1 ULB ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ ਘੜ ਲਏ ਹਨ। BSB BSB: Wisdom has built her house; she has carved out her seven pillars.
2 ULB ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। BSB BSB: She has prepared her meat and mixed her wine; she has also set her table.
3 ULB ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, BSB BSB: She has sent out her maidservants; she calls out from the heights of the city.
4 ULB ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ, BSB BSB: “Whoever is simple, let him turn in here!” she says to him who lacks judgment.
5 ULB ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ! BSB BSB: “Come, eat my bread and drink the wine I have mixed.
6 ULB ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! BSB BSB: Leave your folly behind, and you will live; walk in the way of understanding.”
7 ULB ਮਖੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। BSB BSB: He who corrects a mocker brings shame on himself; he who rebukes a wicked man taints himself.
8 ULB ਮਖੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। BSB BSB: Do not rebuke a mocker, or he will hate you; rebuke a wise man, and he will love you.
9 ULB ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ। BSB BSB: Instruct a wise man, and he will be wiser still; teach a righteous man, and he will increase his learning.
10 ULB ਯਹੋਵਾਹ ਦਾ ਭੈ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ। BSB BSB: The fear of the LORD is the beginning of wisdom, and knowledge of the Holy One is understanding.
11 ULB ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ। BSB BSB: For through wisdom your days will be multiplied, and years will be added to your life.
12 ULB ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ। BSB BSB: If you are wise, you are wise to your own advantage; but if you scoff, you alone will bear the consequences.
13 ULB ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ। BSB BSB: The woman named Folly is loud; she is naive and knows nothing.
14 ULB ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ, BSB BSB: She sits at the door of her house, on a seat in the heights of the city,
15 ULB ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, BSB BSB: calling out to those who pass by, who make their paths straight.
16 ULB ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ, BSB BSB: “Whoever is simple, let him turn in here!” she says to him who lacks judgment.
17 ULB ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ! BSB BSB: “Stolen water is sweet, and bread eaten in secret is tasty!”
18 ULB ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ! BSB BSB: But they do not know that the dead are there, that her guests are in the depths of Sheol.
Select verses for actions: Enter goes to them and Escape comes back.