1 ULB ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ। BSB BSB: Give thanks to the LORD, for He is good. His loving devotion endures forever.
2 ULB ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ। BSB BSB: Give thanks to the God of gods. His loving devotion endures forever.
3 ULB ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ। BSB BSB: Give thanks to the Lord of lords. His loving devotion endures forever.
4 ULB ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ, BSB BSB: He alone does great wonders. His loving devotion endures forever.
5 ULB ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ, BSB BSB: By His insight He made the heavens. His loving devotion endures forever.
6 ULB ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ, BSB BSB: He spread out the earth upon the waters. His loving devotion endures forever.
7 ULB ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ, BSB BSB: He made the great lights—His loving devotion endures forever.
8 ULB ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ, BSB BSB: the sun to rule the day, His loving devotion endures forever.
9 ULB ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ, BSB BSB: the moon and stars to govern the night. His loving devotion endures forever.
10 ULB ਉਸੇ ਦਾ ਜਿਸ ਮਿਸਰ ਦੇ ਜੇਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ, BSB BSB: He struck down the firstborn of Egypt His loving devotion endures forever.
11 ULB ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ, BSB BSB: and brought Israel out from among them His loving devotion endures forever.
12 ULB ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ, BSB BSB: with a mighty hand and an outstretched arm. His loving devotion endures forever.
13 ULB ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ, BSB BSB: He divided the Red Sea in two His loving devotion endures forever.
14 ULB ਅਤੇ ਇਸਰਾਏਲ ਨੂੰ ਉਹ ਦੇ ਵਿਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ, BSB BSB: and led Israel through the midst, His loving devotion endures forever.
15 ULB ਅਤੇ ਫਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ, BSB BSB: but swept Pharaoh and his army into the Red Sea. His loving devotion endures forever.
16 ULB ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ, BSB BSB: He led His people through the wilderness. His loving devotion endures forever.
17 ULB ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ, BSB BSB: He struck down great kings His loving devotion endures forever.
18 ULB ਅਤੇ ਪਰਤਾਪੀ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ, BSB BSB: and slaughtered mighty kings—His loving devotion endures forever.
19 ULB ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ, BSB BSB: Sihon king of the Amorites His loving devotion endures forever.
20 ULB ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ, BSB BSB: and Og king of Bashan—His loving devotion endures forever.
21 ULB ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ, BSB BSB: and He gave their land as an inheritance, His loving devotion endures forever.
22 ULB ਆਪਣੇ ਦਾਸ ਇਸਰਾਏਲ ਦੀ ਮਿਲਖ ਵਿੱਚ, ਉਹ ਦੀ ਦਯਾ ਸਦਾ ਦੀ ਹੈ, BSB BSB: a heritage to His servant Israel. His loving devotion endures forever.
23 ULB ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ, BSB BSB: He remembered us in our low estate His loving devotion endures forever.
24 ULB ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ, BSB BSB: and freed us from our enemies. His loving devotion endures forever.
25 ULB ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ, BSB BSB: He gives food to every creature. His loving devotion endures forever.
26 ULB ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!। BSB BSB: Give thanks to the God of heaven! His loving devotion endures forever.
Select verses for actions: Enter goes to them and Escape comes back.