Psalm 126 126 Psalms Book 5 Punjabi Unlocked Literal Bible 1 ULB ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! BSB BSB: A song of ascents. When the LORD restored the captives of Zion, we were like dreamers.
2 ULB ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! BSB BSB: Then our mouths were filled with laughter, our tongues with shouts of joy. Then it was said among the nations, “The LORD has done great things for them.”
3 ULB ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! BSB BSB: The LORD has done great things for us; we are filled with joy.
4 ULB ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! BSB BSB: Restore our captives, O LORD, like streams in the Negev.
5 ULB ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। BSB BSB: Those who sow in tears will reap with shouts of joy.
6 ULB ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ! BSB BSB: He who goes out weeping, bearing a trail of seed, will surely return with shouts of joy, carrying sheaves of grain.
Select verses for actions: Enter goes to them and Escape comes back.
Chapter complete
You’ve read Psalm 126
Make Opened yours A free account keeps your place, highlights and notes on every device. Add Plus to ask Study Help about Psalm 126, and keep Opened free for readers who can’t pay.