Psalm 111 111 Psalms Book 5 Punjabi Unlocked Literal Bible 1 ULB ਹੇਲੈਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ। BSB BSB: Hallelujah! I will give thanks to the LORD with all my heart in the council of the upright and in the assembly.
2 ULB ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ। BSB BSB: Great are the works of the LORD; they are pondered by all who delight in them.
3 ULB ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ। BSB BSB: Splendid and majestic is His work; His righteousness endures forever.
4 ULB ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ। BSB BSB: He has caused His wonders to be remembered; the LORD is gracious and compassionate.
5 ULB ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ। BSB BSB: He provides food for those who fear Him; He remembers His covenant forever.
6 ULB ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ। BSB BSB: He has shown His people the power of His works by giving them the inheritance of the nations.
7 ULB ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫਰਮਾਨ ਵਫ਼ਾਦਾਰੀ ਦੇ ਹਨ। BSB BSB: The works of His hands are truth and justice; all His precepts are trustworthy.
8 ULB ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ। BSB BSB: They are upheld forever and ever, enacted in truth and uprightness.
9 ULB ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ! BSB BSB: He has sent redemption to His people; He has ordained His covenant forever; holy and awesome is His name.
10 ULB ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ। BSB BSB: The fear of the LORD is the beginning of wisdom; all who follow His precepts gain rich understanding. His praise endures forever!
Select verses for actions: Enter goes to them and Escape comes back.
Chapter complete
You’ve read Psalm 111
Make Opened yours A free account keeps your place, highlights and notes on every device. Add Plus to ask Study Help about Psalm 111, and keep Opened free for readers who can’t pay.