Psalm 11 11 Psalms Book 1 Punjabi Unlocked Literal Bible 1 ULB ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜੀ ਵਾਂਗੂੰ ਆਪਣੇ ਪਹਾੜ ਨੂੰ ਉੱਡ ਜਾ? BSB BSB: For the choirmaster. Of David. In the LORD I take refuge. How then can you say to me: “Flee like a bird to your mountain!
2 ULB ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ,ਉਹ ਆਪਣੇ ਬਾਣ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। BSB BSB: For behold, the wicked bend their bows. They set their arrow on the string to shoot from the shadows at the upright in heart.
3 ULB ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? BSB BSB: If the foundations are destroyed, what can the righteous do?”
4 ULB ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਚਦੀਆਂ ਹਨ। BSB BSB: The LORD is in His holy temple; the LORD is on His heavenly throne. His eyes are watching closely; they examine the sons of men.
5 ULB ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। BSB BSB: The LORD tests the righteous and the wicked; His soul hates the lover of violence.
6 ULB ਉਹ ਦੁਸ਼ਟਾ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, BSB BSB: On the wicked He will rain down fiery coals and sulfur; a scorching wind will be their portion.
7 ULB ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਨ ਪਾਉਣਗੇ। BSB BSB: For the LORD is righteous; He loves justice. The upright will see His face.
Select verses for actions: Enter goes to them and Escape comes back.
Chapter complete
You’ve read Psalm 11
Make Opened yours A free account keeps your place, highlights and notes on every device. Add Plus to ask Study Help about Psalm 11, and keep Opened free for readers who can’t pay.