Psalm 129 129 Psalms Book 5 Punjabi Unlocked Literal Bible 1 ULB ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ, BSB BSB: A song of ascents. Many a time they have persecuted me from my youth—let Israel now declare—
2 ULB ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ! BSB BSB: many a time they have persecuted me from my youth, but they have not prevailed against me.
3 ULB ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ! BSB BSB: The plowmen plowed over my back; they made their furrows long.
4 ULB ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ। BSB BSB: The LORD is righteous; He has cut me from the cords of the wicked.
5 ULB ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ! BSB BSB: May all who hate Zion be turned back in shame.
6 ULB ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, BSB BSB: May they be like grass on the rooftops, which withers before it can grow,
7 ULB ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, BSB BSB: unable to fill the hands of the reaper, or the arms of the binder of sheaves.
8 ULB ਅਤੇ ਲੰਘਣ ਵਾਲੇ ਨਹੀਂ ਆਖਦੇ, "ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।" BSB BSB: May none who pass by say to them, “The blessing of the LORD be on you; we bless you in the name of the LORD.”
Select verses for actions: Enter goes to them and Escape comes back.
Chapter complete
You’ve read Psalm 129
Make Opened yours A free account keeps your place, highlights and notes on every device. Add Plus to ask Study Help about Psalm 129, and keep Opened free for readers who can’t pay.