Psalm 127 127 Psalms Book 5 Punjabi Unlocked Literal Bible 1 ULB ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। BSB BSB: A song of ascents. Of Solomon. Unless the LORD builds the house, its builders labor in vain; unless the LORD protects the city, its watchmen stand guard in vain.
2 ULB ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਦਿੰਦਾ ਹੈ। BSB BSB: In vain you rise early and stay up late, toiling for bread to eat—for He gives sleep to His beloved.
3 ULB ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਇਨਾਮ ਹੈ, BSB BSB: Children are indeed a heritage from the LORD, and the fruit of the womb is His reward.
4 ULB ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜਵਾਨੀ ਦੇ ਪੁੱਤਰ ਹਨ, BSB BSB: Like arrows in the hand of a warrior, so are children born in one’s youth.
5 ULB ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ! BSB BSB: Blessed is the man whose quiver is full of them. He will not be put to shame when he confronts the enemies at the gate.
Select verses for actions: Enter goes to them and Escape comes back.
Chapter complete
You’ve read Psalm 127
Make Opened yours A free account keeps your place, highlights and notes on every device. Add Plus to ask Study Help about Psalm 127, and keep Opened free for readers who can’t pay.