇ ਫੇਰ ਆਉਣ ਕਰਕੇ ਵੱਧ ਜਾਵੇ। BSB BSB: so that through my coming to you again your exultation in Christ Jesus will resound on account of me.
27 ULB ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ। BSB BSB: Nevertheless, conduct yourselves in a manner worthy of the gospel of Christ. Then, whether I come and see you or only hear about you in my absence, I will know that you stand firm in one spirit, contending together as one for the faith of the gospel,
28 ULB ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ। BSB BSB: without being frightened in any way by those who oppose you. This is a clear sign of their destruction but of your salvation, and it is from God.
29 ULB ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ। BSB BSB: For it has been granted to you on behalf of Christ not only to believe in Him, but also to suffer for Him,
30 ULB ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ। BSB BSB: since you are encountering the same struggle you saw I had, and now hear that I still have.
Select verses for actions: Enter goes to them and Escape comes back.