Psalm 114 114 Psalms Book 5 Punjabi Unlocked Literal Bible 1 ULB ਜਦ ਇਸਰਾਏਲ ਮਿਸਰ ਵਿਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, BSB BSB: When Israel departed from Egypt, the house of Jacob from a people of foreign tongue,
2 ULB ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। BSB BSB: Judah became God’s sanctuary, Israel His dominion.
3 ULB ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ! BSB BSB: The sea observed and fled; the Jordan turned back;
4 ULB ਪਹਾੜ ਛੱਤਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ। BSB BSB: the mountains skipped like rams, the hills like lambs.
5 ULB ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ? BSB BSB: Why was it, O sea, that you fled, O Jordan, that you turned back,
6 ULB ਹੇ ਪਹਾੜੋ, ਤੁਸੀਂ ਛੱਤਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ? BSB BSB: O mountains, that you skipped like rams, O hills, like lambs?
7 ULB ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁੱਖ ਕੰਬ, BSB BSB: Tremble, O earth, at the presence of the Lord, at the presence of the God of Jacob,
8 ULB ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ। BSB BSB: who turned the rock into a pool, the flint into a fountain of water!
Select verses for actions: Enter goes to them and Escape comes back.
Chapter complete
You’ve read Psalm 114
Make Opened yours A free account keeps your place, highlights and notes on every device. Add Plus to ask Study Help about Psalm 114, and keep Opened free for readers who can’t pay.