Psalm 125 125 Psalms Book 5 Punjabi Unlocked Literal Bible 1 ULB ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ! BSB BSB: A song of ascents. Those who trust in the LORD are like Mount Zion. It cannot be moved; it abides forever.
2 ULB ਜਿਵੇਂ ਪਹਾੜ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ। BSB BSB: As the mountains surround Jerusalem, so the LORD surrounds His people, both now and forevermore.
3 ULB ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। BSB BSB: For the scepter of the wicked will not rest upon the land allotted to the righteous, so that the righteous will not put forth their hands to injustice.
4 ULB ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ। BSB BSB: Do good, O LORD, to those who are good, and to the upright in heart.
5 ULB ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ। BSB BSB: But those who turn to crooked ways the LORD will banish with the evildoers. Peace be upon Israel.
Select verses for actions: Enter goes to them and Escape comes back.
Chapter complete
You’ve read Psalm 125
Make Opened yours A free account keeps your place, highlights and notes on every device. Add Plus to ask Study Help about Psalm 125, and keep Opened free for readers who can’t pay.