Psalm 138 138 Psalms Book 5 Punjabi Unlocked Literal Bible 1 ULB ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ। BSB BSB: Of David. I give You thanks with all my heart; before the gods I sing Your praises.
2 ULB ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ! BSB BSB: I bow down toward Your holy temple and give thanks to Your name for Your loving devotion and Your faithfulness; You have exalted Your name and Your word above all else.
3 ULB ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ। BSB BSB: On the day I called, You answered me; You emboldened me and strengthened my soul.
4 ULB ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ, BSB BSB: All the kings of the earth will give You thanks, O LORD, when they hear the words of Your mouth.
5 ULB ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ! BSB BSB: They will sing of the ways of the LORD, for the glory of the LORD is great.
6 ULB ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ! BSB BSB: Though the LORD is on high, He attends to the lowly; but the proud He knows from afar.
7 ULB ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ। BSB BSB: If I walk in the midst of trouble, You preserve me from the anger of my foes; You extend Your hand, and Your right hand saves me.
8 ULB ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ! BSB BSB: The LORD will fulfill His purpose for me. O LORD, Your loving devotion endures forever—do not abandon the works of Your hands.
Select verses for actions: Enter goes to them and Escape comes back.
Chapter complete
You’ve read Psalm 138
Make Opened yours A free account keeps your place, highlights and notes on every device. Add Plus to ask Study Help about Psalm 138, and keep Opened free for readers who can’t pay.