1 ULB ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! BSB BSB: Give thanks to the LORD, call upon His name; make known His deeds among the nations.
2 ULB ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ! BSB BSB: Sing to Him, sing praises to Him; tell of all His wonders.
3 ULB ਉਹ ਦੇ ਪਵਿੱਤਰ ਨਾਮ ਵਿੱਚ ਫਖਰ ਕਰੋ, ਯਹੋਵਾਹ ਦੇ ਤਾਲੀਬਾਂ ਦੇ ਮਨ ਅਨੰਦ ਹੋਣ! BSB BSB: Glory in His holy name; let the hearts of those who seek the LORD rejoice.
4 ULB ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। BSB BSB: Seek out the LORD and His strength; seek His face always.
5 ULB ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ। BSB BSB: Remember the wonders He has done, His marvels, and the judgments He has pronounced,
6 ULB ਹੇ ਉਹ ਦੇ ਦਾਸ ਅਬਰਾਹਾਮ ਦੀ ਨਸਲ, ਹੇ ਯਾਕੂਬ ਵੰਸਿਓ, ਉਹ ਦੇ ਚੁਣੇ ਹੋਏ ਲੋਕੋ, BSB BSB: O offspring of His servant Abraham, O sons of Jacob, His chosen ones.
7 ULB ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! BSB BSB: He is the LORD our God; His judgments carry throughout the earth.
8 ULB ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, BSB BSB: He remembers His covenant forever, the word He ordained for a thousand generations—
9 ULB ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ, BSB BSB: the covenant He made with Abraham, and the oath He swore to Isaac.
10 ULB ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ ਕੀਤਾ, BSB BSB: He confirmed it to Jacob as a decree, to Israel as an everlasting covenant:
11 ULB ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ, BSB BSB: “I will give you the land of Canaan as the portion of your inheritance.”
12 ULB ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ, BSB BSB: When they were few in number, few indeed, and strangers in the land,
13 ULB ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ। BSB BSB: they wandered from nation to nation, from one kingdom to another.
14 ULB ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,— BSB BSB: He let no man oppress them; He rebuked kings on their behalf:
15 ULB ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ! BSB BSB: “Do not touch My anointed ones! Do no harm to My prophets!”
16 ULB ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ। BSB BSB: He called down famine on the land and cut off all their supplies of food.
17 ULB ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ। BSB BSB: He sent a man before them—Joseph, sold as a slave.
18 ULB ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ, BSB BSB: They bruised his feet with shackles and placed his neck in irons,
19 ULB ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ। BSB BSB: until his prediction came true and the word of the LORD proved him right.
20 ULB ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ। BSB BSB: The king sent and released him; the ruler of peoples set him free.
21 ULB ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ, BSB BSB: He made him master of his household, ruler over all his substance,
22 ULB ਕਿ ਉਹ ਆਪਣੀ ਮਰਜੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜੁਰਗਾਂ ਨੂੰ ਮੱਤ ਸਿਖਾਵੇ। BSB BSB: to instruct his princes as he pleased and teach his elders wisdom.
23 ULB ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ। BSB BSB: Then Israel entered Egypt; Jacob dwelt in the land of Ham.
24 ULB ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ। BSB BSB: And the LORD made His people very fruitful, more numerous than their foes,
25 ULB ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ। BSB BSB: whose hearts He turned to hate His people, to conspire against His servants.
26 ULB ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ। BSB BSB: He sent Moses His servant, and Aaron, whom He had chosen.
27 ULB ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ। BSB BSB: They performed His miraculous signs among them, and wonders in the land of Ham.
28 ULB ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ। BSB BSB: He sent darkness, and it became dark—yet they defied His words.
29 ULB ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ। BSB BSB: He turned their waters to blood and caused their fish to die.
30 ULB ਉਨ੍ਹਾਂ ਦੀ ਧਰਤੀ ਵਿਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ! BSB BSB: Their land teemed with frogs, even in their royal chambers.
31 ULB ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ। BSB BSB: He spoke, and insects swarmed—gnats throughout their country.
32 ULB ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ। BSB BSB: He gave them hail for rain, with lightning throughout their land.
33 ULB ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹਜੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ। BSB BSB: He struck their vines and fig trees and shattered the trees of their country.
34 ULB ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ। BSB BSB: He spoke, and the locusts came—young locusts without number.
35 ULB ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ। BSB BSB: They devoured every plant in their land and consumed the produce of their soil.
36 ULB ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਜੇਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ। BSB BSB: Then He struck all the firstborn in their land, the firstfruits of all their vigor.
37 ULB ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ। BSB BSB: He brought Israel out with silver and gold, and none among His tribes stumbled.
38 ULB ਮਿਸਰੀ ਓਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈ ਉਨ੍ਹਾਂ ਉੱਤੇ ਆ ਪਿਆ ਸੀ। BSB BSB: Egypt was glad when they departed, for the dread of Israel had fallen on them.
39 ULB ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ। BSB BSB: He spread a cloud as a covering and a fire to light up the night.
40 ULB ਓਹਨਾਂ ਦੇ ਮੰਗਣ ਤੇ ਉਹ ਬਟਰ ਲੈ ਆਇਆ, ਅਤੇ ਓਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ। BSB BSB: They asked, and He brought quail and satisfied them with the bread of heaven.
41 ULB ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ, BSB BSB: He opened a rock, and water gushed out; it flowed like a river in the desert.
42 ULB ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ। BSB BSB: For He remembered His holy promise to Abraham His servant.
43 ULB ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ। BSB BSB: He brought forth His people with rejoicing, His chosen with shouts of joy.
44 ULB ਉਹ ਨੇ ਓਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਓਹਨਾਂ ਨੂੰ ਮਿਲਖ ਵਿੱਚ ਦਿੱਤੀ, BSB BSB: He gave them the lands of the nations, that they might inherit the fruit of others’ labor,
45 ULB ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!। BSB BSB: that they might keep His statutes and obey His laws. Hallelujah!
Select verses for actions: Enter goes to them and Escape comes back.