1 ULB ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ। BSB BSB: Do not boast about tomorrow, for you do not know what a day may bring.
2 ULB ਤੇਰੀ ਵਡਿਆਈ ਕੋਈ ਹੋਰ ਭਾਂਵੇ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ। BSB BSB: Let another praise you, and not your own mouth—a stranger, and not your own lips.
3 ULB ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜਨਾ ਓਹਨਾਂ ਦੋਹਾਂ ਨਾਲੋਂ ਭਾਰਾ ਹੈ। BSB BSB: A stone is heavy and sand is a burden, but aggravation from a fool outweighs them both.
4 ULB ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ? BSB BSB: Wrath is cruel and anger is like a flood, but who can withstand jealousy?
5 ULB ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ। BSB BSB: Better an open rebuke than love that is concealed.
6 ULB ਮਿੱਤਰ ਦੇ ਵੱਲੋਂ ਹੋਣ ਵਾਲੇ ਜਖਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ। BSB BSB: The wounds of a friend are faithful, but the kisses of an enemy are deceitful.
7 ULB ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ। BSB BSB: The soul that is full loathes honey, but to a hungry soul, any bitter thing is sweet.
8 ULB ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ। BSB BSB: Like a bird that strays from its nest is a man who wanders from his home.
9 ULB ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ। BSB BSB: Oil and incense bring joy to the heart, and the counsel of a friend is sweetness to the soul.
10 ULB ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। BSB BSB: Do not forsake your friend or your father’s friend, and do not go to your brother’s house in the day of your calamity; better a neighbor nearby than a brother far away.
11 ULB ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ। BSB BSB: Be wise, my son, and bring joy to my heart, so that I can answer him who taunts me.
12 ULB ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ। BSB BSB: The prudent see danger and take cover, but the simple keep going and pay the penalty.
13 ULB ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ। BSB BSB: Take the garment of him who posts security for a stranger; get collateral if it is for a foreigner.
14 ULB ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ। BSB BSB: If one blesses his neighbor with a loud voice early in the morning, it will be counted to him as a curse.
15 ULB ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ! BSB BSB: A constant dripping on a rainy day and a contentious woman are alike—
16 ULB ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ! BSB BSB: restraining her is like holding back the wind or grasping oil with one’s right hand.
17 ULB ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ। BSB BSB: As iron sharpens iron, so one man sharpens another.
18 ULB ਜਿਹੜਾ ਹੰਜੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ। BSB BSB: Whoever tends a fig tree will eat its fruit, and he who looks after his master will be honored.
19 ULB ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ। BSB BSB: As water reflects the face, so the heart reflects the true man.
20 ULB ਜਿਵੇਂ ਪਤਾਲ ਅਤੇ ਦੋਜਖ਼ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਅੱਖੀਆਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। BSB BSB: Sheol and Abaddon are never satisfied; so the eyes of man are never satisfied.
21 ULB ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। BSB BSB: A crucible for silver and a furnace for gold, but a man is tested by the praise accorded him.
22 ULB ਭਾਂਵੇ ਤੂੰ ਮੂਰਖ ਨੂੰ ਉੱਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ। BSB BSB: Though you grind a fool like grain with mortar and a pestle, yet his folly will not depart from him.
23 ULB ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ, BSB BSB: Be sure to know the state of your flocks, and pay close attention to your herds;
24 ULB ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ? BSB BSB: for riches are not forever, nor does a crown endure to every generation.
25 ULB ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇੱਕਠਾ ਹੋ ਜਾਂਦਾ ਹੈ। BSB BSB: When hay is removed and new growth appears and the grass from the hills is gathered,
26 ULB ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ, BSB BSB: the lambs will provide you with clothing, and the goats with the price of a field.
27 ULB ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ। BSB BSB: You will have plenty of goats’ milk to feed you—food for your household and nourishment for your maidservants.
Select verses for actions: Enter goes to them and Escape comes back.