Psalm 124 124 Psalms Book 5 Punjabi Unlocked Literal Bible 1 ULB ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ, BSB BSB: A song of ascents. Of David. If the LORD had not been on our side—let Israel now declare—
2 ULB ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ, BSB BSB: if the LORD had not been on our side when men attacked us,
3 ULB ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ, BSB BSB: when their anger flared against us, then they would have swallowed us alive,
4 ULB ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, BSB BSB: then the floods would have engulfed us, then the torrent would have overwhelmed us,
5 ULB ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ! BSB BSB: then the raging waters would have swept us away.
6 ULB ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ! BSB BSB: Blessed be the LORD, who has not given us as prey to their teeth.
7 ULB ਸਾਡੀ ਜਾਨ ਚਿੜੀ ਵਾਂਗੂੰ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ। BSB BSB: We have escaped like a bird from the snare of the fowler; the net is torn, and we have slipped away.
8 ULB ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ। BSB BSB: Our help is in the name of the LORD, the Maker of heaven and earth.
Select verses for actions: Enter goes to them and Escape comes back.
Chapter complete
You’ve read Psalm 124
Make Opened yours A free account keeps your place, highlights and notes on every device. Add Plus to ask Study Help about Psalm 124, and keep Opened free for readers who can’t pay.