1 ULB ਹੇ ਯਹੋਵਾਹ, ਦਾਊਦ ਲਈ ਚੇਤੇ ਰੱਖ, ਉਹ ਦੇ ਸਾਰੇ ਦੁੱਖ, BSB BSB: A song of ascents. O LORD, remember on behalf of David all the hardships he endured,
2 ULB ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ, BSB BSB: how he swore an oath to the LORD, and vowed to the Mighty One of Jacob:
3 ULB ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ, BSB BSB: “I will not enter my house or get into my bed,
4 ULB ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ, BSB BSB: I will not give sleep to my eyes or slumber to my eyelids,
5 ULB ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ! BSB BSB: until I find a place for the LORD, a dwelling for the Mighty One of Jacob.”
6 ULB ਵੇਖਾ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਰੜ੍ਹ ਵਿੱਚ ਲੱਭ ਪਿਆ। BSB BSB: We heard that the ark was in Ephrathah; we found it in the fields of Jaar.
7 ULB ਅਸੀਂ ਉਹ ਦੇ ਡੇਹਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ। BSB BSB: Let us go to His dwelling place; let us worship at His footstool.
8 ULB ਹੇ ਯਹੋਵਾਹ, ਉੱਠ, ਆਪਣੇ ਆਰਾਮ ਦੇ ਥਾਂ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ! BSB BSB: Arise, O LORD, to Your resting place, You and the ark of Your strength.
9 ULB ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ, BSB BSB: May Your priests be clothed with righteousness, and Your saints shout for joy.
10 ULB ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ! BSB BSB: For the sake of Your servant David, do not reject Your anointed one.
11 ULB ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ, BSB BSB: The LORD swore an oath to David, a promise He will not revoke: “One of your descendants I will place on your throne.
12 ULB ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ। BSB BSB: If your sons keep My covenant and the testimony I will teach them, then their sons will also sit on your throne forever and ever.”
13 ULB ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ। BSB BSB: For the LORD has chosen Zion; He has desired it for His home:
14 ULB ਏਹ ਸਦਾ ਲਈ ਵਿਸਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ। BSB BSB: “This is My resting place forever and ever; here I will dwell, for I have desired this home.
15 ULB ਮੈਂ ਉਹ ਦੇ ਰਿਜਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ। BSB BSB: I will bless her with abundant provisions; I will satisfy her poor with bread.
16 ULB ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ! BSB BSB: I will clothe her priests with salvation, and her saints will sing out in joy.
17 ULB ਉੱਥੇ ਮੈਂ ਦਾਊਦ ਲਈ ਇੱਕ ਸਿੰਙ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ। BSB BSB: There I will make a horn grow for David; I have prepared a lamp for My anointed one.
18 ULB ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ। BSB BSB: I will clothe his enemies with shame, but the crown upon him will gleam.”
Select verses for actions: Enter goes to them and Escape comes back.