Psalm 121 121 Psalms Book 5 Punjabi Unlocked Literal Bible 1 ULB ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ? BSB BSB: A song of ascents. I lift up my eyes to the hills. From where does my help come?
2 ULB ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। BSB BSB: My help comes from the LORD, the Maker of heaven and earth.
3 ULB ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ, BSB BSB: He will not allow your foot to slip; your Protector will not slumber.
4 ULB ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ! BSB BSB: Behold, the Protector of Israel will neither slumber nor sleep.
5 ULB ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ। BSB BSB: The LORD is your keeper; the LORD is the shade on your right hand.
6 ULB ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ। BSB BSB: The sun will not strike you by day, nor the moon by night.
7 ULB ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ। BSB BSB: The LORD will guard you from all evil; He will preserve your soul.
8 ULB ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ! BSB BSB: The LORD will watch over your coming and going, both now and forevermore.
Select verses for actions: Enter goes to them and Escape comes back.
Chapter complete
You’ve read Psalm 121
Make Opened yours A free account keeps your place, highlights and notes on every device. Add Plus to ask Study Help about Psalm 121, and keep Opened free for readers who can’t pay.