2 ULB ਕੌਮਾਂ ਇਉਂ ਆਖਣ, ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੋਊ? BSB BSB: Why should the nations say, “Where is their God?”
3 ULB ਸਾਡਾ ਪਰਮੇਸ਼ੁਰ ਸਵਰਗ ਵਿੱਚ ਹੈ, ਉਹ ਨੇ ਜੋ ਚਾਹਿਆ ਸੋ ਕੀਤਾ। BSB BSB: Our God is in heaven; He does as He pleases.
5 ULB ਉਨ੍ਹਾਂ ਦੇ ਮੂੰਹ ਤਾਂ ਹਨ ਪਰ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ, BSB BSB: They have mouths, but cannot speak; they have eyes, but cannot see;
6 ULB ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਉਨ੍ਹਾਂ ਦੇ ਨੱਕ ਤਾਂ ਹਨ ਪਰ ਓਹ ਸੁੰਘਦੇ ਨਹੀਂ, BSB BSB: they have ears, but cannot hear; they have noses, but cannot smell;
7 ULB ਉਨ੍ਹਾਂ ਦੇ ਹੱਥ ਵੀ ਹਨ ਪਰ ਓਹ ਫੜਦੇ ਨਹੀਂ, ਉਨ੍ਹਾਂ ਦੇ ਪੈਰ ਵੀ ਹਨ ਪਰ ਓਹ ਚੱਲਦੇ ਨਹੀਂ, ਨਾ ਓਹ ਆਪਣੇ ਸੰਘ ਤੋਂ ਹੁੰਗਾਰਾ ਭਰਦੇ ਹਨ! BSB BSB: they have hands, but cannot feel; they have feet, but cannot walk; they cannot even clear their throats.
8 ULB ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ। BSB BSB: Those who make them become like them, as do all who trust in them.
9 ULB ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ। BSB BSB: O Israel, trust in the LORD! He is their help and shield.
10 ULB ਹੇ ਹਾਰੂਨ ਦੇ ਘਰਾਣੇ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ। BSB BSB: O house of Aaron, trust in the LORD! He is their help and shield.
11 ULB ਹੇ ਯਹੋਵਾਹ ਤੋਂ ਡਰਨ ਵਾਲਿਓ, ਯਹੋਵਾਹ ਉੱਤੇ ਭਰੋਸਾ ਰੱਖੋ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ। BSB BSB: You who fear the LORD, trust in the LORD! He is their help and shield.
12 ULB ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ! BSB BSB: The LORD is mindful of us; He will bless us. He will bless the house of Israel; He will bless the house of Aaron;
13 ULB ਉਹ ਯਹੋਵਾਹ ਤੋਂ ਡਰਨ ਵਾਲਿਆਂ ਨੂੰ ਬਰਕਤ ਦੇਵੇਗਾ, ਕੀ ਛੋਟੇ ਕੀ ਵੱਡੇ! BSB BSB: He will bless those who fear the LORD—small and great alike.
14 ULB ਯਹੋਵਾਹ ਤੁਹਾਨੂੰ ਵਧਾਈ ਜਾਵੇ, ਤੁਹਾਨੂੰ ਤੇ ਤੁਹਾਡੇ ਬਾਲਕਾਂ ਨੂੰ ਵੀ! BSB BSB: May the LORD give you increase, both you and your children.
15 ULB ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ, ਜਿਹੜਾ ਅਕਾਸ਼ ਤੇ ਧਰਤੀ ਦਾ ਸਿਰਜਣਹਾਰ ਹੈ। BSB BSB: May you be blessed by the LORD, the Maker of heaven and earth.
16 ULB ਅਕਾਸ਼ ਯਹੋਵਾਹ ਦੇ ਅਕਾਸ਼ ਹਨ, ਪਰ ਧਰਤੀ ਉਹ ਨੇ ਮਨੁੱਖ ਮਾਤ੍ਰ ਦੇ ਵੰਸ ਨੂੰ ਦਿੱਤੀ ਹੈ। BSB BSB: The highest heavens belong to the LORD, but the earth He has given to mankind.
17 ULB ਮੁਰਦੇ ਯਹੋਵਾਹ ਦੀ ਉਸਤਤ ਨਹੀਂ ਕਰਦੇ, ਨਾ ਓਹ ਸਾਰੇ ਜਿਹੜੇ ਖਮੋਸ਼ੀ ਵਿੱਚ ਉਤਰ ਗਏ ਹਨ। BSB BSB: It is not the dead who praise the LORD, nor any who descend into silence.
18 ULB ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!। BSB BSB: But it is we who will bless the LORD, both now and forevermore. Hallelujah!
Select verses for actions: Enter goes to them and Escape comes back.