1 ULB ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ! BSB BSB: Of David. Bless the LORD, O my soul; all that is within me, bless His holy name.
2 ULB ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ! BSB BSB: Bless the LORD, O my soul, and do not forget all His kind deeds—
3 ULB ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ। BSB BSB: He who forgives all your iniquities and heals all your diseases,
4 ULB ਉਹ ਤੇਰੀ ਜਿੰਦ ਨੂੰ ਟੋਏ ਤੋਂ ਛੁਟਕਾਰਾ ਦਿੰਦਾ ਹੈ, ਉਹ ਤੇਰੇ ਸਿਰ ਉੱਤੇ ਦਯਾ ਤੇ ਰਹਮ ਦਾ ਮੁਕਟ ਰੱਖਦਾ ਹੈ। BSB BSB: who redeems your life from the Pit and crowns you with loving devotion and compassion,
5 ULB ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ। BSB BSB: who satisfies you with good things, so that your youth is renewed like the eagle’s.
6 ULB ਯਹੋਵਾਹ ਧਰਮ ਦੇ ਕੰਮ ਅਤੇ ਨਿਆਂ, ਸਭ ਦਬਾਏ ਹੋਇਆਂ ਦੇ ਲਈ ਕਰਦਾ ਹੈ। BSB BSB: The LORD executes righteousness and justice for all the oppressed.
7 ULB ਉਹ ਨੇ ਆਪਣੇ ਰਾਹ ਮੂਸਾ ਉੱਤੇ, ਅਤੇ ਆਪਣੇ ਕੰਮ ਇਸਰਾਏਲ ਉੱਤੇ ਪਰਗਟ ਕਿਤੇ। BSB BSB: He made known His ways to Moses, His deeds to the people of Israel.
8 ULB ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਗੁੱਸੇ ਵਿੱਚ ਧੀਰਜੀ ਅਤੇ ਦਯਾ ਨਾਲ ਭਰਪੂਰ। BSB BSB: The LORD is compassionate and gracious, slow to anger, abounding in loving devotion.
9 ULB ਉਹ ਸਦਾ ਨਹੀਂ ਝਿੜਕੇਗਾ, ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ। BSB BSB: He will not always accuse us, nor harbor His anger forever.
10 ULB ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ, ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ। BSB BSB: He has not dealt with us according to our sins or repaid us according to our iniquities.
11 ULB ਜਿੰਨਾ ਉੱਚਾ ਅਕਾਸ਼ ਧਰਤੀ ਉੱਤੋਂ ਹੈ, ਇੰਨੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ! BSB BSB: For as high as the heavens are above the earth, so great is His loving devotion for those who fear Him.
12 ULB ਜਿੰਨਾ ਚੜਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ! BSB BSB: As far as the east is from the west, so far has He removed our transgressions from us.
13 ULB ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ, ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ। BSB BSB: As a father has compassion on his children, so the LORD has compassion on those who fear Him.
14 ULB ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ, ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ। BSB BSB: For He knows our frame; He is mindful that we are dust.
15 ULB ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ, BSB BSB: As for man, his days are like grass—he blooms like a flower of the field;
16 ULB ਜਦ ਵਾਉ ਉਹ ਦੇ ਉੱਤੇ ਵਗਦੀ ਹੈ ਤਦ ਉਹ ਹੈ ਹੀ ਨਹੀਂ ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਵੇਖੇਗਾ। BSB BSB: when the wind passes over, it vanishes, and its place remembers it no more.
17 ULB ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ, BSB BSB: But from everlasting to everlasting the loving devotion of the LORD extends to those who fear Him, and His righteousness to their children’s children—
18 ULB ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ, ਤੇ ਉਹ ਦੇ ਫਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ। BSB BSB: to those who keep His covenant and remember to obey His precepts.
19 ULB ਯਹੋਵਾਹ ਨੇ ਆਪਣੀ ਰਾਜ ਗੱਦੀ ਸਵਰਗ ਵਿੱਚ ਕਾਇਮ ਕੀਤੀ ਹੈ, ਅਤੇ ਉਹ ਦੀ ਪਾਤਸ਼ਾਹੀ ਦਾ ਹੁਕਮ ਸਭਨਾਂ ਉੱਤੇ ਹੈ। BSB BSB: The LORD has established His throne in heaven, and His kingdom rules over all.
20 ULB ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ! BSB BSB: Bless the LORD, all His angels mighty in strength who carry out His word, who hearken to the voice of His command.
21 ULB ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ! BSB BSB: Bless the LORD, all His hosts, you servants who do His will.
22 ULB ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!। BSB BSB: Bless the LORD, all His works in all places of His dominion. Bless the LORD, O my soul!
Select verses for actions: Enter goes to them and Escape comes back.