1 ULB ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ! BSB BSB: Hallelujah! Give thanks to the LORD, for He is good; His loving devotion endures forever.
2 ULB ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ? BSB BSB: Who can describe the mighty acts of the LORD or fully proclaim His praise?
3 ULB ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ! BSB BSB: Blessed are those who uphold justice, who practice righteousness at all times.
4 ULB ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ, BSB BSB: Remember me, O LORD, in Your favor to Your people; visit me with Your salvation,
5 ULB ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ ਦੇ ਨਾਲ ਫਖਰ ਕਰਾਂ!। BSB BSB: that I may see the prosperity of Your chosen ones, and rejoice in the gladness of Your nation, and give glory with Your inheritance.
6 ULB ਅਸੀਂ ਆਪਣੇ ਪਿਉ-ਦਾਦਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ। BSB BSB: We have sinned like our fathers; we have done wrong and acted wickedly.
7 ULB ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ। BSB BSB: Our fathers in Egypt did not grasp Your wonders or remember Your abundant kindness; but they rebelled by the sea, there at the Red Sea.
8 ULB ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ। BSB BSB: Yet He saved them for the sake of His name, to make His power known.
9 ULB ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੂੰਘਿਆਈਆਂ ਦੇ ਵਿਚੋਂ ਦੀ ਜਿਵੇਂ ਉਜਾੜ ਦੇ ਵਿਚੋਂ ਦੀ ਲੰਘਾਇਆ, BSB BSB: He rebuked the Red Sea, and it dried up; He led them through the depths as through a desert.
10 ULB ਅਤੇ ਉਹ ਨੇ ਉਨ੍ਹਾਂ ਨੂੰ ਦੁਸ਼ਮਨ ਦੇ ਹੱਥੋਂ ਬਚਾਇਆ, ਅਤੇ ਵੈਰੀ ਦੇ ਹੱਥੋਂ ਛੁਡਾਇਆ। BSB BSB: He saved them from the hand that hated them; He redeemed them from the hand of the enemy.
11 ULB ਪਾਣੀਆਂ ਨੇ ਉਨ੍ਹਾਂ ਦੇ ਵਿਰੋਧੀਆਂ ਨੂੰ ਢੱਕ ਲਿਆ, ਉਨ੍ਹਾਂ ਵਿਚੋਂ ਇੱਕ ਵੀ ਨਾ ਬਚਿਆ! BSB BSB: The waters covered their foes; not one of them remained.
12 ULB ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ। BSB BSB: Then they believed His promises and sang His praise.
13 ULB ਓਹ ਉਹ ਦੇ ਕੰਮਾਂ ਨੂੰ ਛੇਤੀ ਹੀ ਭੁੱਲ ਗਏ, ਉਨ੍ਹਾਂ ਨੇ ਉਹ ਦੀ ਸਲਾਹ ਦੀ ਉਡੀਕ ਨਾ ਕੀਤੀ। BSB BSB: Yet they soon forgot His works and failed to wait for His counsel.
14 ULB ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ, BSB BSB: They craved intensely in the wilderness and tested God in the desert.
15 ULB ਤਾਂ ਉਹ ਨੇ ਉਨ੍ਹਾਂ ਦੀ ਮੰਗ ਪੂਰੀ ਕੀਤੀ, ਪਰ ਉਨ੍ਹਾਂ ਦੀਆਂ ਜਾਨਾਂ ਨੂੰ ਲਿੱਸਿਆਂ ਨਾ ਕੀਤਾ। BSB BSB: So He granted their request, but sent a wasting disease upon them.
16 ULB ਡੇਰੇ ਵਿੱਚ ਓਹ ਮੂਸਾ, ਅਤੇ ਯਹੋਵਾਹ ਦੇ ਭਗਤ ਹਾਰੂਨ ਉੱਤੇ ਸੜੇ, BSB BSB: In the camp they envied Moses, as well as Aaron, the holy one of the LORD.
17 ULB ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ, BSB BSB: The earth opened up and swallowed Dathan; it covered the assembly of Abiram.
