Psalm 128 128 Psalms Book 5 Punjabi Unlocked Literal Bible 1 ULB ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! BSB BSB: A song of ascents. Blessed are all who fear the LORD, who walk in His ways!
2 ULB ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। BSB BSB: For when you eat the fruit of your labor, blessings and prosperity will be yours.
3 ULB ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। BSB BSB: Your wife will be like a fruitful vine flourishing within your house, your sons like olive shoots sitting around your table.
4 ULB ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ। BSB BSB: In this way indeed shall blessing come to the man who fears the LORD.
5 ULB ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, BSB BSB: May the LORD bless you from Zion, that you may see the prosperity of Jerusalem all the days of your life,
6 ULB ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ। BSB BSB: that you may see your children’s children. Peace be upon Israel!
Select verses for actions: Enter goes to them and Escape comes back.
Chapter complete
You’ve read Psalm 128
Make Opened yours A free account keeps your place, highlights and notes on every device. Add Plus to ask Study Help about Psalm 128, and keep Opened free for readers who can’t pay.