Psalm 1 1 Psalms Book 1 Punjabi Unlocked Literal Bible Israel's book of prayer and praise: 150 songs for every season of life, from lament to joy.
Introduction to Psalms1 ULB ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ! BSB BSB: Blessed is the man who does not walk in the counsel of the wicked, or set foot on the path of sinners, or sit in the seat of mockers.
2 ULB ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। BSB BSB: But his delight is in the Law of the LORD, and on His law he meditates day and night.
3 ULB ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ। BSB BSB: He is like a tree planted by streams of water, yielding its fruit in season, whose leaf does not wither, and who prospers in all he does.
4 ULB ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ। BSB BSB: Not so the wicked! For they are like chaff driven off by the wind.
5 ULB ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, BSB BSB: Therefore the wicked will not stand in the judgment, nor sinners in the assembly of the righteous.
6 ULB ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ। BSB BSB: For the LORD guards the path of the righteous, but the way of the wicked will perish.
Select verses for actions: Enter goes to them and Escape comes back.
Chapter complete
You’ve read Psalm 1
Make Opened yours A free account keeps your place, highlights and notes on every device. Add Plus to ask Study Help about Psalm 1, and keep Opened free for readers who can’t pay.