18 ULB ਤਾਂ ਅੱਗ ਉਨ੍ਹਾਂ ਦੀ ਟੋਲੀ ਵਿੱਚ ਫੁੱਟ ਨਿੱਕਲੀ, ਅਤੇ ਲੰਬ ਨੇ ਦੁਸ਼ਟਾਂ ਨੂੰ ਭਸਮ ਕੀਤਾ। BSB BSB: Then fire blazed through their company; flames consumed the wicked.
19 ULB ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲੇ ਹੋਏ ਬੁੱਤ ਅੱਗੇ ਮੱਥਾ ਟੇਕਿਆ, BSB BSB: At Horeb they made a calf and worshiped a molten image.
20 ULB ਇਉਂ ਉਨ੍ਹਾਂ ਨੇ ਆਪਣੇ ਪਰਤਾਪ ਨੂੰ, ਘਾਹ ਖਾਣ ਵਾਲੇ ਬਲਦ ਦੇ ਰੂਪ ਨਾਲ ਬਦਲ ਲਿਆ! BSB BSB: They exchanged their Glory for the image of a grass-eating ox.
21 ULB ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ, BSB BSB: They forgot God their Savior, who did great things in Egypt,
22 ULB ਹਾਮ ਦੇ ਦੇਸ ਵਿੱਚ ਅਚਰਜ, ਅਤੇ ਲਾਲ ਸਮੁੰਦਰ ਉੱਤੇ ਭਿਆਣਕ ਕੰਮ! BSB BSB: wondrous works in the land of Ham, and awesome deeds by the Red Sea.
23 ULB ਤਾਂ ਓਸ ਆਖਿਆ ਕਿ ਮੈਂ ਉਨ੍ਹਾਂ ਦਾ ਨਾਸ ਕਰ ਸੁੱਟਦਾ, ਜੇ ਮੂਸਾ ਮੇਰਾ ਚੁਣਿਆ ਹੋਇਆ ਤੇੜ ਵਿੱਚ ਮੇਰੇ ਅੱਗੇ ਖੜ੍ਹਾ ਨਾ ਹੁੰਦਾ, ਕਿ ਮੇਰੇ ਕ੍ਰੋਧ ਨੂੰ ਨਾਸ ਕਰਨ ਤੋਂ ਮੋੜੇ। BSB BSB: So He said He would destroy them—had not Moses His chosen one stood before Him in the breach to divert His wrath from destroying them.
24 ULB ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਤਾ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ, BSB BSB: They despised the pleasant land; they did not believe His promise.
25 ULB ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ। BSB BSB: They grumbled in their tents and did not listen to the voice of the LORD.
26 ULB ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, BSB BSB: So He raised His hand and swore to cast them down in the wilderness,
27 ULB ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ। BSB BSB: to disperse their offspring among the nations and scatter them throughout the lands.
28 ULB ਉਨ੍ਹਾਂ ਨੇ ਬਆਲ ਪਓਰ ਨਾਲ ਆਪਣੇ ਆਪ ਨੂੰ ਜੋੜ ਦਿੱਤਾ, ਅਤੇ ਮੁਰਦਿਆਂ ਦੇ ਚੜਾਵਿਆਂ ਨੂੰ ਖਾਧਾ! BSB BSB: They yoked themselves to Baal of Peor and ate sacrifices offered to lifeless gods.
29 ULB ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ। BSB BSB: So they provoked the LORD to anger with their deeds, and a plague broke out among them.
30 ULB ਤਾਂ ਫੀਨਹਾਸ ਵਿਚਕਾਰ ਖਲੋ ਗਿਆ, ਅਤੇ ਮਰੀ ਰੁਕ ਗਈ, BSB BSB: But Phinehas stood and intervened, and the plague was restrained.
31 ULB ਅਤੇ ਏਹ ਉਹ ਦੇ ਲਈ ਧਰਮ ਗਿਣਿਆ ਗਿਆ, ਪੀੜ੍ਹੀਓ ਪੀੜ੍ਹੀ ਸਦਾ ਲਈ। BSB BSB: It was credited to him as righteousness for endless generations to come.
32 ULB ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਏਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ, BSB BSB: At the waters of Meribah they angered the LORD, and trouble came to Moses because of them.
33 ULB ਓਹ ਉਸ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਈ ਉਸ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ। BSB BSB: For they rebelled against His Spirit, and Moses spoke rashly with his lips.
