1 ULB ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ। BSB BSB: A good name is more desirable than great riches; favor is better than silver and gold.
2 ULB ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ। BSB BSB: The rich and the poor have this in common: The LORD is Maker of them all.
3 ULB ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ। BSB BSB: The prudent see danger and take cover, but the simple keep going and suffer the consequences.
4 ULB ਨਮਰਤਾ ਅਤੇ ਯਹੋਵਾਹ ਦਾ ਭੈ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ। BSB BSB: The rewards of humility and the fear of the LORD are wealth and honor and life.
5 ULB ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ। BSB BSB: Thorns and snares lie on the path of the perverse; he who guards his soul stays far from them.
6 ULB ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ। BSB BSB: Train up a child in the way he should go, and when he is old he will not depart from it.
7 ULB ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ। BSB BSB: The rich rule over the poor, and the borrower is slave to the lender.
8 ULB ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ। BSB BSB: He who sows injustice will reap disaster, and the rod of his fury will be destroyed.
9 ULB ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ। BSB BSB: A generous man will be blessed, for he shares his bread with the poor.
10 ULB ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ। BSB BSB: Drive out the mocker, and conflict will depart; even quarreling and insults will cease.
11 ULB ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ। BSB BSB: He who loves a pure heart and gracious lips will have the king for a friend.
12 ULB ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ। BSB BSB: The LORD’s eyes keep watch over knowledge, but He frustrates the words of the faithless.
13 ULB ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ! BSB BSB: The slacker says, “There is a lion outside! I will be slain in the streets!”
14 ULB ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ। BSB BSB: The mouth of an adulteress is a deep pit; he who is under the wrath of the LORD will fall into it.
15 ULB ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ। BSB BSB: Foolishness is bound up in the heart of a child, but the rod of discipline drives it far from him.
16 ULB ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ। BSB BSB: Oppressing the poor to enrich oneself or giving gifts to the rich will surely lead to poverty.
17 ULB ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ, BSB BSB: Incline your ear and hear the words of the wise—apply your mind to my knowledge—
18 ULB ਜੇ ਤੂੰ ਆਪਣੇ ਮਨ ਵਿੱਚ ਓਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ। BSB BSB: for it is pleasing when you keep them within you and they are constantly on your lips.
19 ULB ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ। BSB BSB: So that your trust may be in the LORD, I instruct you today—yes, you.
20 ULB ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ, BSB BSB: Have I not written for you thirty sayings about counsel and knowledge,
21 ULB ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਂਵੇ? BSB BSB: to show you true and reliable words, that you may soundly answer those who sent you?
22 ULB ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ, BSB BSB: Do not rob a poor man because he is poor, and do not crush the afflicted at the gate,
23 ULB ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ। BSB BSB: for the LORD will take up their case and will plunder those who rob them.
24 ULB ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, BSB BSB: Do not make friends with an angry man, and do not associate with a hot-tempered man,
25 ULB ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ। BSB BSB: or you may learn his ways and entangle yourself in a snare.
26 ULB ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਓਹਨਾਂ ਦੇ ਵਿੱਚ ਨਾ ਹੋ। BSB BSB: Do not be one who gives pledges, who puts up security for debts.
27 ULB ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ। BSB BSB: If you have nothing with which to pay, why should your bed be taken from under you?
28 ULB ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਓਹਨਾਂ ਨੂੰ ਤੂੰ ਨਾ ਸਰਕਾ। BSB BSB: Do not move an ancient boundary stone which your fathers have placed.
29 ULB ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁੱਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ। BSB BSB: Do you see a man skilled in his work? He will be stationed in the presence of kings; he will not stand before obscure men.
Select verses for actions: Enter goes to them and Escape comes back.