1 ULB ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ, BSB BSB: Do not envy wicked men or desire their company;
2 ULB ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ। BSB BSB: for their hearts devise violence, and their lips declare trouble.
3 ULB ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ। BSB BSB: By wisdom a house is built and by understanding it is established;
4 ULB ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ। BSB BSB: through knowledge its rooms are filled with every precious and beautiful treasure.
5 ULB ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ। BSB BSB: A wise man is strong, and a man of knowledge enhances his strength.
6 ULB ਤੂੰ ਚੰਗੀ ਮੱਤ ਲੈ ਕੇ ਆਪਣਾ ਜੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਉ ਹੈ। BSB BSB: Only with sound guidance should you wage war, and victory lies in a multitude of counselors.
7 ULB ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ। BSB BSB: Wisdom is too high for a fool; he does not open his mouth in the meeting place.
8 ULB ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ। BSB BSB: He who plots evil will be called a schemer.
9 ULB ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ। BSB BSB: A foolish scheme is sin, and a mocker is detestable to men.
10 ULB ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ। BSB BSB: If you faint in the day of distress, how small is your strength!
11 ULB ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ। BSB BSB: Rescue those being led away to death, and restrain those stumbling toward the slaughter.
12 ULB ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ? BSB BSB: If you say, “Behold, we did not know about this,” does not He who weighs hearts consider it? Does not the One who guards your life know? Will He not repay a man according to his deeds?
13 ULB ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ, BSB BSB: Eat honey, my son, for it is good, and the honeycomb is sweet to your taste.
14 ULB ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ। BSB BSB: Know therefore that wisdom is sweet to your soul. If you find it, there is a future for you, and your hope will never be cut off.
15 ULB ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ! BSB BSB: Do not lie in wait, O wicked man, near the dwelling of the righteous; do not destroy his resting place.
16 ULB ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ। BSB BSB: For though a righteous man may fall seven times, he still gets up; but the wicked stumble in bad times.
17 ULB ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ, BSB BSB: Do not gloat when your enemy falls, and do not let your heart rejoice when he stumbles,
18 ULB ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ। BSB BSB: or the LORD will see and disapprove, and turn His wrath away from him.
19 ULB ਕੁਕਰਮੀ ਦੇ ਕਾਰਨ ਤੂੰ ਨਾ ਕੁੜ ਨਾ ਦੁਸ਼ਟਾਂ ਉੱਤੇ ਖੁਣਸ ਕਰ, BSB BSB: Do not fret over evildoers, and do not be envious of the wicked.
20 ULB ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ। BSB BSB: For the evil man has no future; the lamp of the wicked will be extinguished.
21 ULB ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ, BSB BSB: My son, fear the LORD and the king, and do not associate with the rebellious.
22 ULB ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ? BSB BSB: For they will bring sudden destruction. Who knows what ruin they can bring?
23 ULB ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ। BSB BSB: These also are sayings of the wise: To show partiality in judgment is not good.
24 ULB ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ, BSB BSB: Whoever tells the guilty, “You are innocent”—peoples will curse him, and nations will denounce him;
25 ULB ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ। BSB BSB: but it will go well with those who convict the guilty, and rich blessing will come upon them.
26 ULB ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ। BSB BSB: An honest answer given is like a kiss on the lips.
27 ULB ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ। BSB BSB: Complete your outdoor work and prepare your field; after that, you may build your house.
28 ULB ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲਾਂ ਨਾਲ ਧੋਖਾ ਨਾ ਦੇ। BSB BSB: Do not testify against your neighbor without cause, and do not deceive with your lips.
29 ULB ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ। BSB BSB: Do not say, “I will do to him as he has done to me; I will repay the man according to his work.”
30 ULB ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ ਦੇ ਨੇੜਿਓਂ ਲੰਘਿਆ, BSB BSB: I went past the field of a slacker and by the vineyard of a man lacking judgment.
31 ULB ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ। BSB BSB: Thorns had grown up everywhere, thistles had covered the ground, and the stone wall was broken down.
32 ULB ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ, BSB BSB: I observed and took it to heart; I looked and received instruction:
33 ULB ਰਤੀ ਕੁ ਨੀਂਦ, ਰਤੀ ਕੁ ਊਂਘ, ਰਤੀ ਕੁ ਹੱਥ ਇੱਕਠੇ ਕਰ ਕੇ ਲੰਮਾ ਪੈਣਾ, BSB BSB: A little sleep, a little slumber, a little folding of the hands to rest,
34 ULB ਇਸ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ। BSB BSB: and poverty will come upon you like a robber, and need like a bandit.
Select verses for actions: Enter goes to them and Escape comes back.