Psalm 122 122 Psalms Book 5 Punjabi Unlocked Literal Bible 1 ULB ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! BSB BSB: A song of ascents. Of David. I was glad when they said to me, “Let us go to the house of the LORD.”
2 ULB ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। BSB BSB: Our feet are standing in your gates, O Jerusalem.
3 ULB ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, BSB BSB: Jerusalem is built up as a city united together,
4 ULB ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। BSB BSB: where the tribes go up, the tribes of the LORD, as a testimony for Israel, to give thanks to the name of the LORD.
5 ULB ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। BSB BSB: For there the thrones of judgment stand, the thrones of the house of David.
6 ULB ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। BSB BSB: Pray for the peace of Jerusalem: “May those who love you prosper.
7 ULB ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ! BSB BSB: May there be peace within your walls, and prosperity inside your fortresses.”
8 ULB ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! BSB BSB: For the sake of my brothers and friends, I will say, “Peace be within you.”
9 ULB ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ। BSB BSB: For the sake of the house of the LORD our God, I will seek your prosperity.
Select verses for actions: Enter goes to them and Escape comes back.
Chapter complete
You’ve read Psalm 122
Make Opened yours A free account keeps your place, highlights and notes on every device. Add Plus to ask Study Help about Psalm 122, and keep Opened free for readers who can’t pay.