34 ULB ਉਨ੍ਹਾਂ ਨੇ ਓਹਨਾਂ ਉੱਮਤਾਂ ਦਾ ਨਾਸ ਨਾ ਕੀਤਾ, ਜਿਨ੍ਹਾਂ ਲਈ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, BSB BSB: They did not destroy the peoples as the LORD had commanded them,
35 ULB ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ, BSB BSB: but they mingled with the nations and adopted their customs.
36 ULB ਅਤੇ ਓਹਨਾਂ ਦੇ ਬੁੱਤਾਂ ਦੀ ਪੂਜਾ ਕੀਤੀ, ਜਿਹੜੇ ਉਨ੍ਹਾਂ ਲਈ ਇੱਕ ਫਾਹੀ ਬਣ ਗਏ। BSB BSB: They worshiped their idols, which became a snare to them.
37 ULB ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆ ਲਈ ਬਲੀਦਾਨ ਕੀਤਾ। BSB BSB: They sacrificed their sons and their daughters to demons.
38 ULB ਉਨ੍ਹਾਂ ਨੇ ਨਿਰਦੋਸ਼ਾਂ ਦਾ ਲਹੂ, ਅਰਥਾਤ ਆਪਣੇ ਪੁੱਤਰਾਂ ਧੀਆਂ ਦਾ ਲਹੂ ਵਹਾਇਆ, ਜਿਨ੍ਹਾਂ ਨੂੰ ਉਨ੍ਹਾਂ ਨੇ ਕਨਾਨ ਦੇ ਬੁੱਤਾਂ ਲਈ ਬਲੀਦਾਨ ਕੀਤਾ, BSB BSB: They shed innocent blood—the blood of their sons and daughters, whom they sacrificed to the idols of Canaan, and the land was polluted with blood.
39 ULB ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਜ਼ਨਾਹਕਾਰ ਠਹਿਰੇ। BSB BSB: They defiled themselves by their actions and prostituted themselves by their deeds.
40 ULB ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ। BSB BSB: So the anger of the LORD burned against His people, and He abhorred His own inheritance.
41 ULB ਉਹ ਨੇ ਉਨ੍ਹਾਂ ਨੂੰ ਕੌਮਾਂ ਦੇ ਵੱਸ ਵਿੱਚ ਦੇ ਦਿੱਤਾ, ਕਿ ਉਨ੍ਹਾਂ ਦੇ ਦੁਸ਼ਮਨ ਉਨ੍ਹਾਂ ਉੱਤੇ ਹੁਕਮ ਕਰਨ। BSB BSB: He delivered them into the hand of the nations, and those who hated them ruled over them.
42 ULB ਉਨ੍ਹਾਂ ਦੇ ਵੈਰੀਆਂ ਨੇ ਉਨ੍ਹਾਂ ਨੂੰ ਸਤਾਇਆ, ਅਤੇ ਓਹ ਉਨ੍ਹਾਂ ਦੇ ਹੱਥਾਂ ਹੇਠ ਅਧੀਨ ਹੋ ਗਏ। BSB BSB: Their enemies oppressed them and subdued them under their hand.
43 ULB ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ। BSB BSB: Many times He rescued them, but they were bent on rebellion and sank down in their iniquity.
44 ULB ਜਾਂ ਉਹ ਨੇ ਉਨ੍ਹਾਂ ਦੀ ਫਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ। BSB BSB: Nevertheless He heard their cry; He took note of their distress.
45 ULB ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ। BSB BSB: And He remembered His covenant with them, and relented by the abundance of His loving devotion.
46 ULB ਉਨ੍ਹਾਂ ਦੇ ਬੰਧੂਏ ਬਣ ਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ। BSB BSB: He made them objects of compassion to all who held them captive.
47 ULB ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ! BSB BSB: Save us, O LORD our God, and gather us from the nations, that we may give thanks to Your holy name, that we may glory in Your praise.
48 ULB ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ "ਆਮੀਨ!" ਹਲਲੂਯਾਹ!। BSB BSB: Blessed be the LORD, the God of Israel, from everlasting to everlasting. Let all the people say, “Amen!” Hallelujah!
Select verses for actions: Enter goes to them and Escape comes back.