1 ULB ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮਾਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ! BSB BSB: A song. A Psalm of David. My heart is steadfast, O God; I will sing and make music with all my being.
2 ULB ਹੇ ਸਤਾਰ ਤੇ ਬਰਬਤ, ਜਾਗੋ, ਮੈਂ ਫਜਰ ਨੂੰ ਵੀ ਜਗਾ ਦਿਆਂਗਾ! BSB BSB: Awake, O harp and lyre! I will awaken the dawn.
3 ULB ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਉੱਮਤਾਂ ਵਿੱਚ ਤੇਰੇ ਭਜਨ ਕੀਰਤਨ ਕਰਾਂਗਾ। BSB BSB: I will praise You, O LORD, among the nations; I will sing Your praises among the peoples.
4 ULB ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ! BSB BSB: For Your loving devotion extends beyond the heavens, and Your faithfulness reaches to the clouds.
5 ULB ਹੇ ਪਰਮੇਸ਼ੁਰ, ਅਕਾਸ਼ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!। BSB BSB: Be exalted, O God, above the heavens; may Your glory cover all the earth.
6 ULB ਤਾਂ ਜੋ ਤੇਰੇ ਪ੍ਰੀਤਮ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ। BSB BSB: Respond and save us with Your right hand, that Your beloved may be delivered.
7 ULB ਪਰਮੇਸ਼ੁਰ ਆਪਣੀ ਪਵਿੱਤਰਤਾਈ ਨਾਲ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡਾਂਗਾ, ਮੈਂ ਸੁੱਕੋਥ ਦੀ ਦੂਣ ਨੂੰ ਮਿਣਾਂਗਾ। BSB BSB: God has spoken from His sanctuary: “I will triumph! I will parcel out Shechem and apportion the Valley of Succoth.
8 ULB ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ, BSB BSB: Gilead is Mine, and Manasseh is Mine; Ephraim is My helmet, Judah is My scepter.
9 ULB ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ। BSB BSB: Moab is My washbasin; upon Edom I toss My sandal; over Philistia I shout in triumph.”
10 ULB ਕੌਣ ਮੈਨੂੰ ਉਸ ਫ਼ਸੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਤੱਕ ਮੇਰੀ ਅਗਵਾਈ ਕਰੇਗਾ? BSB BSB: Who will bring me to the fortified city? Who will lead me to Edom?
11 ULB ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ? BSB BSB: Have You not rejected us, O God? Will You no longer march out, O God, with our armies?
12 ULB ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਦਾ ਬਚਾਓ ਵਿਅਰਥ ਹੈ। BSB BSB: Give us aid against the enemy, for the help of man is worthless.
13 ULB ਪਰਮੇਸ਼ੁਰ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!। BSB BSB: With God we will perform with valor, and He will trample our enemies.
Select verses for actions: Enter goes to them and Escape comes back.