1 ULB ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, BSB BSB: For the choirmaster. A Psalm of David. Rescue me, O LORD, from evil men. Protect me from men of violence,
2 ULB ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ! BSB BSB: who devise evil in their hearts and stir up war all day long.
3 ULB ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!। BSB BSB: They sharpen their tongues like snakes; the venom of vipers is on their lips. Selah
4 ULB ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ! BSB BSB: Guard me, O LORD, from the hands of the wicked. Keep me safe from men of violence who scheme to make me stumble.
5 ULB ਹੰਕਾਰੀਆਂ ਨੇ ਮੇਰੇ ਲਈ ਫਾਹੀ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ। BSB BSB: The proud hide a snare for me; the cords of their net are spread along the path, and lures are set out for me. Selah
6 ULB ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ! BSB BSB: I say to the LORD, “You are my God.” Hear, O LORD, my cry for help.
7 ULB ਹੇ ਪ੍ਰਭੂ, ਮੇਰੇ ਬਲਵਾਨ ਬਚਾਊ, ਰਣ ਦੇ ਦਿਨ ਮੈਂ ਸਿਰ ਨੂੰ ਕੱਜਿਆ ਹੈ! BSB BSB: O GOD the Lord, the strength of my salvation, You shield my head in the day of battle.
8 ULB ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ। BSB BSB: Grant not, O LORD, the desires of the wicked; do not promote their evil plans, lest they be exalted. Selah
9 ULB ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਨੂੰ ਢੱਕ ਦੇਵੇ! BSB BSB: May the heads of those who surround me be covered in the trouble their lips have caused.
10 ULB ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ! BSB BSB: May burning coals fall on them; may they be thrown into the fire, into the miry pits, never to rise again.
11 ULB ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ! BSB BSB: May no slanderer be established in the land; may calamity hunt down the man of violence.
12 ULB ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ। BSB BSB: I know that the LORD upholds justice for the poor and defends the cause of the needy.
13 ULB ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ। BSB BSB: Surely the righteous will praise Your name; the upright will dwell in Your presence.
Select verses for actions: Enter goes to them and Escape comes back.