Psalm 12 12 Psalms Book 1 Punjabi Unlocked Literal Bible 1 ULB ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਇਮਾਨਦਾਰ ਜਾਂਦੇ ਰਹੇ ਹਨ। BSB BSB: For the choirmaster. According to Sheminith. A Psalm of David. Help, O LORD, for the godly are no more; the faithful have vanished from among men.
2 ULB ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ। BSB BSB: They lie to one another; they speak with flattering lips and a double heart.
3 ULB ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ। BSB BSB: May the LORD cut off all flattering lips and every boastful tongue.
4 ULB ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ? BSB BSB: They say, “With our tongues we will prevail. We own our lips—who can be our master?”
5 ULB ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ। BSB BSB: “For the cause of the oppressed and for the groaning of the needy, I will now arise,” says the LORD. “I will bring safety to him who yearns.”
6 ULB ਯਹੋਵਾਹ ਦੇ ਬਚਨ ਪਾਕ ਬਚਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। BSB BSB: The words of the LORD are flawless, like silver refined in a furnace, like gold purified sevenfold.
7 ULB ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ। BSB BSB: You, O LORD, will keep us; You will forever guard us from this generation.
8 ULB ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। BSB BSB: The wicked wander freely, and vileness is exalted among men.
Select verses for actions: Enter goes to them and Escape comes back.
Chapter complete
You’ve read Psalm 12
Make Opened yours A free account keeps your place, highlights and notes on every device. Add Plus to ask Study Help about Psalm 12, and keep Opened free for readers who can’t pay.