Psalm 14 14 Psalms Book 1 Punjabi Unlocked Literal Bible 1 ULB ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। BSB BSB: For the choirmaster. Of David. The fool says in his heart, “There is no God.” They are corrupt; their acts are vile. There is no one who does good.
2 ULB ਯਹੋਵਾਹ ਨੇ ਸਵਰਗ ਤੋਂ ਆਦਮ ਵੰਸ ਉੱਤੇ ਨਿਗਾਹ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਭਾਲਣ ਵਾਲਾ ਹੈ ਕਿ ਨਹੀਂ? BSB BSB: The LORD looks down from heaven upon the sons of men to see if any understand, if any seek God.
3 ULB ਉਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! BSB BSB: All have turned away, they have together become corrupt; there is no one who does good, not even one.
4 ULB ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? BSB BSB: Will the workers of iniquity never learn? They devour my people like bread; they refuse to call upon the LORD.
5 ULB ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ। BSB BSB: There they are, overwhelmed with dread, for God is in the company of the righteous.
6 ULB ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। BSB BSB: You sinners frustrate the plans of the oppressed, yet the LORD is their shelter.
7 ULB ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ! BSB BSB: Oh, that the salvation of Israel would come from Zion! When the LORD restores His captive people, let Jacob rejoice, let Israel be glad!
Select verses for actions: Enter goes to them and Escape comes back.
Chapter complete
You’ve read Psalm 14
Make Opened yours A free account keeps your place, highlights and notes on every device. Add Plus to ask Study Help about Psalm 14, and keep Opened free for readers who can’t pay.