1 ULB ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ। BSB BSB: Like snow in summer and rain at harvest, honor does not befit a fool.
2 ULB ਜਿਵੇਂ ਚਿੜੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮੱਲੀ ਦਾ ਸਰਾਪ ਨਹੀਂ ਪੈਂਦਾ। BSB BSB: Like a fluttering sparrow or darting swallow, an undeserved curse does not come to rest.
3 ULB ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ। BSB BSB: A whip for the horse, a bridle for the donkey, and a rod for the backs of fools!
5 ULB ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ। BSB BSB: Answer a fool according to his folly, lest he become wise in his own eyes.
6 ULB ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ। BSB BSB: Like cutting off one’s own feet or drinking violence is the sending of a message by the hand of a fool.
7 ULB ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ। BSB BSB: Like lame legs hanging limp is a proverb in the mouth of a fool.
8 ULB ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ, BSB BSB: Like binding a stone into a sling is the giving of honor to a fool.
9 ULB ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ। BSB BSB: Like a thorn that goes into the hand of a drunkard is a proverb in the mouth of a fool.
10 ULB ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ। BSB BSB: Like an archer who wounds at random is he who hires a fool or passerby.
11 ULB ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ। BSB BSB: As a dog returns to its vomit, so a fool repeats his folly.
12 ULB ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ! BSB BSB: Do you see a man who is wise in his own eyes? There is more hope for a fool than for him.
13 ULB ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬਬਰ ਸ਼ੇਰ ਹੈ! BSB BSB: The slacker says, “A lion is in the road! A fierce lion roams the public square!”
14 ULB ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ। BSB BSB: As a door turns on its hinges, so the slacker turns on his bed.
15 ULB ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ। BSB BSB: The slacker buries his hand in the dish; it wearies him to bring it back to his mouth.
16 ULB ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ। BSB BSB: The slacker is wiser in his own eyes than seven men who answer discreetly.
17 ULB ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। BSB BSB: Like one who grabs a dog by the ears is a passerby who meddles in a quarrel not his own.
18 ULB ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ, BSB BSB: Like a madman shooting firebrands and deadly arrows,
19 ULB ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ? BSB BSB: so is the man who deceives his neighbor and says, “I was only joking!”
20 ULB ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ। BSB BSB: Without wood, a fire goes out; without gossip, a conflict ceases.
21 ULB ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ। BSB BSB: Like charcoal for embers and wood for fire, so is a quarrelsome man for kindling strife.
22 ULB ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ। BSB BSB: The words of a gossip are like choice morsels that go down into the inmost being.
23 ULB ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ। BSB BSB: Like glaze covering an earthen vessel are burning lips and a wicked heart.
24 ULB ਵੈਰੀ ਆਪਣੇ ਬੁੱਲਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ। BSB BSB: A hateful man disguises himself with his speech, but he lays up deceit in his heart.
25 ULB ਜਦ ਉਹ ਮਿੱਠੀਆਂ ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ। BSB BSB: When he speaks graciously, do not believe him, for seven abominations fill his heart.
26 ULB ਭਾਂਵੇ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ। BSB BSB: Though his hatred is concealed by deception, his wickedness will be exposed in the assembly.
27 ULB ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ। BSB BSB: He who digs a pit will fall into it, and he who rolls a stone will have it roll back on him.
28 ULB ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ਼ ਕਰਦਾ ਹੈ। BSB BSB: A lying tongue hates those it crushes, and a flattering mouth causes ruin.
Select verses for actions: Enter goes to them and Escape comes back.