1 ULB ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ। BSB BSB: Better a poor man who walks with integrity than a fool whose lips are perverse.
2 ULB ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ। BSB BSB: Even zeal is no good without knowledge, and he who hurries his footsteps misses the mark.
3 ULB ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ। BSB BSB: A man’s own folly subverts his way, yet his heart rages against the LORD.
4 ULB ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ, ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ। BSB BSB: Wealth attracts many friends, but a poor man is deserted by his friend.
5 ULB ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ। BSB BSB: A false witness will not go unpunished, and one who utters lies will not escape.
6 ULB ਪਰਉਪਕਾਰੀ ਦੇ ਬਹੁਤੇ ਲੋਕ ਤਰਲੇ ਕਰਦੇ ਹਨ, ਅਤੇ ਦਾਨੀ ਦੇ ਸੱਭੇ ਮਿੱਤਰ ਬਣ ਜਾਂਦੇ ਹਨ। BSB BSB: Many seek the favor of the prince, and everyone is a friend of the gift giver.
7 ULB ਜਦੋਂ ਕੰਗਾਲ ਦੇ ਸਾਰੇ ਭਰਾ ਵੀ ਉਸ ਨਾਲ ਵੈਰ ਰੱਖਦੇ ਹਨ, ਤਾਂ ਉਹ ਦੇ ਮਿੱਤਰ ਕਿਉਂ ਨਾ ਉਸ ਤੋਂ ਦੂਰ ਹੋ ਜਾਣਗੇ? ਉਹ ਗੱਲਾਂ ਨਾਲ ਉਹਨਾਂ ਦਾ ਪਿੱਛਾ ਕਰਦਾ ਹੈ ਪਰ ਨਹੀਂ ਲੱਭਦੇ ਹਨ। BSB BSB: All the brothers of a poor man hate him—how much more do his friends avoid him! He may pursue them with pleading, but they are nowhere to be found.
8 ULB ਜਿਹੜਾ ਬੁੱਧ ਨੂੰ ਪ੍ਰਾਪਤ ਕਰਦਾ ਹੈ ਉਹ ਆਪਣੀ ਜਾਨ ਨਾਲ ਪ੍ਰੀਤ ਰੱਖਦਾ ਹੈ, ਜਿਹੜਾ ਸਮਝ ਦੀ ਪਾਲਣਾ ਕਰਦਾ ਹੈ ਉਹ ਨੂੰ ਲਾਭ ਮਿਲੇਗਾ। BSB BSB: He who acquires wisdom loves himself; one who safeguards understanding will find success.
9 ULB ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ। BSB BSB: A false witness will not go unpunished, and one who pours out lies will perish.
10 ULB ਮੌਜ ਮਾਨਣਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ? BSB BSB: Luxury is unseemly for a fool—how much worse for a slave to rule over princes!
11 ULB ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ। BSB BSB: A man’s insight gives him patience, and his virtue is to overlook an offense.
12 ULB ਰਾਜੇ ਦਾ ਕਹਿਰ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ। BSB BSB: A king’s rage is like the roar of a lion, but his favor is like dew on the grass.
13 ULB ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ। BSB BSB: A foolish son is his father’s ruin, and a quarrelsome wife is like a constant dripping.
14 ULB ਘਰ ਅਤੇ ਧਨ ਪੁਰਖਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ। BSB BSB: Houses and wealth are inherited from fathers, but a prudent wife is from the LORD.
15 ULB ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ। BSB BSB: Laziness brings on deep sleep, and an idle soul will suffer hunger.
16 ULB ਜਿਹੜਾ ਹੁਕਮ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ। BSB BSB: He who keeps a commandment preserves his soul, but he who is careless in his ways will die.
17 ULB ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ। BSB BSB: Kindness to the poor is a loan to the LORD, and He will repay the lender.
18 ULB ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ਼ ਦਾ ਕਾਰਨ ਨਾ ਬਣ। BSB BSB: Discipline your son, for in that there is hope; do not be party to his death.
19 ULB ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ। BSB BSB: A man of great anger must pay the penalty; if you rescue him, you will have to do so again.
20 ULB ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ। BSB BSB: Listen to counsel and accept discipline, that you may be wise the rest of your days.
21 ULB ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ। BSB BSB: Many plans are in a man’s heart, but the purpose of the LORD will prevail.
22 ULB ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ। BSB BSB: The desire of a man is loving devotion; better to be poor than a liar.
23 ULB ਯਹੋਵਾਹ ਦਾ ਭੈ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ। BSB BSB: The fear of the LORD leads to life, that one may rest content, without visitation from harm.
24 ULB ਆਲਸੀ ਆਪਣੇ ਕਟੋਰੇ ਵਿੱਚ ਹੱਥ ਪਾਉਂਦਾ ਹੈ, ਪਰ ਐਂਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ। BSB BSB: The slacker buries his hand in the dish; he will not even bring it back to his mouth.
25 ULB ਠੱਠਾ ਕਰਨ ਵਾਲੇ ਨੂੰ ਮਾਰ ਤਾਂ ਭੋਲਾ ਸਿਆਣਾ ਹੋ ਜਾਵੇਗਾ, ਅਤੇ ਸਮਝ ਵਾਲੇ ਨੂੰ ਤਾੜਨਾ ਦੇ, ਉਹ ਗਿਆਨ ਨੂੰ ਸਮਝੇਗਾ। BSB BSB: Strike a mocker, and the simple will beware; rebuke the discerning man, and he will gain knowledge.
26 ULB ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ, ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ। BSB BSB: He who assaults his father or evicts his mother is a son who brings shame and disgrace.
27 ULB ਹੇ ਮੇਰੇ ਪੁੱਤਰ, ਜਿਸ ਸਿੱਖਿਆ ਨਾਲ ਗਿਆਨ ਦੇ ਬਚਨਾਂ ਤੋਂ ਭਟਕ ਜਾਈਦਾ ਹੈ, ਉਹ ਦਾ ਸੁਣਨਾ ਹੀ ਛੱਡ ਦੇ। BSB BSB: If you cease to hear instruction, my son, you will stray from the words of knowledge.
28 ULB ਨਿਕੰਮਾ ਗਵਾਹ ਨਿਆਂ ਨੂੰ ਠੱਠਿਆਂ ਵਿੱਚ ਉਡਾਉਂਦਾ ਹੈ, ਅਤੇ ਦੁਸ਼ਟਾਂ ਦਾ ਮੂੰਹ ਬੁਰਿਆਈ ਨੂੰ ਨਿਗਲ ਜਾਂਦਾ ਹੈ। BSB BSB: A corrupt witness mocks justice, and a wicked mouth swallows iniquity.
29 ULB ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ। BSB BSB: Judgments are prepared for mockers, and beatings for the backs of fools.
Select verses for actions: Enter goes to them and Escape comes back.