Psalm 130 130 Psalms Book 5 Punjabi Unlocked Literal Bible 1 ULB ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, BSB BSB: A song of ascents. Out of the depths I cry to You, O LORD!
2 ULB ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! BSB BSB: O Lord, hear my voice; let Your ears be attentive to my plea for mercy.
3 ULB ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? BSB BSB: If You, O LORD, kept track of iniquities, then who, O Lord, could stand?
4 ULB ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈ ਮੰਨਿਆ ਜਾਵੇ। BSB BSB: But with You there is forgiveness, so that You may be feared.
5 ULB ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ। BSB BSB: I wait for the LORD; my soul does wait, and in His word I put my hope.
6 ULB ਜਿੰਨਾ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ। BSB BSB: My soul waits for the Lord more than watchmen wait for the morning—more than watchmen wait for the morning.
7 ULB ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, BSB BSB: O Israel, put your hope in the LORD, for with the LORD is loving devotion, and with Him is redemption in abundance.
8 ULB ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ। BSB BSB: And He will redeem Israel from all iniquity.
Select verses for actions: Enter goes to them and Escape comes back.
Chapter complete
You’ve read Psalm 130
Make Opened yours A free account keeps your place, highlights and notes on every device. Add Plus to ask Study Help about Psalm 130, and keep Opened free for readers who can’t pay.