1 ULB ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ। BSB BSB: Therefore, my brothers, whom I love and long for, my joy and crown, that is how you must stand firm in the Lord, my beloved.
2 ULB ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ। BSB BSB: I urge Euodia and Syntyche to agree with each other in the Lord.
3 ULB ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ। BSB BSB: Yes, and I ask you, my true yokefellow, to help these women who have contended at my side for the gospel, along with Clement and the rest of my fellow workers, whose names are in the Book of Life.
4 ULB ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ। BSB BSB: Rejoice in the Lord always. I will say it again: Rejoice!
5 ULB ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। BSB BSB: Let your gentleness be apparent to all. The Lord is near.
6 ULB ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। BSB BSB: Be anxious for nothing, but in everything, by prayer and petition, with thanksgiving, present your requests to God.
7 ULB ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ। BSB BSB: And the peace of God, which surpasses all understanding, will guard your hearts and your minds in Christ Jesus.
8 ULB ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁੱਝ ਗੁਣ ਹੈ ਅਤੇ ਜੇ ਕੁੱਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ। BSB BSB: Finally, brothers, whatever is true, whatever is honorable, whatever is right, whatever is pure, whatever is lovely, whatever is admirable—if anything is excellent or praiseworthy—think on these things. 9 ULB ਜੋ ਕੁੱਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ। BSB BSB: Whatever you have learned or received or heard from me, or seen in me, put it into practice. And the God of peace will be with you.
10 ULB ਪਰ ਮੈਂ ਪ੍ਰਭੂ ਵਿੱਚ ਇਸ ਗੱਲ ਤੋਂ ਬਹੁਤ ਅਨੰਦ ਹਾਂ ਜੋ ਹੁਣ ਐਨੇ ਚਿਰ ਪਿੱਛੋਂ ਤੁਸੀਂ ਮੁੜ ਮੇਰੀ ਚਿੰਤਾ ਕੀਤੀ। ਤੁਸੀਂ ਤਾਂ ਅੱਗੇ ਵੀ ਮੇਰੇ ਲਈ ਚਿੰਤਾ ਕੀਤੀ ਸੀ ਪਰ ਤੁਹਾਨੂੰ ਸਮਾਂ ਨਾ ਮਿਲਿਆ। BSB BSB: Now I rejoice greatly in the Lord that at last you have revived your concern for me. You were indeed concerned, but you had no opportunity to show it.
11 ULB ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। BSB BSB: I am not saying this out of need, for I have learned to be content regardless of my circumstances.
12 ULB ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। BSB BSB: I know how to live humbly, and I know how to abound. In any and every situation I have learned the secret of being filled and being hungry, of having plenty and having need.
13 ULB ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ। BSB BSB: I can do all things through Christ who gives me strength.
14 ULB ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। BSB BSB: Nevertheless, you have done well to share in my affliction.
15 ULB ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ BSB BSB: And as you Philippians know, in the early days of the gospel, when I left Macedonia, no church but you partnered with me in the matter of giving and receiving.
16 ULB ਕਿਉਂ ਜੋ ਥਸਲੁਨੀਕੇ ਵਿੱਚ ਵੀ ਤੁਸੀਂ ਮੇਰੀ ਲੋੜ ਪੂਰੀ ਕਰਨ ਲਈ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੁੱਝ ਭੇਜਿਆ। BSB BSB: For even while I was in Thessalonica, you provided for my needs again and again.
17 ULB ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ। BSB BSB: Not that I am seeking a gift, but I am looking for the fruit that may be credited to your account.
18 ULB ਅਤੇ ਮੈਨੂੰ ਸੱਭੋ ਕੁੱਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ। BSB BSB: I have all I need and more, now that I have received your gifts from Epaphroditus. They are a fragrant offering, an acceptable sacrifice, well-pleasing to God.
19 ULB ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ। BSB BSB: And my God will supply all your needs according to His glorious riches in Christ Jesus.
20 ULB ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ-ਜੁੱਗ ਵਡਿਆਈ ਹੋਵੇ। ਆਮੀਨ। BSB BSB: To our God and Father be glory forever and ever. Amen.
21 ULB ਮਸੀਹ ਯਿਸੂ ਵਿੱਚ ਹਰੇਕ ਸੰਤ ਨੂੰ ਸੁੱਖ-ਸਾਂਦ ਆਖਣਾ। ਮੇਰੇ ਨਾਲ ਜਿਹੜੇ ਭਾਈ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। BSB BSB: Greet all the saints in Christ Jesus. The brothers who are with me send you greetings.
22 ULB ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। BSB BSB: All the saints send you greetings, especially those from the household of Caesar.
23 ULB ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ। BSB BSB: The grace of the Lord Jesus Christ be with your spirit.
Select verses for actions: Enter goes to them and Escape comes back.