2 ULB ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,— BSB BSB: He wraps Himself in light as with a garment; He stretches out the heavens like a tent,
3 ULB ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ, BSB BSB: laying the beams of His chambers in the waters above, making the clouds His chariot, walking on the wings of the wind.
4 ULB ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ। BSB BSB: He makes the winds His messengers, flames of fire His servants.
5 ULB ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ। BSB BSB: He set the earth on its foundations, never to be moved.
6 ULB ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ। BSB BSB: You covered it with the deep like a garment; the waters stood above the mountains.
7 ULB ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ, BSB BSB: At Your rebuke the waters fled; at the sound of Your thunder they hurried away—
8 ULB ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ― ਪਹਾੜ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ― BSB BSB: the mountains rose and the valleys sank to the place You assigned for them—
9 ULB ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ। BSB BSB: You set a boundary they cannot cross, that they may never again cover the earth.
11 ULB ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਖੋਤੇ ਵੀ ਆਪਣੀ ਤੇਹ ਬੁਝਾਉਂਦੇ ਹਨ। BSB BSB: They give drink to every beast of the field; the wild donkeys quench their thirst.
12 ULB ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ। BSB BSB: The birds of the air nest beside the springs; they sing among the branches.
13 ULB ਤੂੰ ਆਪਣਿਆਂ ਚੁਬਾਰਿਆਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ। BSB BSB: He waters the mountains from His chambers; the earth is satisfied by the fruit of His works.
15 ULB ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ। BSB BSB: wine that gladdens the heart of man, oil that makes his face to shine, and bread that sustains his heart.
16 ULB ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ, BSB BSB: The trees of the LORD have their fill, the cedars of Lebanon that He planted,
17 ULB ਜਿੱਥੇ ਚਿੜੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲੰਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ। BSB BSB: where the birds build their nests; the stork makes her home in the cypresses.
18 ULB ਉੱਚੇ ਪਹਾੜ ਬਣ ਬੱਕਰਿਆਂ ਲਈ ਹਨ, ਢਿਗਾਂ ਪਹਾੜੀ ਸਹਿਆਂ ਲਈ ਓਟ ਹਨ। BSB BSB: The high mountains are for the wild goats, the cliffs a refuge for the rock badgers.
19 ULB ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ। BSB BSB: He made the moon to mark the seasons; the sun knows when to set.
20 ULB ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਬਣਚਰ ਦੱਬੀਂ ਪੈਰੀਂ ਨਿੱਕਲਦੇ ਹਨ। BSB BSB: You bring darkness, and it becomes night, when all the beasts of the forest prowl.
22 ULB ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ। BSB BSB: The sun rises, and they withdraw; they lie down in their dens.
23 ULB ਇਨਸਾਨ ਆਪਣੇ ਕੰਮ ਧੰਧੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ। BSB BSB: Man goes forth to his work and to his labor until evening.
24 ULB ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! BSB BSB: How many are Your works, O LORD! In wisdom You have made them all; the earth is full of Your creatures.
25 ULB ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ ਨਿੱਕੇ ਤੇ ਵੱਡੇ-ਵੱਡੇ ਜੀਵ ਹਨ! BSB BSB: Here is the sea, vast and wide, teeming with creatures beyond number, living things both great and small.
26 ULB ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ। BSB BSB: There the ships pass, and Leviathan, which You formed to frolic there.
28 ULB ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ। BSB BSB: When You give it to them, they gather it up; when You open Your hand, they are satisfied with good things.
29 ULB ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਾਬਰ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ। BSB BSB: When You hide Your face, they are terrified; when You take away their breath, they die and return to dust.
30 ULB ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ। BSB BSB: When You send Your Spirit, they are created, and You renew the face of the earth.
31 ULB ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,— BSB BSB: May the glory of the LORD endure forever; may the LORD rejoice in His works.
32 ULB ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ! BSB BSB: He looks on the earth, and it trembles; He touches the mountains, and they smolder.
33 ULB ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ! BSB BSB: I will sing to the LORD all my life; I will sing praise to my God while I have my being.
34 ULB ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ। BSB BSB: May my meditation be pleasing to Him, for I rejoice in the LORD.
35 ULB ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!। BSB BSB: May sinners vanish from the earth and the wicked be no more. Bless the LORD, O my soul. Hallelujah!
Select verses for actions: Enter goes to them and Escape comes back.