Psalm 110 110 Psalms Book 5 Punjabi Unlocked Literal Bible 1 ULB ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। BSB BSB: A Psalm of David. The LORD said to my Lord: “Sit at My right hand until I make Your enemies a footstool for Your feet.”
2 ULB ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। BSB BSB: The LORD extends Your mighty scepter from Zion: “Rule in the midst of Your enemies.”
3 ULB ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। BSB BSB: Your people shall be willing on Your day of battle. Arrayed in holy splendor, from the womb of the dawn, to You belongs the dew of Your youth.
4 ULB ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ। BSB BSB: The LORD has sworn and will not change His mind: “You are a priest forever in the order of Melchizedek.”
5 ULB ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ, BSB BSB: The Lord is at Your right hand; He will crush kings in the day of His wrath.
6 ULB ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ। BSB BSB: He will judge the nations, heaping up the dead; He will crush the leaders far and wide.
7 ULB ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ। BSB BSB: He will drink from the brook by the road; therefore He will lift up His head.
Select verses for actions: Enter goes to them and Escape comes back.
Chapter complete
You’ve read Psalm 110
Make Opened yours A free account keeps your place, highlights and notes on every device. Add Plus to ask Study Help about Psalm 110, and keep Opened free for readers who can’t pay.