Psalm 101 101 Psalms Book 4 Punjabi Unlocked Literal Bible 1 ULB ਮੈਂ ਦਯਾ ਅਤੇ ਨਿਆਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ। BSB BSB: A Psalm of David. I will sing of Your loving devotion and justice; to You, O LORD, I will sing praises.
2 ULB ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ। BSB BSB: I will ponder the way that is blameless—when will You come to me? I will walk in my house with integrity of heart.
3 ULB ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ BSB BSB: I will set no worthless thing before my eyes. I hate the work of those who fall away; it shall not cling to me.
4 ULB ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ। BSB BSB: A perverse heart shall depart from me; I will know nothing of evil.
5 ULB ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ। BSB BSB: Whoever slanders his neighbor in secret, I will put to silence; the one with haughty eyes and a proud heart, I will not endure.
6 ULB ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ। BSB BSB: My eyes favor the faithful of the land, that they may dwell with me; he who walks in the way of integrity shall minister to me.
7 ULB ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ। BSB BSB: No one who practices deceit shall dwell in my house; no one who tells lies shall stand in my presence.
8 ULB ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ। BSB BSB: Every morning I will remove all the wicked of the land, that I may cut off every evildoer from the city of the LORD.
Select verses for actions: Enter goes to them and Escape comes back.
Chapter complete
You’ve read Psalm 101
Make Opened yours A free account keeps your place, highlights and notes on every device. Add Plus to ask Study Help about Psalm 101, and keep Opened free for readers who can’t pay.